ਚੰਡੀਗੜ੍ਹ ‘ਚ ਰਿਟਾਇਰਡ ਕਰਨਲ ਨੂੰ ਪਤਨੀ ਸਣੇ 10 ਦਿਨ ਰੱਖਿਆ Digital Arrest, 3 ਕਰੋੜ 41 ਲੱਖ ਰੁਪਏ ਠੱਗੇ

ਚੰਡੀਗੜ੍ਹ: 2 ਅਪ੍ਰੈਲ, ਦੇਸ਼ ਕਲਿੱਕ ਬਿਓਰੋਸਾਈਬਰ ਠੱਗੀ ਦੀਆਂ ਘਟਨਵਾਂ ਲਗਾਤਾਰ ਵੱਧ ਰਹੀਆਂ ਹਨ। ਸ਼ਾਤਰ ਠੱਗ ਇੰਨੇ ਤੇਜ਼ ਹਨ ਕਿ ਬਜੁਰਗਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ। ਪਿਛਲੇ ਦਿਨੀਂ ਚੰਡੀਗੜ੍ਹ ਦੇ ਸੈਕਟਰ 2 ਦੇ ਵਸਨੀਕ 82 ਸਾਲਾ ਰਿਟਾਇਰਡ ਕਰਨਲ ਦਲੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਬਾਜਵਾ ਨੂੰ ਇਨ੍ਹਾ ਠੱਗਾਂ ਨੇ ਆਪਣਾ ਨਿਸ਼ਾਨਾ ਬਣਾਇਆ ਅਤੇ 10 […]

Continue Reading

ਕਰਨਲ ਬਾਠ ਨਾਲ ਕੁੱਟਮਾਰ ਦਾ ਮਾਮਲਾ : ਮੁਅੱਤਲ ਇੰਸਪੈਕਟਰ ਨੂੰ ਹਾਈਕੋਰਟ ’ਚੋਂ ਮਿਲੀ ਰਾਹਤ

ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪਟਿਆਲਾ ਵਿੱਚ ਕਰਨਲ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੁਅੱਤਲ ਇੰਸਪੈਕਟਰ ਨੂੰ ਰਾਹਤ ਦਿੱਤੀ ਗਈ ਹੈ। ਮੁਅੱਤਲ ਕੀਤੇ ਗਏ ਇੰਸਪੈਕਟਰ ਰੌਣੀ ਦੀ ਗ੍ਰਿਫਤਾਰੀ ਉਤੇ ਹਾਈਕੋਰਟ ਵੱਲੋਂ ਤਿੰਨ ਤੱਕ ਰੋਕ ਲਗਾ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਤਿੰਨ ਦਿਨਾਂ ਤੱਕ ਹੇਠਲੀ ਅਦਾਲਤ […]

Continue Reading

ਮੰਡੀਆਂ ਵਿੱਚ ਦੂਜੇ ਹਫ਼ਤੇ ਤੱਕ ਕਣਕ ਦੀ ਆਮਦ ਹੋਣ ਦੀ ਸੰਭਾਵਨਾ: ਵਿਰਾਜ ਐਸ.ਤਿੜਕੇ

ਮਾਲੇਰਕੋਟਲਾ 02 ਅਪ੍ਰੈਲ : ਦੇਸ਼ ਕਲਿੱਕ ਬਿਓਰੋ                 ਰੱਬੀ ਸੀਜ਼ਨ 2025-26 ਲਈ ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਲਈ ਜ਼ਿਲ੍ਹੇ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਖਰੀਦ ਪ੍ਰਬੰਧਾਂ ਸਬੰਧੀ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ, ਹੋ ਸਕਦਾ ਵੱਡਾ ਐਲਾਨ

ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਹੱਤਵਪੂਰਨ ਫੈਸਲਿਆਂ ਨੂੰ ਲੈ ਕੇ ਭਲਕੇ 3 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10:40 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸਰਕਾਰੀ ਸੂਤਰਾਂ ਮੁਤਾਬਕ, ਮੀਟਿੰਗ ਵਿੱਚ ਆਮ ਜਨਤਾ ਨਾਲ ਸਬੰਧਤ ਕੁਝ ਵੱਡੇ ਐਲਾਨ ਹੋ ਸਕਦੇ ਹਨ।ਮਹੱਤਵਪੂਰਨ ਗੱਲ ਇਹ […]

