ਸੋਹਾਣਾ ਵਿਖੇ ਡਿੱਗੀ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਲਾਸ਼ ਕੱਢੀ, ਮਰਨ ਵਾਲਿਆਂ ਦੀ ਗਿਣਤੀ ਦੋ ਹੋਈ

ਮੋਹਾਲੀ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਵਿਚੋਂ ਇਕ ਹੋਰ ਲਾਸ਼ ਕੱਢੀ ਗਈ ਹੈ। ਇਸ ਤੋਂ ਪਹਿਲਾਂ ਇਕ ਲੜਕੀ ਨੂੰ ਬਾਹਰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ। ਅੱਜ ਕੱਢੀ ਗਈ ਲਾਸ਼ ਦੀ […]

Continue Reading

ਸਰਕਾਰੀ ਬੈਂਕ ’ਚ ਨਿਕਲੀਆਂ 13735 ਅਸਾਮੀਆਂ

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਵਾਸਤੇ ਇਹ ਇਕ ਚੰਗੀ ਖਬਰ ਹੈ ਕਿ ਸਰਕਾਰੀ ਬੈਂਕ ਵਿੱਚ 13735 ਅਸਾਮੀਆਂ ਨਿਕਲੀਆਂ ਹਨ। ਸਟੇਟ ਬੈਂਕ ਆਫ ਇੰਡੀਆ ਵੱਲੋਂ 13735 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਨ੍ਹਾਂ ਕੱਢੀਆਂ ਗਈਆਂ ਅਸਾਮੀਆਂ ਵਿਚੋਂ ਪੰਜਾਬ 569 ਅਤੇ ਚੰਡੀਗੜ੍ਹ ਲਈ 32 ਅਸਾਮੀਆਂ ਹਨ। ਯੋਗ […]

Continue Reading

ਸੰਗਰੂਰ ’ਚ ਅਧਿਆਪਕ ਅੱਜ ਤੋਂ ਸ਼ੁਰੂ ਕਰਨਗੇ ਮਰਨ ਵਰਤ

ਸੰਗਰੂਰ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਬੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਅਧਿਆਪਕਾਂ ਵੱਲੋਂ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਪਿਛਲੇ 114 ਦਿਨਾਂ ਤੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਉਤੇ ਬੈਠੇ ਹਨ। ਅੱਜ ਤੋਂ ਇਸ ਹੜਤਾਲ ਨੂੰ ਮਰਨ ਵਰਤ ਵਿੱਚ ਬਦਲਣ ਦਾ ਫੈਸਲਾ ਕੀਤਾ ਗਿਆ ਹੈ। […]

Continue Reading

ਚੋਣਾਂ ਵਿੱਚ ‘ਆਪ’ ਦਾ ਇਤਿਹਾਸਕ ਪ੍ਰਦਰਸ਼ਨ: ਲੋਕਤੰਤਰ ਦੀ ਹੋਈ ਜਿੱਤ, ਭਾਜਪਾ ਅਤੇ ਅਕਾਲੀ ਦਲ ਦਾ ਸਫਾਇਆ : ਅਮਨ ਅਰੋੜਾ

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ 977 ਹਲਕਿਆਂ ਦੇ 50% ਤੋਂ ਵੱਧ ਵਾਰਡਾਂ ਵਿੱਚ ਜਿੱਤ ਹਾਸਲ ਕਰਕੇ ਇਤਿਹਾਸ ਰਚਿਆ ਹੈ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਸ਼ਾਨਦਾਰ ਜਿੱਤ ‘ਆਪ’ ਦੇ ਲੋਕ-ਪੱਖੀ ਸ਼ਾਸਨ ਅਤੇ ਪਾਰਦਰਸ਼ੀ ਰਾਜਨੀਤੀ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ […]

Continue Reading

ਸੋਹਾਣਾ ਵਿਖੇ ਡਿੱਗੀ ਇਮਾਰਤ ’ਚ ਇਕ ਲੜਕੀ ਦੀ ਮੌਤ

ਬਿਲਡਿੰਗ ਮਾਲਕਾਂ ਖਿਲਾਫ ਕੇਸ ਦਰਜ ਮੋਹਾਲੀ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਵਿੱਚ ਇਕ ਲੜਕੀ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਹੋਰ ਦੱਬੇ ਹੋਏ ਵਿਅਕਤੀਆਂ ਨੂੰ ਕੱਢਣ ਲਈ ਰਾਤ ਭਰ ਬਚਾਓ ਕਾਰਜ ਜਾਰੀ ਰਹੇ। ਇਸ ਘਟਨਾ ਵਾਪਰਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਬਚਾਓ ਕਾਰਜ ਸ਼ੁਰੂ ਕਰ […]

