ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਚੰਡੀਗੜ੍ਹ/ਗੁਰਦਾਸਪੁਰ, 29 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਅੱਜ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ […]
Continue Reading