ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ 

ਬੇਰੁਜ਼ਗਾਰਾਂ ਦੀ ਸਾਰ ਲੈਣਾ ਭੁੱਲੀ ਸਰਕਾਰ; ਮੀਟਿੰਗਾਂ ਬਣੀਆਂ ਲਾਰੇ: ਬੇਰੁਜ਼ਗਾਰ ਸਾਂਝਾ ਮੋਰਚਾ  ਦਲਜੀਤ ਕੌਰ  ਸੰਗਰੂਰ, 27 ਸਤੰਬਰ, 2024: ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਦੇ ‘ ਬੇਰੁਜ਼ਗਾਰ ਸਾਂਝੇ ਮੋਰਚੇ’ ਵੱਲੋਂ 29 ਸਤੰਬਰ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕਰਕੇ ਕੋਠੀ ਦੇ ਘਿਰਾਓ ਦਾ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

– ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ 100 ਫੀਸਦੀ ਖਰਾ ਉਤਰਾਂਗਾ: ਸੌਂਦ– ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਉਭਾਰਨ ਲਈ ਕੋਸ਼ਿਸ਼ਾਂ ਤੇਜ਼ ਕਰਨ ਦਾ ਪ੍ਰਣ ਲਿਆ ਚੰਡੀਗੜ੍ਹ, 27 ਸਤੰਬਰ: ਦੇਸ਼ ਕਲਿੱਕ ਬਿਓਰੋ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ […]

Continue Reading

ਸੂਬਾ ਸਰਕਾਰ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਅਨਿੱਲ ਠਾਕੁਰ

·      ਟੂਰਿਜ਼ਮ ਸਾਡੇ ਸੱਭਿਆਚਾਰ ਤੇ ਸਮਾਜ ਦੀ ਰੂਹ : ਨੀਲ ਗਰਗ ·      ਬਠਿੰਡਾ ਆਪਣੇ-ਆਪ ’ਚ ਮਾਣਮੱਤਾ ਤੇ ਪੁਰਾਤਨ ਸ਼ਹਿਰ : ਪੂਨਮ ਸਿੰਘ ·      ਟੂਰਿਜ਼ਮ ਡੇਅ ਦੇ ਮੱਦੇਨਜ਼ਰ ਕਰਵਾਈ ਹੈਰੀਟੇਜ ਵਾਕ ਬਠਿੰਡਾ, 27 ਸਤੰਬਰ : ਦੇਸ਼ ਕਲਿੱਕ ਬਿਓਰੋ ਟੂਰਿਜ਼ਮ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਰਲਡ ਟੂਰਿਜ਼ਮ ਡੇਅ ਦੇ ਮੱਦੇਨਜ਼ਰ ਹੈਰੀਟੇਜ ਵਾਕ ਕਰਵਾਈ ਗਈ। ਇਹ ਹੈਰੀਟੇਜ ਵਾਕ ਸਥਾਨਕ […]

Continue Reading

ਨੌਜਵਾਨਾਂ ਨੇ ਫਾਇਰਿੰਗ ਕਰਕੇ ਕੀਤਾ ਹੰਗਾਮਾ, ਫੈਲੀ ਦਹਿਸ਼ਤ

ਅਬੋਹਰ, 27 ਸਤੰਬਰ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਸੰਤ ਨਗਰ ‘ਚ ਵੀਰਵਾਰ ਰਾਤ ਨੂੰ ਨੌਜਵਾਨਾਂ ਨੇ ਇਲਾਕੇ ‘ਚ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ ਥਾਣਾ ਸਿਟੀ 1 ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ ‘ਚ ਸੰਤ ਨਗਰ […]

Continue Reading

ਨੌਜਵਾਨਾਂ ਨੇ ਫਾਇਰਿੰਗ ਕਰਕੇ ਕੀਤਾ ਹੰਗਾਮਾ, ਫੈਲੀ ਦਹਿਸ਼ਤ

ਅਬੋਹਰ, 27 ਸਤੰਬਰ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਸੰਤ ਨਗਰ ‘ਚ ਵੀਰਵਾਰ ਰਾਤ ਨੂੰ ਨੌਜਵਾਨਾਂ ਨੇ ਇਲਾਕੇ ‘ਚ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ ਥਾਣਾ ਸਿਟੀ 1 ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ ‘ਚ ਸੰਤ ਨਗਰ […]

Continue Reading

ਸੀਟੂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੀ ਕਨਵੈਨਸ਼ਨ ਤਿੱਖੇ ਘੋਲ ਕਰਨ ਦਾ ਸੱਦਾ