Continue Reading

ਅੱਜ ਦਾ ਇਤਿਹਾਸ : 22 ਦਸੰਬਰ ਨੂੰ ਭਾਰਤ ਵਿੱਚ ਚੱਲੀ ਸੀ ਪਹਿਲੀ ਮਾਲ ਗੱਡੀ

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : 1851: ਅੱਜ ਦੇ ਦਿਨ ਭਾਰਤ ਵਿੱਚ ਪਹਿਲੀ ਮਾਲ ਗੱਡੀ ਰੁੜਕੀ ਤੋਂ ਪਿਰਾਨ ਤੱਕ ਚਲਾਈ ਗਈ। 1882: ਪਹਿਲੀ ਵਾਰ ਕ੍ਰਿਸਮਸ ਟ੍ਰੀ ਨੂੰ ਥਾਮਸ ਅਲਵਾ ਐਡੀਸਨ ਦੁਆਰਾ ਬਣਾਏ ਬਲਬਾਂ ਨਾਲ ਸਜਾਇਆ ਗਿਆ ਸੀ ਅਤੇ ਇਹ ਰੋਸ਼ਨੀਆਂ ਨਾਲ ਜਗਮਗਾਉਂਦਾ ਸੀ।1910: ਅਮਰੀਕਾ ਵਿੱਚ ਪਹਿਲੀ ਵਾਰ ਡਾਕ ਬੱਚਤ ਸਰਟੀਫਿਕੇਟ ਜਾਰੀ ਕੀਤਾ ਗਿਆ।1940: ਐਮ ਨਾਥ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਐਤਵਾਰ, ੮ ਪੋਹ (ਸੰਮਤ ੫੫੬ ਨਾਨਕਸ਼ਾਹੀ) 22-12-2024 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ […]

Continue Reading

ਨਗਰ ਪੰਚਾਇਤ ਘੜੂਆਂ ਦੀ ਚੋਣ ਚ ਆਪ ਦੇ 10 ਉਮੀਦਵਾਰ ਅਤੇ ਇੱਕ ਆਜ਼ਾਦ ਜੇਤੂ

ਖਰੜ ਦੀ ਜ਼ਿਮਨੀ ਚੋਣ ਚ ਆਪ ਉਮਦੀਵਾਰ ਅੰਜੂ ਚੰਦਰ ਜੇਤੂ ਬਨੂੜ ਦੀ ਜ਼ਿਮਨੀ ਚੋਣ ਚ ਨੀਲਮ ਰਾਣੀ ਜੇਤੂ ਨਯਾ ਗਾਓ ਦੀ ਜ਼ਿਮਨੀ ਚੋਣ ਚ ਵਿਸ਼ਾਲ ਜੇਤੂ ਐਲਾਨੇ ਗਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਦਸੰਬਰ, 2024, ਦੇਸ਼ ਕਲਿੱਕ ਬਿਓਰੋ :ਜ਼ਿਲ੍ਹੇ ਵਿੱਚ ਅੱਜ ਹੋਈਆਂ ਨਗਰ ਪੰਚਾਇਤ ਘੜੂਆਂ ਦੀ ਚੋਣਾਂ ਚ ਆਪ ਦੇ 10 ਉਮੀਦਵਾਰ ਅਤੇ ਇੱਕ ਆਜ਼ਾਦ […]

Continue Reading

ਮੋਹਾਲੀ ’ਚ ਵਾਪਰੀ ਘਟਨਾ ’ਤੇ ਮੁੱਖ ਮੰਤਰੀ ਨੇ ਜਤਾਇਆ ਦੁੱਖ

ਮੋਹਾਲੀ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਸੋਹਾਣਾ ਵਿੱਚ ਅੱਜ ਬਹੁ ਮੰਜ਼ਿਲਾ ਡਿੱਗਣ ਕਾਰਨ ਵਾਪਰੇ ਹਾਦਸੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ, ‘ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ […]

Continue Reading

ਆਧਾਰ ਕਾਰਡ ‘ਚ ਤਰੁੱਟੀਆਂ ਦੂਰ ਕਰਨ ਲਈ ਤਰਨਤਾਰਨ ਵਿਖੇ ਵਿਸ਼ੇਸ਼ ਕੈਂਪ 23 ਦਸੰਬਰ ਨੂੰ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਦਿਵਿਆਗਜਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 21 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ […]

Continue Reading