National Lok Adalat: ਪੰਜਾਬ ‘ਚ 365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 14 ਦਸੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ […]

Continue Reading

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ.ਐਫ.ਪੀ.ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂਚੰਡੀਗੜ੍ਹ, 14 ਦਸੰਬਰ, ਦੇਸ਼ ਕਲਿੱਕ ਬਿਓਰੋ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ […]

Continue Reading

ਦਿੱਲੀ ਕੂਚ ਨੂੰ ਲੈ ਕੇ ਕਿਸਾਨ ਜਥੇਬੰਦੀਆਂ ‘ਚ ਫੁੱਟ ਆਈ ਸਾਹਮਣੇ

ਹਰ ਮੁੱਦੇ ’ਤੇ ਦਿੱਲੀ ਜਾ ਕੇ ਅੰਦੋਲਨ ਕਰਨਾ ਜਾਇਜ਼ ਨਹੀਂ : ਜੋਗਿੰਦਰ ਸਿੰਘ ਉਗਰਾਹਾਂਸੁਨਾਮ, 14 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ ਬਾਰਡਰ ’ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਦਿੱਲੀ ਦਾ ਰੁਖ ਕਰ ਰਹੇ ਹਨ। ਦੂਜੇ ਪਾਸੇ, ਦੇਸ਼ ਦੀ ਸਭ ਤੋਂ ਸਰਗਰਮ ਕਿਸਾਨ ਜੱਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਇਸਦੇ ਵਿਰੁੱਧ ਬਿਆਨ ਆਇਆ ਹੈ। […]

Continue Reading

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਆਪ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਵੀ ਰਹੇ ਹਾਜ਼ਰ ਜਲੰਧਰ, 14 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ  ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ […]

Continue Reading

ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਤਿੰਨ ਦਿਨਾਂ  ਸ਼ਹੀਦੀ ਜੋੜਮੇਲ ਸ਼ੁਰੂ 

ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪੰਥ ਦੇ ਮਹਾਨ ਸ਼ਹੀਦਾਂ ਨੂੰ ਕੀਤਾ ਸਿੱਜਦਾ  ਮੋਰਿੰਡਾ: 14 ਦਸੰਬਰ, ਭਟੋਆ  ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ,  ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ […]

Continue Reading

16 ਦਸੰਬਰ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ ਕਿਸਾਨ, 18 ਨੂੰ ਰੋਕੀਆਂ ਜਾਣਗੀਆਂ ਰੇਲ ਗੱਡੀਆਂ

ਸ਼ੰਭੂ, 14 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼ੰਭੂ ਬਰਾਡਰ ਤੋਂ ਕਿਸਾਨਾਂ ਵੱਲੋਂ ਅਗਲੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਸਵਰਨ ਸਿੰਘ ਪੰਧੇਰ ਸਮੇਤ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਦੱਸੀ। ਆਗੂਆਂ ਨੇ ਕਿਹਾ ਕਿ 16 ਦਸੰਬਰ ਨੂੰ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। […]

Continue Reading

ਜਲੰਧਰ ਨਿਗਮ ਚੋਣਾਂ: ਆਮ ਆਦਮੀ ਪਾਰਟੀ ਨੇ ਦਿੱਤੀਆਂ 5 ਗਰੰਟੀਆਂ

ਜਲੰਧਰ: 14 ਦਸੰਬਰ, ਦੇਸ਼ ਕਲਿੱਕ ਬਿਓਰੋਜਲੰਧਰ ਨਗਰ ਨਿਗਮ ਚੋਣਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਵਾਸੀਆਂ ਨੂੰ ਪੰਜ ਗਰੰਟੀਆਂ ਦਿੱਤੀਆਂ ਹਨ।ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਵੱਲੋਂ ਦਿੱਤੀਆਂ ਗਰੰਟੀਆਂ ਬਾਰੇ ਜਾਣਕਾਰੀ ਦਿੱਤੀ।ਪਹਿਲੀ ਗਰੰਟੀ: 100 ਇਲੈਕਨ੍ਰਿਕ ਬੱਸਾਂ ਚਲਾਈਆਂ ਜਾਣਗੀਆਂਦੂਜੀ ਗਰੰਟੀ: ਸਾਫ ਸੁਥਰੇ ਅਤੇ 24 ਘੰਟੇ ਪਾਣੀ ਦੀ ਸਪਲਾਈ […]

Continue Reading

ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਤੋਂ ਬਾਅਦ ਕੁੱਲ 86 ਨਾਮਜ਼ਦਗੀਆਂ ਰੱਦ

ਚੰਡੀਗੜ੍ਹ, 14 ਦਸੰਬਰ 2024: ਦੇਸ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 13 ਦਸੰਬਰ 2024 ਨੂੰ ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਉਪਰੰਤ ਕੁੱਲ 86 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਨਗਰ ਨਿਗਮ, ਜਲੰਧਰ ਲਈ ਕੁੱਲ 5 ਨਾਮਜ਼ਦਗੀਆਂ, ਨਗਰ ਨਿਗਮ ਲੁਧਿਆਣਾ ਲਈ 19 ਨਾਮਜ਼ਦਗੀਆਂ, ਨਗਰ ਨਿਗਮ ਫਗਵਾੜਾ […]

Continue Reading

ਭਾਜਪਾ ਦੇ ਰਾਜ ਸਭਾ ਮੈਂਬਰ ਦਾ ਵਿਵਾਦਤ ਬਿਆਨ, ਕਿਹਾ, ਕਿਸਾਨੀ ਧਰਨੇ ਦੌਰਾਨ ਹੋਈਆਂ ਸਨ 700 ਲੜਕੀਆਂ ਗੁੰਮ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨ ਅੰਦੋਲਨ ਨੂੰ ਲੈ ਕੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਵੱਲੋਂ ਇਕ ਵਿਵਾਦਤ ਬਿਆਨ ਦਿੱਤਾ ਗਿਆ। ਭਾਜਪਾ ਦੇ ਰਾਜ ਸਭਾ ਮੈਂਬਰ ਨੇ ਸਾਲ 2021 ਵਿੱਚ ਦਿੱਲੀ ਦੇ ਬਾਰਡਰ ਉਤੇ ਚੱਲੇ ਕਿਸਾਨ ਅੰਦੋਲਨ ਨੂੰ ਲੈ ਕੇ ਗੰਭੀਰ ਦੋਸ਼ਾਂ ਵਾਲਾ ਵਿਵਾਦਤ ਬਿਆਨ ਦਿੱਤਾ ਹੈ। ਰੋਹਤਕ ਵਿਖੇ ਖੰਡ ਮਿਲ […]

Continue Reading

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਖੇਤੀਬਾੜੀ ਵਿਕਾਸ ਅਫਸਰ ਦੀਆਂ 200 ਅਸਾਮੀਆਂ ਦੇ ਨਤੀਜੇ ਐਲਾਨੇ

ਪਟਿਆਲਾ, 14 ਦਸੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਿੱਚ 200 ਖੇਤੀਬਾੜੀ ਵਿਕਾਸ ਅਫਸਰਾਂ (ਗਰੁੱਪ ਏ) ਦੀ ਭਰਤੀ ਲਈ ਅੰਤਿਮ ਨਤੀਜਿਆਂ ਦਾ ਐਲਾਨ ਕੀਤਾ ਹੈ। ਇਹ ਨਤੀਜੇ 13 ਦਸੰਬਰ ਨੂੰ ਦੇਰ ਰਾਤ ਐਲਾਨੇ ਗਏ ਸਨ। ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ […]

Continue Reading