MP ਕੰਗ ਨੇ ਸ਼ਿਲਾਂਗ ਦੇ ਗੁਰਦੁਆਰੇ ਨੂੰ ਢਾਹੁਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਕਿਹਾ- ਇਸ ਇਤਿਹਾਸਕ ਗੁਰਦੁਆਰੇ ਨੂੰ ਢਾਹੁਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪਹੁੰਚੇਗੀ ਠੇਸ, ਸਾਡੀ ਵਿਰਾਸਤ ਦਾ ਅਹਿਮ ਹਿੱਸਾ ਵੀ ਮਿਟ ਜਾਵੇਗਾ ਗੁਰਦੁਆਰੇ ਢਾਹੁਣ ਨਾਲ ਪੈਦਾ ਹੋ ਸਕਦੀ ਹੈ ਅਸ਼ਾਂਤੀ, ਸਰਕਾਰ ਦਾ ਫਰਜ਼ ਹੈ ਕਿ ਉਹ ਸਾਰੇ ਭਾਈਚਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਬਰਕਰਾਰ ਰੱਖੇ : ਕੰਗ ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ […]
Continue Reading