ਪੰਜਾਬ ਵਿਧਾਨ ਸਭਾ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ

ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਚਲ ਰਹੇ ਬਜਟ ਸੈਸ਼ਨ ਜਾਰੀ ਹੈ। ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਨੂੰ ਦੇਖਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਪਹੁੰਚੇ। ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ ਦੇ ਆਉਣ ਉਤੇ ਸਪੀਕਰ ਵੱਲੋਂ ਸਵਾਗਤ ਕੀਤਾ ਗਿਆ।

Continue Reading

ਦੇਰ ਰਾਤ ਨੂੰ ਜੇਲ੍ਹ ਤੋਂ ਰਿਹਾਅ ਕੀਤੇ 132 ਕਿਸਾਨ

ਪਟਿਆਲਾ, 25 ਮਾਰਚ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਬੀਤੇ ਦੇਰ ਰਾਤ ਨੂੰ ਰਿਹਾਅ ਕਰ ਦਿੱਤਾ ਹੈ। ਪਟਿਆਲਾ ਦੀ ਜੇਲ੍ਹ ਵਿੱਚ 150 ਕਿਸਾਨ ਸਨ, ਜਿੰਨਾਂ ਵਿਚੋਂ 132 ਨੂੰ ਰਾਤ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥਬੰਦੀਆਂ ਵੱਲੋਂ […]

Continue Reading

ਕਈ ਜ਼ਿਲਿਆਂ ‘ਚ ਤਾਪਮਾਨ 34 ਤੋਂ ਪਾਰ, ਅੱਜ 2 ਡਿਗਰੀ ਹੋਰ ਵੱਧਣ ਦੀ ਸੰਭਾਵਨਾ

ਚੰਡੀਗੜ੍ਹ: 25 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਵੀ ਆਸਮਾਨ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। 24 ਘੰਟਿਆਂ ਵਿੱਚ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਮਾਮੂਲੀ ਰਾਹਤ […]

Continue Reading

ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਤੋਂ ਐਨਐਸਏ ਹਟਾਈ

ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰੋ : ਐਨਐਸਏ ਦੇ ਤਹਿਤ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਤੋਂ ਐਨਐਸਏ ਹਟਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਵਿਰੇਂਦਰ ਸਿੰਘ ਫੌਜੀ ਉਤੇ ਲਗਾਈ ਗਈ ਐਨਐਸਏ ਦੀ ਮਿਆਦ ਖਤਮ ਹੋ ਗਈ ਹੈ। ਇਸ ਤੋਂ ਬਾਅਦ ਉਸ ਨੂੰ ਹੁਣ ਪੰਜਾਬ ਲਿਆਂਦਾ ਜਾਵੇਗਾ। ਐਨਐਸਏ ਹਟਣ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਮੰਗਲਵਾਰ, ੧੨ ਚੇਤ ਸੰਮਤ ੫੫੭ ਨਾਨਕਸ਼ਾਹੀ) 25-03-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਦਾ ਉਨ੍ਹਾਂ ਦੇ ਸ਼ਾਨਦਾਰ ਭਾਸ਼ਣ ਲਈ ਕੀਤਾ ਧੰਨਵਾਦ

ਚੰਡੀਗੜ੍ਹ, 24 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ […]

Continue Reading

ਪੰਜਾਬ ਸਰਕਾਰ ਵੱਲੋਂ 1 PCS ਅਤੇ 5 IAS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ: 24 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਇੱਕ PCS ਅਤੇ 5 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

GST ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ: ਹਰਪਾਲ ਚੀਮਾ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੋਖਾਧੜੀ ਤੋਂ ਰਹਿਤ ਮਾਮਲਿਆਂ ਲਈ ਸ਼ੁਰੂ ਕੀਤੀ ਗਈ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਨੇ ਇਸ ਯੋਜਨਾ ਦੇ ਲਾਭਾਂ ਬਾਰੇ […]

Continue Reading

ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼

ਚੰਡੀਗੜ੍ਹ, 24 ਮਾਰਚ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ (ਪੰਜਾਬ) ਅਤੇ ਮਾਲ ਅਤੇ ਮੁੜ ਵਸੇਬਾ ਵਿਭਾਗ (ਪੰਜਾਬ) ਦੇ ਬਜਟ ਅਨੁਮਾਨਾਂ ਬਾਰੇ ਰਿਪੋਰਟ ਪੇਸ਼ ਕੀਤੀ। ਰਿਪੋਰਟ ਪੇਸ਼ ਕਰਦਿਆਂ ਡਿਪਟੀ ਸਪੀਕਰ […]

Continue Reading

ਲਾਲ ਡੋਰੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸੂਬੇ ਵਿੱਚ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵਾ) ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਹ […]

Continue Reading