ਸਰਪੰਚੀ ਲਈ 2 ਕਰੋੜ ਦੀ ਬੋਲੀ ਦਾ ਮਾਮਲਾ : ਹਾਈਕੋਰਟ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਨਿਪਟਾਰਾ ਕਰਨ ਦੇ ਹੁਕਮ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਵੀਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਦੇ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਇਸ ਮਾਮਲੇ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ।ਇਸ ਸਬੰਧੀ […]

Continue Reading

10 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਗਸੀਰ ਸਿੰਘ

ਵਾਤਾਵਰਨ ਸੰਭਾਲ ਲਈ ਬਣਿਆ ਦੂਜੇ ਕਿਸਾਨਾਂ ਲਈ ਰਾਹ ਦਸੇਰਾ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲਿਆਂ ਦੌਰਾਨ ਕੀਤਾ ਗਿਆ ਸਨਮਾਨਿਤ ਫਰੀਦਕੋਟ: 03 ਅਕਤੂਬਰ, ਦੇਸ਼ ਕਲਿੱਕ ਬਿਓਰੋ ਫਰੀਦਕੋਟ ਜਿਲੇ ਦੇ ਪਿੰਡ ਸੁੱਖਣਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਜਗਸੀਰ ਪਿਛਲੇ 10 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਸੁਚੱਜੇ ਪਰਾਲੀ […]

Continue Reading

ਪੰਜਾਬ ‘ਚ ਪੰਚਾਇਤੀ ਚੋਣਾਂ : ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ।ਇਹ ਚੋਣਾਂ 15 ਅਕਤੂਬਰ ਹੀ ਹੋਣਗੀਆਂ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ […]

Continue Reading

ਕੰਗਨਾ ਰਣੌਤ ਨੇ ਪੰਜਾਬ ਖਿਲਾਫ ਮੁੜ ਉਗਲਿਆ ਜ਼ਹਿਰ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਮੇਸ਼ਾ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰਾ ਤੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਫਿਰ ਤੋਂ ਬਿਨਾਂ ਨਾਮ ਲਏ ਪੰਜਾਬ ਪ੍ਰਤੀ ਜ਼ਹਿਰ ਉਗਲਿਆ ਹੈ। ਕੰਗਨਾ ਰਣੌਤ ਨੇ ਸਟੇਜ ਤੋਂ ਬੋਲਦੇ ਹੋਏ ਪੰਜਾਬ ਦਾ ਨਾਮ ਨਾ ਲਏ ਬਿਨਾਂ ਪੰਜਾਬੀ ਨੂੰ ਨਸ਼ੇੜੀ ਦੱਸਿਆ ਹੈ। ਲੋਕ ਸਭਾ ਮੈਂਬਰ ਕੰਗਨਾ ਰਣੌਤ […]

Continue Reading

ਨਾਮਜਦਗੀ ਪੱਤਰ ਲਈ ਮੁਲਾਜ਼ਮਾਂ ਵੱਲੋਂ ਬੇਲੋੜੀਆਂ ਸ਼ਰਤਾਂ ਲਗਾਏ ਜਾਣ ਕਾਰਨ ਸੰਭਾਵੀ ਉਮੀਦਵਾਰ ਹੋ ਰਹੇ  ਨੇ ਪ੍ਰੇਸ਼ਾਨ

ਮੋਰਿੰਡਾ 3 ਅਕਤੂਬਰ ( ਭਟੋਆ) ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣਾਂ ਲੜਨ ਵਾਲੇ ਸੰਭਾਵੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਨੂੰ ਉਲਝਣਾ ਭਰੀ ਦੱਸਦਿਆਂ ਕਿਹਾ ਕਿ ਨਾਮਜਦਗੀ ਪੱਤਰ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ / ਕਰਮਚਾਰੀਆਂ ਵੱਲੋਂ ਬੇਲੋੜੀਆਂ ਸ਼ਰਤਾਂ ਲਗਾਏ ਜਾਣ ਕਾਰਨ ਉਹਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ । ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ […]

Continue Reading

ਰਿਸ਼ਤੇਦਾਰਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ 71 ਸਾਲਾ ਬਜ਼ੁਰਗ ਔਰਤ ਨੇ ਖੁਦ ਨੂੰ ਲਗਾਈ ਅੱਗ, ਮੌਤ

ਅੰਮ੍ਰਿਤਸਰ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਰਿਸ਼ਤੇਦਾਰਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ 71 ਸਾਲਾ ਬਜ਼ੁਰਗ ਔਰਤ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਤੇਜਿੰਦਰ ਕੌਰ ਵਾਸੀ ਚੌਕ ਲਕਸ਼ਮਣ ਸਰਾਂ, ਗਿਲਵਾਲੀ ਗੇਟ ਵਜੋਂ ਹੋਈ ਹੈ। ਇਹ ਵੀ ਪੜ੍ਹੋ : ਖੰਨਾ : ਨਕਾਬਪੋਸ਼ ਔਰਤ ਵਲੋਂ ਬਜ਼ੁਰਗ ਬੀਬੀ ਦਾ ਕਤਲ […]

Continue Reading

ਖੰਨਾ : ਨਕਾਬਪੋਸ਼ ਔਰਤ ਵਲੋਂ ਬਜ਼ੁਰਗ ਬੀਬੀ ਦਾ ਕਤਲ

ਖੰਨਾ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਖੰਨਾ ਦੇ ਉੱਚਾ ਵੇਹੜਾ ਇਲਾਕੇ ਵਿੱਚ ਰਾਣੀਵਾਲਾ ਛੱਪੜ ਨੇੜੇ ਇੱਕ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਬੁੱਧਵਾਰ ਰਾਤ ਦੀ ਦੱਸੀ ਜਾ ਰਹੀ ਹੈ। ਕਮਰੇ ਵਿੱਚ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਮ੍ਰਿਤਕ ਔਰਤ ਦੀ ਪਛਾਣ ਕਮਲੇਸ਼ ਰਾਣੀ (65) ਵਜੋਂ ਹੋਈ ਹੈ। ਪੁਲੀਸ ਨੇ ਕਤਲ ਕਰਨ […]

Continue Reading

ਕਿਸਾਨ ਅੱਜ ਪੰਜਾਬ ਭਰ ‘ਚ ਰੋਕਣਗੇ ਰੇਲਾਂ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਵੀਰਵਾਰ ਨੂੰ ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਸਵੇਰੇ 12:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਸੂਬੇ ਦੇ 22 ਜ਼ਿਲ੍ਹਿਆਂ ਵਿੱਚ 35 […]

Continue Reading

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ

ਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀਰਵਾਰ ਨੂੰ ਦਿਨ ਭਰ ਮੌਸਮ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਆਦਿ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਅੱਜ ਸ਼ਾਮ ਤੋਂ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਜਾਵੇਗਾ। ਭਲਕੇ ਸ਼ੁੱਕਰਵਾਰ ਨੂੰ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ […]

Continue Reading

ਅੱਜ ਦਾ ਇਤਿਹਾਸ

3 ਅਕਤੂਬਰ 2011 ਨੂੰ ਸੈਪਰ ਸ਼ਾਂਤੀ ਤਿੱਗਾ ਭਾਰਤੀ ਰੇਲਵੇ ਦੀ ਖੇਤਰੀ ਫੌਜ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਔਰਤ ਬਣੀ ਸੀਚੰਡੀਗੜ੍ਹ, 3 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 3 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ […]

Continue Reading