Continue Reading

ਵਾਹਘਾ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਅੰਮ੍ਰਿਤਸਰ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਦੀ ਸਰਹੱਦ ਅਟਾਰੀ ਵਾਹਘਾ ਵਿਖੇ ਸ਼ਾਮ ਨੂੰ ਸਮੇਂ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ ਗਿਆ ਹੈ। ਸਰਹੱਦ ਉਤੇ ਸ਼ਾਮ ਸਮੇਂ ਹੋਣ ਵਾਲੀ ਝੰਡੇ ਦੀ ਰਸਮ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸ਼ਾਮ ਸਮੇਂ ਸਰਹੱਦ ਉਤੇ ਰੀਟਰੀਟ ਸੈਰੇਮਨੀ 5.30 ਵਜੇ ਸ਼ੁਰੂ ਹੋਵੇਗੀ। ਮੌਸਮ ਦੀ ਤਬਦੀਲੀ […]

Continue Reading

ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਹੁਕਮ ਜਾਰੀ, ਨਹੀਂ ਪਾ ਸਕਣਗੇ ਜੀਨ ਤੇ ਟੀ ਸ਼ਰਟ

ਲੁਧਿਆਣਾ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੁਲਿਸ ਮੁਲਾਜ਼ਮਾਂ ਦੇ ਸਿਵਲ ਪਹਿਰਾਵੇ ਨੂੰ ਲੈ ਕੇ ਹੁਕਮ ਜਾਰੀ ਕੀਤੇ ਗਏ ਹਨ। ਲੁਧਿਆਣਾ ਕਮਿਸ਼ਨਰ ਪੁਲਿਸ ਵੱਲੋਂ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਦਫ਼ਤਰ ਵਿੱਚ ਤਾਇਨਾਤ ਪੁਲਿਸ ਕਰਮਚਾਰੀਆ/ਕਰਮਚਾਰਨਾਂ ਦਾ ਸਿਵਲ ਕੱਪੜਿਆਂ ਵਿੱਚ ਪਹਿਰਾਵਾ ਸਹੀ ਨਹੀਂ ਹੁੰਦਾ ਅਤੇ ਉਨ੍ਹਾਂ ਵੱਲੋਂ ਜੀਨ, ਟੀ ਸ਼ਰਟ, ਸਪੋਰਟਸ ਬੂਟ ਆਦਿ ਪਾ […]

Continue Reading

ਪੰਜਾਬ ‘ਚ ਗਰਮੀ ਵਧਣ ਲੱਗੀ, ਤਾਪਮਾਨ ਹੋਇਆ 35 ਡਿਗਰੀ ਤੋਂ ਪਾਰ

ਚੰਡੀਗੜ੍ਹ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :Weather Report: ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। ਗਰਮੀ ਇਕਦਮ ਵਧਣੀ ਸ਼ੁਰੂ ਹੋ ਗਈ ਹੈ। ਭਾਵੇਂ ਸਵੇਰ ਅਤੇ ਸ਼ਾਮ ਨੂੰ ਠੰਡ ਹੈ, ਪਰ ਦੁਪਹਿਰ ਵੇਲੇ ਪੂਰੀ ਗਰਮੀ ਹੁੰਦੀ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਮਾਨ ਅੱਜ ਨਸ਼ਿਆਂ ਖਿਲਾਫ਼ ਪੈਦਲ ਮਾਰਚ ਕਰਨਗੇ

ਲੁਧਿਆਣਾ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਅੱਜ (2 ਅਪ੍ਰੈਲ) CM ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ Ex CM ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਕਰਨਗੇ। ਪਦਯਾਤਰਾ ਵਿੱਚ ਸਕੂਲੀ ਵਿਦਿਆਰਥੀ ਅਤੇ ਕਾਲਜ ਦੇ ਵਿਦਿਆਰਥੀ ਵੀ ਭਾਗ ਲੈਣਗੇ। ਇਹ ਪੈਦਲ ਮਾਰਚ ਸਵੇਰੇ 11 ਵਜੇ ਆਰਤੀ ਚੌਕ ਤੋਂ ਸ਼ੁਰੂ ਹੋਵੇਗਾ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਬੁੱਧਵਾਰ, ੨੦ ਚੇਤ (ਸੰਮਤ ੫੫੭ ਨਾਨਕਸ਼ਾਹੀ) 02-04-2025 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ […]

Continue Reading

ਮੈਂ ਪੰਜਾਬ ਦੀ ਧਰਤੀ ਦੀ ਸੌਂਹ ਖਾਂਦਾ ਹਾਂ, ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ ਮੈਂ ਚੁਪ ਨਹੀਂ ਬੈਠਾਂਗਾ-ਕੇਜਰੀਵਾਲ

ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿੱਕ ਬਿਓਰੋ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ ‘ਆਪ’ ਦੇ ਕਾਰਜਕਾਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੇ ਮਿਸ਼ਨ ਦੀ ਰੂਪ-ਰੇਖਾ ਪੇਸ਼ ਕੀਤੀ। ਇਸਨੂੰ ਸੂਬੇ ਦੇ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਦੱਸਦੇ ਹੋਏ, ਕੇਜਰੀਵਾਲ […]

Continue Reading