ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵੋਟਰ ਸੂਚੀ ਸਬੰਧੀ 24 ਅਪ੍ਰੈਲ ਤੱਕ ਦਾਇਰ ਕੀਤੇ ਜਾ ਸਕਦੇ ਹਨ ਦਾਅਵੇ ਅਤੇ ਇਤਰਾਜ: ਸਿਬਿਨ ਸੀ

ਚੰਡੀਗੜ੍ਹ, 20 ਅਪ੍ਰੈਲ: ਦੇਸ਼ ਕਲਿੱਕ ਬਿਓਰੋ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਚੱਲ ਰਹੀ ਹੈ।  ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ, 2025 ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਖਰੜੇ ਮੁਤਾਬਕ, 64-ਲੁਧਿਆਣਾ ਪੱਛਮੀ ਵਿੱਚ ਵੋਟਰਾਂ ਦੀ ਕੁੱਲ ਗਿਣਤੀ […]

Continue Reading

ਅੰਮ੍ਰਿਤਪਾਲ ਸਿੰਘ ਉਤੇ ਇਕ ਸਾਲ ਲਈ ਵਧਾਇਆ NSA

ਅੰਮ੍ਰਿਤਸਰ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਉਤੇ ਇਕ ਸਾਲ ਲਈ ਐਨਐਸਏ ਹੋਰ ਵਧਾ ਦਿੱਤਾ ਗਿਆ ਹੈ। ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਇਕ ਸਾਲ ਲਈ ਐਨਐਸਏ ਵਧਾਇਆ ਗਿਆ ਹੈ। ਇਹ ਵਧਾਇਆ ਗਿਆ ਐਨਐਸਏ 23 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ। ਹੁਣ ਇਕ ਸਾਲ ਹੋਰ ਭਾਈ ਅੰਮ੍ਰਿਤਪਾਲ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੀ ਅਪੀਅਰ ਵਿਦਿਆਰਥੀਆਂ ਲਈ ਜਾਰੀ ਕੀਤਾ ਸ਼ਡਿਊਲ

ਮੋਹਾਲੀ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਕਲਾਸ ਵਿੱਚੋਂ ਰੀ ਅਪੀਅਰ ਆਉਣ ਵਾਲੇ ਵਿਦਿਆਰਥੀਆਂ ਵਾਸਤੇ ਪ੍ਰੀਖਿਆ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ।

Continue Reading

ਦਵਾਈ ਦੇ ਨਾਲ ਨਾਲ ਹੌਂਸਲੇ ਤੇ ਦ੍ਰਿੜ ਇਰਾਦੇ ਨਾਲ ਵੀ ਪਾਈ ਜਾ ਸਕਦੀ ਹੈ ਕੈਂਸਰ ਨੂੰ ਮਾਤ: ਸੰਧਵਾਂ 

 ਬਠਿੰਡਾ, 20 ਅਪ੍ਰੈਲ : ਦਵਾਈ ਦੇ ਨਾਲ-ਨਾਲ ਪੂਰੇ ਹੌਂਸਲੇ ਤੇ ਪੂਰੇ ਦ੍ਰਿੜ ਇਰਾਦੇ ਨਾਲ ਵੀ ਕੈਂਸਰ ਜਿਹੀ ਭਿਆਨਕ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਸਥਾਨਕ ਰੋਜ਼ ਗਾਰਡਨ ਵਿਖੇ ਕੈਂਸਰ ਦੀ ਲਾਇਲਾਜ ਬਿਮਾਰੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਲਾਰਿਤ ਵੈਲਫੇਅਰ […]

Continue Reading

ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਚੰਡੀਗੜ੍ਹ, 20 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਅੱਜ […]

