ਸ਼ੰਭੂ ਬਾਰਡਰ ‘ਤੇ ਸਲਫਾਸ ਨਿਗਲਣ ਵਾਲੇ ਕਿਸਾਨ ਨੇ ਦਮ ਤੋੜਿਆ

ਪਟਿਆਲ਼ਾ, 18 ਦਸੰਬਰ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਸੰਘਰਸ਼ ਦੌਰਾਨ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ ਹੋ ਗਈ ਹੈ। ਕਰੀਬ 3 ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।ਮ੍ਰਿਤਕ […]

Continue Reading

ਪੰਜਾਬ ਦੇ ਮਸ਼ਹੂਰ ਡਾਕਟਰ ਦੀ ਰਿਹਾਇਸ਼ ਤੇ ਹਸਪਤਾਲ ‘ਚ ਆਮਦਨ ਟੈਕਸ ਵਿਭਾਗ ਦਾ ਛਾਪਾ

ਲੁਧਿਆਣਾ, 18 ਦਸੰਬਰ, ਦੇਸ਼ ਕਲਿਕ ਬਿਊਰੋ :ਆਮਦਨ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਲੁਧਿਆਣਾ ਵਿੱਚ ਇੱਕ ਮਸ਼ਹੂਰ ਡਾਕਟਰ ਦੇ ਘਰ ਅਤੇ ਹਸਪਤਾਲ ਵਿੱਚ ਛਾਪਾ ਮਾਰਿਆ। ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਨਕਦੀ ਮਿਲੀ ਹੈ। ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ।ਮਿਲੀ ਜਾਣਕਾਰੀ […]

Continue Reading

ਪੰਜਾਬ ‘ਚ ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ

ਜਲੰਧਰ, 18 ਦਸੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਦੀ ਕੁੱਟ-ਕੁੱਟ ਕੇ ਹੱਤਿਆ ਕੀਤੀ ਗਈ। ਥਾਣਾ ਆਦਮਪੁਰ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਤੀਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਨੌਜਵਾਨਾਂ […]

Continue Reading

ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਬਾਰੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ (18 ਦਸੰਬਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।ਇਸ ਤੋਂ ਇਲਾਵਾ ਅਦਾਲਤ 23 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ। […]

Continue Reading

ਬੀਬੀ ਮਾਣੂੰਕੇ ਵੱਲੋਂ ਨਗਰ ਨਿਗਮ ਤੇ ਨਗਰ-ਪੰਚਾਇਤ ਚੋਣਾਂ ‘ਚ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

ਲੁਧਿਆਣਾ, 18 ਦਸੰਬਰ, ਦੇਸ਼ ਕਲਿੱਕ ਬਿਓਰੋ : ਹਲਕਾ ਜਗਰਾਉਂ ਦੇ ਵਿਧਾਇਕਾ ਅਤੇ ਆਮ ਆਦਮੀ ਪਾਰਟੀ ਦੇ ਸੀਨਅਰ ਆਗੂ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪਾਰਟੀ ਵੱਲੋਂ ਨਗਰ-ਨਿਗਮ ਅਤੇ ਨਗਰ ਪੰਚਾਇਤ ਚੋਣਾਂ ਲਗਾਈ ਗਈ ਜ਼ਿੰਮੇਵਾਰੀ ਤਹਿਤ ਲੁਧਿਆਣਾ ਦੇ ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਪਾਰਟੀ ਦੀਆਂ ਚੋਣ ਸਰਗਰਮੀਆਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਉਪਰੰਤ ਬੀਬੀ […]

Continue Reading

ਸੰਯੁਕਤ ਕਿਸਾਨ ਮੋਰਚਾ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਅੱਜ ਹੰਗਾਮੀ ਮੀਟਿੰਗ ਸੱਦੀ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ।ਇਸ ਤੋਂ ਬਾਅਦ […]

Continue Reading

ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਦੇ ਸਮਰਥਨ ‘ਚ ਕਿਸਾਨ ਅੱਜ ਰੇਲਾਂ ਰੋਕਣਗੇ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ ‘ਤੇ ਪਟੜੀਆਂ ‘ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ’ਤੇ ਟਰੈਕਾਂ ‘ਤੇ ਜਾਮ ਲਗਾ ਦੇਣਗੇ। ਕਿਸਾਨ […]

Continue Reading

ਅੱਜ ਦਾ ਇਤਿਹਾਸ : 18 ਦਸੰਬਰ 1960 ਨੂੰ ਰਾਜਧਾਨੀ ਦਿੱਲੀ ਵਿੱਖੇ ਰਾਸ਼ਟਰੀ ਅਜਾਇਬ ਘਰ ਦਾ ਉਦਘਾਟਨ ਕੀਤਾ ਗਿਆ ਸੀ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 18 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਕੋਸ਼ਿਸ਼ ਕਰਾਂਗੇ 18 ਦਸੰਬਰ ਦੇ ਇਤਿਹਾਸ ਬਾਰੇ ਜਾਨਣ ਦੀ :* ਅੱਜ ਦੇ ਦਿਨ 2017 ਵਿੱਚ, ਭਾਰਤ ਨੇ ਰਾਸ਼ਟਰਮੰਡਲ ਕੁਸ਼ਤੀ ਚੈਂਪੀਅਨਸ਼ਿਪ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੪ ਪੋਹ (ਸੰਮਤ ੫੫੬ ਨਾਨਕਸ਼ਾਹੀ)18-12-2024 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ […]

Continue Reading

ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਮੰਡੀ ਅਰਨੀਵਾਲਾ/ਜਲਾਲਾਬਾਦ/ ਫਾਜ਼ਿਲਕਾ,  17 ਦਸੰਬਰ, ਦੇਸ਼ ਕਲਿੱਕ ਬਿਓਰੋ :  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ ਸੀਵਰੇਜ ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕੇ […]

Continue Reading