ਡੇਰਾ ਬਾਬਾ ਨਾਨਕ: ਖੇਤਾਂ ‘ਚੋਂ ਮਿਲਿਆ ਡਰੋਨ, ਪੁਲਿਸ ਵੱਲੋਂ ਜਾਂਚ ਜਾਰੀ

ਡੇਰਾ ਬਾਬਾ ਨਾਨਕ: 8 ਦਸੰਬਰ, ਨਰੇਸ਼ ਕੁਮਾਰਡੇਰਾ ਬਾਬਾ ਨਾਨਕ ਨਾਲ ਲੱਗਦੇ ਪਿੰਡ ਮਹਾਲ ਨੰਗਲ ਦੇ ਸਾਹਮਣੇ ਗੁਰਦੁਆਰਾ ਬਾਬਾ ਸ਼੍ਰੀ ਚੰਦ ਬਾਠ ਸਾਹਿਬ ਵੱਲੋਂ ਖਰੀਦੀ ਗਈ ਜ਼ਮੀਨ ਵਿੱਚੋਂ ਡਰੋਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜ਼ਮੀਨ ਨੂੰ ਬਲਦੇਵ ਸਿੰਘ ਸਾਬਕਾ ਸਰਪੰਚ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਤਪਾਲਾ ਅਤੇ ਲਖਬੀਰ ਸਿੰਘ ਆੜ੍ਹਤੀ […]

Continue Reading

ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ

ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀਆਂ 5 ਨਗਰ  ਨਿਗਮਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦਾ ਐਲਾਨ ਕੀਤਾ […]

Continue Reading

ਡਿਜੀਟਲ ਗ੍ਰਿਫ਼ਤਾਰੀ : ਸਾਵਧਾਨ ਰਹੋ ਅਤੇ ਸੁਰੱਖਿਅਤ ਰਹੋ

ਕਿਸੇ ਨੂੰ ਵੀ ਫੋਨ ਉਤੇ ਆ ਸਕਦੀ ਹੈ ਅਜਿਹੀ ਕਾਲ ਅੱਜ ਦੇ ਡਿਜੀਟਲ ਯੁੱਗ ਵਿੱਚ, ਜਿੱਥੇ ਟੈਕਨਾਲੋਜੀ ਨੇ ਜੀਵਨ ਨੂੰ ਆਸਾਨ ਬਣਾ ਦਿੱਤਾ ਹੈ, ਉਥੇ ਕੁਝ ਲੋਕਾਂ ਨੇ ਇਸ ਟੈਕਨਾਲੋਜੀ ਦੀ ਵਰਤੋਂ ਕਰਕੇ ਲੋਕਾਂ ਨਾਲ ਠੱਗੀ ਮਾਰ ਰਹੇ ਹਨ। ਅੱਜ ਕੱਲ੍ਹ ਲੋਕਾਂ ਨੂੰ ਡਿਜ਼ੀਟਲ ਗ੍ਰਿਫਤਾਰ ਕਰਨ ਦੀਆਂ ਖ਼ਬਰਾਂ ਸੁਰਖੀਆਂ ਬਣ ਰਹੀਆਂ ਹਨ। ਅਸਲ ਵਿੱਚ ਇਹ […]

Continue Reading

ਨਾਜਾਇਜ਼ ਸਬੰਧ ਬਣਾਉਣ ਤੋਂ ਇਨਕਾਰ ਕਰਨ ’ਤੇ ਔਰਤ ਦਾ ਕਤਲ ਕਰਕੇ ਸਾੜੀ, ਖੁਦ ਕੀਤੀ ਖੁਦਕੁਸ਼ੀ

ਮਾਨਸਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਔਰਤ ਵੱਲੋਂ ਨਾਜਾਇਜ਼ ਸਬੰਧ ਬਣਾਉਣ ਤੋਂ ਇਨਕਾਰ ਕਰਨ ਉਤੇ ਕਤਲ ਕਰਕੇ ਸਾੜ ਦਿੱਤਾ ਗਿਆ ਹੈ। ਖੁਦ ਆਰੋਪੀ ਨੇ ਵੀ ਆਤਮ ਹੱਤਿਆ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬੋੜਾਵਾਲ ਦੀ ਰਹਿਣ ਵਾਲੀ […]

