ਬੀਬੀ ਮਾਣੂੰਕੇ ਵੱਲੋਂ ਨਗਰ ਨਿਗਮ ਤੇ ਨਗਰ-ਪੰਚਾਇਤ ਚੋਣਾਂ ‘ਚ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ
ਲੁਧਿਆਣਾ, 18 ਦਸੰਬਰ, ਦੇਸ਼ ਕਲਿੱਕ ਬਿਓਰੋ : ਹਲਕਾ ਜਗਰਾਉਂ ਦੇ ਵਿਧਾਇਕਾ ਅਤੇ ਆਮ ਆਦਮੀ ਪਾਰਟੀ ਦੇ ਸੀਨਅਰ ਆਗੂ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਪਾਰਟੀ ਵੱਲੋਂ ਨਗਰ-ਨਿਗਮ ਅਤੇ ਨਗਰ ਪੰਚਾਇਤ ਚੋਣਾਂ ਲਗਾਈ ਗਈ ਜ਼ਿੰਮੇਵਾਰੀ ਤਹਿਤ ਲੁਧਿਆਣਾ ਦੇ ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਪਾਰਟੀ ਦੀਆਂ ਚੋਣ ਸਰਗਰਮੀਆਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਉਪਰੰਤ ਬੀਬੀ […]
Continue Reading