ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਬੇਹੋਸ਼ ਹੋਏ
ਖਨੌਰੀ, 19 ਦਸੰਬਰ, ਦੇਸ਼ ਕਲਿਕ ਬਿਊਰੋ : ਕਿਸਾਨਾਂ ਲਈ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ ਹੈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਉਲਟੀ ਵੀ ਆ ਗਈ। 10 ਮਿੰਟ ਬਾਅਦ ਉਨ੍ਹਾਂ ਨੂੰ ਹੋਸ਼ ਆਈ। […]
Continue Reading