ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਬੋਰਡ ਦਾ ਸਕੱਤਰ ਲਗਾਇਆ
ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਖਾਲੀ ਅਸਾਮੀ ਉਤੇ ਸਕੱਤਰ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ। ਪੰਜਾਬ ਸਰਕਾਰ ਵੱਲੋਂ ਪਰਲੀਨ ਕੌਰ ਬਰਾੜ ਪੀਸੀਐਸ ਅਧਿਕਾਰੀ ਨੂੰ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਲਗਾਇਆ ਗਿਆ ਹੈ। ਇਹ ਵੀ ਪੜ੍ਹੋ […]
Continue Reading