ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ
ਫਰੀਦਕੋਟ 26 ਸਤੰਬਰ 2024, ਦੇਸ਼ ਕਲਿੱਕ ਬਿਓਰੋ ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਕੀਤੇ ਗਏ ਫੈਸਲੇ ਮੁਤਾਬਕ ਲਗਾਤਾਰਤਾ ਵਿੱਚ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ […]
Continue Reading