ਘਨੋਰ, 27 ਸਤੰਬਰ 2024, ਦੇਸ਼ ਕਲਿੱਕ ਬਿਓਰੋ : ਸੀਟੂ ਜਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੀ ਕੰਨਵੈਨਸਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਟਿਆਲਾ ਪਰਵਾਨਾ ਭਵਨ (ਬਾਰਦਰੀ) ਵਿਖੇ ਕੀਤੀ ਗਈ। ਕੰਨਵੈਨਸਨ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਏ ਸੀਟੂ ਪੰਜਾਬ ਦੇ ਪ੍ਰਧਾਨ ਸਾਥੀ ਮਹਾਂ ਸਿੰਘ ਰੋੜੀ ਤੇ ਸੀਟੂ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਚੰਦਰ ਸ਼ੇਖਰ […]

Continue Reading

ਖੰਨਾ ਵਿਖੇ ਮਾਰੂਤੀ ਸ਼ੋਅਰੂਮ ਦੇ ਮੁਲਾਜ਼ਮ ‘ਤੇ ਤਲਵਾਰਾਂ ਨਾਲ ਹਮਲਾ

ਖੰਨਾ, 27 ਸਤੰਬਰ, ਦੇਸ਼ ਕਲਿਕ ਬਿਊਰੋ :ਖੰਨਾ ‘ਚ ਵੀਰਵਾਰ ਦੇਰ ਸ਼ਾਮ ਨੈਸ਼ਨਲ ਹਾਈਵੇ ‘ਤੇ ਸਥਿਤ ਆਟੋਮੋਬਾਈਲ ਕੰਪਨੀ ਮਾਰੂਤੀ ਦੇ ਸ਼ੋਅਰੂਮ ਦੇ ਐਚਓਡੀ (ਵਿਭਾਗ ਦੇ ਮੁਖੀ) ਵਿਸ਼ਾਲ ਪੁਰੀ ‘ਤੇ ਕੁਝ ਨੌਜਵਾਨਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। 2 ਬਾਈਕਾਂ ‘ਤੇ ਸਵਾਰ 5 ਹਮਲਾਵਰ ਸਨ, ਜਿਨ੍ਹਾਂ ਨੇ ਰਸਤੇ ‘ਚ ਵਿਸ਼ਾਲ ਪੁਰੀ ਨੂੰ ਘੇਰ ਕੇ ਉਸ ‘ਤੇ ਹਮਲਾ […]

Continue Reading

ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਹੋਇਆ ਫ੍ਰੀ

ਲੁਧਿਆਣਾ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਯਾਨੀ ਸ਼ੁੱਕਰਵਾਰ ਤੋਂ ਇੱਕ ਵਾਰ ਫਿਰ ਮੁਫਤ ਹੋ ਗਿਆ ਹੈ। ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਦੀ ਕਮਾਈ 70 ਲੱਖ ਰੁਪਏ ਦੇ ਕਰੀਬ ਹੈ। ਅੱਜ ਸਵੇਰ ਤੋਂ […]

Continue Reading

ਪੰਜਾਬ ‘ਚ ਅਦਾਲਤ ਨੇ ਬਲਾਤਕਾਰੀ ਨੂੰ ਸੁਣਾਈ ਫਾਂਸੀ ਦੀ ਸਜ਼ਾ

ਮਾਸੂਮ ਨਾਲ ਬਲਾਤਕਾਰ ਤੋਂ ਬਾਅਦ ਹਥੌੜਾ ਮਾਰ ਕੇ ਕਰ ਦਿੱਤੀ ਸੀ ਹੱਤਿਆਜਲੰਧਰ, 27 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਕਰੀਬ ਚਾਰ ਸਾਲ ਪਹਿਲਾਂ 12 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਅਤੇ ਹਥੌੜਾ ਮਾਰ ਕੇ ਹੱਤਿਆ ਕਰਨ ਦੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਦੱਸ ਦਈਏ ਕਿ 30 ਸਾਲਾ ਨਸ਼ੇੜੀ ਗੁਰਪ੍ਰੀਤ ਗੋਪੀ […]

Continue Reading

ਪੰਜਾਬ ‘ਚ ਮੀਂਹ ਕਾਰਨ ਮੌਸਮ ਹੋਇਆ ਠੰਢਾ, ਅੱਜ ਵੀ ਬਾਰਸ਼ ਦੇ ਆਸਾਰ

ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਮੌਸਮ ਠੰਢਾ ਹੋ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਅੱਜ (ਸ਼ੁੱਕਰਵਾਰ) ਸੂਬੇ […]

Continue Reading