Continue Reading

ਸੀਵਰੇਜ ਬੋਰਡ ਦੇ ਆਊਟਸੋਰਸਿੰਗ ਕਾਮਿਆਂ ਵੱਲੋਂ ਸੰਘਰਸ਼ ਦਾ ਫੈਸਲਾ 

21ਅਪ੍ਰੈਲ ਤੋਂ ਅਣਮਿਥੇ ਸਮੇਂ ਲਈ ਕਰਨਗੇ ਕੰਮ ਜਾਮ  ਮੋਰਿੰਡਾ,20, ਅਪ੍ਰੈਲ (ਭਟੋਆ) ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਅੱਜ ਮੋਰਿੰਡਾ ਵਿਖੇ ਸੀਵਰੇਜ਼ ਬੋਰਡ ਦੇ ਕੱਚੇ ਮੁਲਾਜ਼ਮਾਂ ਨਾਲ ਸੂਬਾ ਪੱਧਰੀ ਸੰਘਰਸ਼ ਸਬੰਧੀ ਮੀਟਿੰਗ ਕੀਤੀ ਗਈ ।ਇਸ ਮੌਕੇ ਮਾਨਸਾ ਤੋਂ ਗੁਰਦੇਵ ਸਿੰਘ ਨਿਹੰਗ ਅਤੇ ਮਲਾਗਰ ਸਿੰਘ ਖਮਾਣੋ ਨੇ ਕਿਹਾ ਕਿ ਵਾਟਰ ਸਪਲਾਈ ਤੇ ਸੀਵਰੇਜ […]

Continue Reading

ਕੈਨੇਡਾ ’ਚ ਗੁਰਦੁਆਰੇ ਦੀ ਭੰਨ-ਤੋੜ, ਕੰਧਾਂ ਉਤੇ ਲਿਖੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

ਓਟਾਵਾ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੈਨੇਡਾ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਖਾਲਿਸਤਾਨੀ ਪੱਖੀਆਂ ਵੱਲੋਂ ਭੰਨ-ਤੋੜ ਕਰਨ ਦੀ ਖਬਰ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਦੀਆਂ ਕੰਧਾਂ ਉਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਿਖੇ ਗਏ ਹਨ। ਇਹ ਘਟਨਾ ਵੈਂਕੂਵਰ ਸਥਿਤ ਗੁਰਦੁਆਰਾ ਦੀ ਦੱਸੀ ਜਾ ਰਹੀ ਹੈ। ਮੀਡੀਆ ਵਿੱਚ ਆਈਆਂ ਖਬਰਾਂ ਮੁਤਾਬਕ ਕੈਨੇਡਾ ਦੇ ਵੈਂਕੂਵਰ ਵਿਖੇ […]

Continue Reading

ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ

ਚੰਡੀਗੜ੍ਹ, 20 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ […]

Continue Reading

ਕਣਕ ਵੇਚਣ ਨੂੰ ਲੈ ਕੇ ਹੋਇਆ ਝਗੜਾ, ਬੇਟੇ ਨੇ ਪਿਤਾ ਨੂੰ ਮਾਰੀ ਗੋਲੀ

ਬਠਿੰਡਾ, 20 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਣਕ ਦੀ ਵੇਚਣ ਨੂੰ ਲੈ ਕੇ ਹੋਏ ਵਿਵਾਦ ਵਿੱਚ ਇਕ ਬੇਟੇ ਨੇ ਪਿਤਾ ਨੂੰ ਗੋਲੀਆਂ ਮਾਰ ਦਿੱਤੀਆਂ। ਪੁੱਤ ਨੇ ਆਪਣੀ ਲਾਈਸੈਂਸ ਪਿਸਤੌਲ ਨਾਲ ਪਿਤਾ ਨੂੰ ਤਿੰਨ ਗੋਲੀਆ ਮਾਰ ਦਿੱਤੀਆਂ। ਪਿੰਡ ਕਮਾਲੂ ਦੇ ਜਗਤਾਰ ਸਿੰਘ ਨੇ ਆਪਣੇ ਪਿਤਾ ਸੁਖਪਾਲ ਸਿੰਘ ਨੂੰ ਤਿੰਨ ਗੋਲੀਆਂ ਮਾਰ ਦਿੱਤੀਆਂ। ਸਥਾਨਕ ਲੋਕਾਂ ਨੇ ਸੁਖਪਾਲ […]

Continue Reading

ਪੰਜਾਬ ਪੁਲਿਸ ਵੱਲੋਂ SHO ਦੀਆਂ ਬਦਲੀਆਂ

ਜਲੰਧਰ, 20 ਅਪ੍ਰੈਲ, ਦੇਸ਼ ਕਲਿੱਕ ਬਿਓਰ: ਪੰਜਾਬ ਪੁਲਿਸ ਵੱਲੋਂ ਥਾਣਾ ਮੁੱਖੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਹੁਕਮ ਜਾਰੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਕੀਤੀਆਂ ਗਈਆਂ ਹਨ।

Continue Reading