Continue Reading

ਕਿਸਾਨਾਂ ਦਾ ਜੱਥਾ ਅੱਜ ਫਿਰ ਦਿੱਲੀ ਵੱਲ ਕੂਚ ਕਰੇਗਾ

ਸ਼ੰਭੂ: 8 ਦਸੰਬਰ, ਦੇਸ਼ ਕਲਿੱਕ ਬਿਓਰੋਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੋਂ ਕਿਸਾਨ ਅੱਜ ਫਿਰ ਦਿੱਲੀ ਵੱਲ ਮਾਰਚ ਕਰਨਗੇ।101 ਕਿਸਾਨਾਂ ਦਾ ਜੱਥਾ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਸ਼ੁਰੂ ਕਰੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦਾ ਜਥਾ 6 ਦਸੰਬਰ ਨੂੰ ਦਿੱਲੀ ਵੱਲ ਰਵਾਨਾ ਹੋਇਆ ਸੀ ਪਰ ਹਰਿਆਣਾ […]

Continue Reading

ਤਾਪਮਾਨ ‘ਚ ਗਿਰਾਵਟ, ਕੁਝ ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

08-12-2024, ਅੰਗ 703 ਜੈਤਸਰੀ ਮਹਲਾ ੯ ॥ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ […]

Continue Reading

ਸਿਲਕ ਮਾਰਕ ਐਕਸਪੋ- 2024 ਨੇ ਰਿਕਾਰਡ ਤੋੜ ਭੀੜ  ਕੀਤੀ ਆਕਰਸ਼ਿਤ

9 ਦਸੰਬਰ ਤੱਕ ਜਾਰੀ ਰਹੇਗਾ ਐਕਸਪੋ-2024 ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਅਤੇ ਕੇਂਦਰੀ ਸਿਲਕ ਬੋਰਡ ਦੇ ਆਪਸੀ ਸਹਿਯੋਗ ਨਾਲ ਭਾਰਤੀ ਸਿਲਕ ਮਾਰਕ ਆਰਗੇਨਾਈਜ਼ੇਸ਼ਨ ਦੁਆਰਾ ਆਯੋਜਿਤ ਸਿਲਕ ਮਾਰਕ ਐਕਸਪੋ- 2024 ਕਿਸਾਨ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਬੜੇ ਜ਼ੋਰ-ਸ਼ੋਰ ਨਾਲ ਸਫਲਤਾਪੂਰਵਕ ਚੱਲ ਰਿਹਾ ਹੈ। ਇਸ ਐਕਸਪੋ ਦਾ ਉਦਘਾਟਨ 4 ਦਸੰਬਰ […]

Continue Reading

ਆਦਰਸ਼ ਸਕੂਲ ਟੀਚਿੰਗ, ਨਾਨ ਟੀਚਿੰਗ ਜਥੇਬੰਦੀ ਦੀ ਸਬ ਕਮੇਟੀ ਨਾਲ ਮੀਟਿੰਗ 17 ਨੂੰ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿੱਕ ਬਿਓਰੋ : ਆਦਰਸ਼ ਸਕੂਲ ਟੀਚਿੰਗ, ਨਾਨ ਟੀਚਿੰਗ ਜਥੇਬੰਦੀ ਦੀ ਸਬ ਕਮੇਟੀ ਨਾਲ ਮੀਟਿੰਗ 17 ਨੂੰ ਨੂੰ ਹੋਵੇਗੀ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਸੂਬਾ ਸਕੱਤਰ ਸੁਖਦੀਪ ਕੌਰ ਸਰਾਂ ਸਹਾਇਕ ਸਕੱਤਰ ਸਲੀਮ ਮੁਹੰਮਦ ਮੀਤ ਪ੍ਰਧਾਨ ਮੀਨੂੰ ਬਾਲਾ ਨੇ […]

Continue Reading