ਪੰਜਾਬ ‘ਚ ਸਵੇਰੇ-ਸਵੇਰੇ NIA ਵੱਲੋਂ ਕਈ ਥਾਂਈਂ ਛਾਪੇਮਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਏਜੰਸੀ NIA ਨੇ ਪੰਜਾਬ ‘ਚ ਸਵੇਰੇ ਸਵੇਰੇ ਛਾਪੇਮਾਰੀ ਕੀਤੀ ਹੈ।ਅੱਜ ਬੁੱਧਵਾਰ ਸਵੇਰੇ ਜ਼ਿਲ੍ਹਾ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ, ਬਠਿੰਡਾ ਰੋਡ ਬਾਈਪਾਸ ਗ੍ਰੀਨ ਐਵੇਨਿਊ ਦੇ ਇੱਕ ਘਰ ਵਿੱਚ ਛਾਪਾ ਮਾਰਿਆ ਗਿਆ ਹੈ। ਪਤਾ ਲੱਗਿਆ ਹੈ […]

Continue Reading

ਪਹਾੜਾਂ ’ਤੇ ਹੋ ਰਹੀ ਬਰਫਬਾਰੀ ਕਾਰਨ ਪੰਜਾਬ ‘ਚ ਛਿੜੀ ਕੰਬਣੀ, ਸ਼ੀਤ ਲਹਿਰ ਦਾ ਯੇਲੋ ਅਲਰਟ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ’ਤੇ ਹੋ ਰਹੀ ਬਰਫਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸ਼ੀਤ ਲਹਿਰ ਚਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸ਼ੀਤ ਲਹਿਰ ਦਾ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਜਿਆਦਾ ਤਾਪਮਾਨ ਵਿੱਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ […]

Continue Reading

ਲੁਧਿਆਣਾ: ਦੁਲਹਨ ਵੱਲੋਂ ਵਿਆਹ ਦੇ ਦੋ ਦਿਨ ਬਾਅਦ ਖੁਦਕਸ਼ੀ

ਲੁਧਿਆਣਾ: 11 ਦਸੰਬਰ, ਦੇਸ਼ ਕਲਿੱਕ ਬਿਓਰੋਵਿਆਹ ਤੋਂ ਦੋ ਦਿਨ ਬਾਅਦ ਹੀ ਲੜਕੀ ਨੇ ਸਹੁਰੇ ਘਰ ਖੁਦਕਸ਼ੀ ਕਰ ਲਈ। ਘਟਨਾ ਲੁਧਿਆਣਾ ਦੀ ਸ਼ਿਵ ਸ਼ੰਕਰ ਕਲੋਨੀ ਦੀ ਹੈ ਜਿੱਥੇ ਵਿਆਹ ਤੋਂ ਬਾਅਦ ਪੇਕੇ ਘਰ ਫੇਰਾ ਪਾ ਕੇ ਸਹੁਰੇ ਘਰ ਪਹੁੰਚਦਿਆਂ ਹੀ ਦੁਲਹਨ ਨੇ ਐਤਵਾਰ ਰਾਤ ਨੂੰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ।ਮ੍ਰਿਤਕਾ ਦੀ ਪਛਾਣ ਧਰਮਪੁਰਾ ਦੀ […]

Continue Reading

ਕਿਸਾਨਾਂ ਦੇ ਸੋਸ਼ਲ ਮੀਡੀਆ ਪੇਜ ਕੀਤੇ ਬੰਦ, ਕਿਸਾਨ ਆਗੂ ਨੇ ਦਿੱਤੀ ਜਾਣਕਾਰੀ

ਸ਼ੰਭੂ, 11 ਦਸੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਅੰਦੋਲਨ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ (X, ਫੇਸਬੁੱਕ ਅਤੇ ਇੰਸਟਾਗ੍ਰਾਮ) ’ਤੇ ਸ਼ੇਅਰ ਕਰਦੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਹੁਣ ਉਨ੍ਹਾਂ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਟਾਵਰ ਦੀ ਰੀਚ ਵੀ ਘਟਾ ਦਿੱਤੀ ਗਈ ਹੈ।ਕਿਸਾਨ ਆਗੂ ਤੇਜਬੀਰ […]

Continue Reading

ਅੱਜ ਦਾ ਇਤਿਹਾਸ

1845 ‘ਚ 11 ਦਸੰਬਰ ਦੇ ਦਿਨ ਪਹਿਲਾ ਐਂਗਲੋ-ਸਿੱਖ ਯੁੱਧ ਸ਼ੁਰੂ ਹੋਇਆ ਸੀਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 11 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਸਫ਼ਿਆਂ ਵਿੱਚ ਹਮੇਸ਼ਾਂ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 11 ਦਸੰਬਰ ਦੇ ਇਤਿਹਾਸ ਉੱਤੇ :-2007 ਵਿੱਚ ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਬੁੱਧਵਾਰ, ੨੬ ਮੱਘਰ (ਸੰਮਤ ੫੫੬ ਨਾਨਕਸ਼ਾਹੀ) 11-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ […]

Continue Reading

ਹਰਦੀਪ ਸਿੰਘ ਮੁੰਡੀਆਂ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਜਲ ਜੀਵਨ ਮਿਸ਼ਨ ਤਹਿਤ ਪਹਿਲੀ ਕਿਸ਼ਤ ਦੀ 161 ਕਰੋੜ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਅਪੀਲ

ਚੰਡੀਗੜ੍ਹ, 10 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਪੰਜਾਬ ਵਿੱਚ ਜਲ ਜੀਵਨ ਮਿਸ਼ਨ ਸਕੀਮ ਦੇ ਹੋਰ ਵਿਸਥਾਰ ਲਈ ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੀ ਪਹਿਲੀ ਕਿਸ਼ਤ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ […]

Continue Reading

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ ਮੀਟਿੰਗ ਦੀ ਅਗਵਾਈ  ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ 21 ਦਸੰਬਰ ਨੂੰ ਹੋਣ ਵਾਲੀਆਂ  ਲੋਕਲ ਬਾੱਡੀ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਇੱਕ ਉੱਚ-ਪੱਧਰੀ ਤਿਆਰੀ ਅਤੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

Continue Reading

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 10 ਦਸੰਬਰ, 2024, ਦੇਸ਼ ਕਲਿੱਕ ਬਿਓਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ […]

Continue Reading