ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ : ਡਾ. ਬਲਜੀਤ ਕੌਰ
ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।ਕੈਬਨਿਟ ਮੰਤਰੀ ਡਾ. […]
Continue Reading