ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕਈ ਹੋਰ ਜ਼ਿਲ੍ਹਿਆਂ ਦੇ ਪਿੰਡਾਂ ਦੀ ਪੰਚਾਇਤੀ ਚੋਣ ‘ਤੇ ਰੋਕ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ।ਹਾਈਕੋਰਟ ਵਲੋਂ ਤਰਨਤਾਰਨ, ਮੋਗਾ, ਪਟਿਆਲ਼ਾ ਆਦਿ ਜ਼ਿਲਿਆਂ ਦੇ ਕਈ ਪਿੰਡਾਂ ‘ਚ ਪੰਚਾਇਤੀ ਚੋਣਾਂ ‘ਤੇ ਰੋਕ ਲਾ ਦਿੱਤੀ ਗਈ।ਜਿਕਰਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ […]

Continue Reading

ਪੰਜਾਬ ਪੁਲਿਸ ਵੱਲੋਂ 8 ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨਾਂ ਸਮੇਤ 3 ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ 8 ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨਾਂ ਸਮੇਤ 3 ਤਸਕਰ ਗ੍ਰਿਫ਼ਤਾਰਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਹਥਿਆਰਾਂ ਦੇ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਤੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 8 ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨ […]

Continue Reading

ਪੰਜਾਬ ਦੇ ਇੱਕ ਗੈਸਟ ਹਾਊਸ ਵਿੱਚ ਲੱਗੀ ਭਿਆਨਕ ਅੱਗ, ਪ੍ਰੇਮੀ ਜੋੜੇ ਦੀ ਮੌਤ

ਲੁਧਿਆਣਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਬੱਸ ਸਟੈਂਡ ਨੇੜੇ ਸਥਿਤ ਇੱਕ ਗੈਸਟ ਹਾਊਸ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੈਸਟ ਹਾਊਸ ਵਿੱਚ ਕਾਫੀ ਧੂੰਆਂ ਇਕੱਠਾ ਹੋ ਗਿਆ। ਗੈਸਟ ਹਾਊਸ ਦੇ ਕਮਰੇ ਵਿੱਚ ਸੌਂ ਰਹੇ ਪ੍ਰੇਮੀ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਸਵੇਰੇ ਜਦੋਂ ਗੈਸਟ ਹਾਊਸ ਵਿੱਚੋਂ ਧੂੰਆਂ […]

Continue Reading

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇਕ ਦੀ ਮੌਤ ਦੂਜੀ ਗੰਭੀਰ

ਲੁਧਿਆਣਾ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ਵਿੱਚ ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਜ਼ਖਮੀ ਔਰਤ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਪੁਲਿਸ ਵੱਲੋਂ ਅਣਪਛਾਤੇ ਡਰਾਈਵਰ […]

Continue Reading

ਪੰਜਾਬ ‘ਚ ਰਾਤਾਂ ਹੋਣ ਲੱਗੀਆਂ ਠੰਢੀਆਂ, ਮੌਸਮ ਵਿਭਾਗ ਨੇ ਦਿੱਤਾ ਅਗਲੇ ਪੰਜ ਦਿਨਾਂ ਦਾ ਅਪਡੇਟ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਅਗਲੇ 5 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। ਅਜਿਹੇ ‘ਚ ਦਿਨ ਦਾ ਤਾਪਮਾਨ ਵਧੇਗਾ। 24 ਘੰਟਿਆਂ ‘ਚ ਤਾਪਮਾਨ ‘ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤਾਪਮਾਨ ਆਮ ਦੇ ਬਰਾਬਰ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ […]

Continue Reading

ਅੱਜ ਦਾ ਇਤਿਹਾਸ

10 ਅਕਤੂਬਰ 2008 ਨੂੰ ਨਿੱਜੀ ਖੇਤਰ ਦੇ ਸਭ ਤੋਂ ਵੱਡੇ ICICI ਬੈਂਕ ਦੇ ਸ਼ੇਅਰਾਂ ‘ਚ ਭਾਰੀ ਗਿਰਾਵਟ ਆਈ ਸੀਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 10 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 10 ਅਕਤੂਬਰ […]

Continue Reading

ਸਰਪੰਚ ਲਈ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰਕੇ ਘਰ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰੀਦਕੋਟ,  9 ਅਕਤੂਬਰ, ਦੇਸ਼ ਕਲਿੱਕ ਬਿਓਰੋ : 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਪਿੰਡਾਂ ਵਿੱਚ ਚੋਣ ਪ੍ਰਚਾਰ ਜ਼ੋਰਾਂ ਉਤੇ ਹੈ। ਇਸ ਚੋਣ ਪ੍ਰਚਾਰ ਦੌਰਾਨ ਫਰੀਦਕੋਟ ਜ਼ਿਲ੍ਹੇ ਵਿਚੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰਿ ਨੌ ਵਿਖੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ […]

Continue Reading

ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬੇ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਨਿੰਦਿਆ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ, 9 ਅਕਤੂਬਰ -ਦੇਸ਼ ਕਲਿੱਕ ਬਿਓਰੋ  ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜਗਰਾਓਂ ਵਿੱਚ ਇੱਕ ਅਖੌਤੀ ਬਾਬੇ ਵੱਲੋਂ ਨਾਬਾਲਗ ਨਾਲ ਕੀਤੇ ਜਿਨਸੀ ਸ਼ੋਸ਼ਣ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਝਿੰਜਰ ਨੇ ਕਿਹਾ, “ਯੋਧਿਆਂ ਅਤੇ ਮਹਾਨ ਸੰਤਾਂ ਦੀ ਧਰਤੀ ਪੰਜਾਬ ਨੂੰ ਇਨ੍ਹਾਂ ਦਾਗੀ ਬਾਬਿਆਂ ਵੱਲੋਂ ਬਦਨਾਮ ਕੀਤਾ ਜਾ ਰਿਹਾ […]

Continue Reading

ਭਾਰਤ ‘ਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 9 ਅਕਤੂਬਰ- ਦੇਸ਼ ਕਲਿੱਕ ਬਿਓਰੋਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ […]

Continue Reading