ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਨੇ ਦੁੱਧ ਦੇ ਪੈਕਟ ਚੋਰੀ ਕੀਤੇ, ਸੜਕ ‘ਤੇ ਖੜ੍ਹੀ ਕਾਰ ਦੇ ਸ਼ੀਸ਼ੇ ਤੋੜੇ, ਲੋਕਾਂ ਨਾਲ ਕੀਤੀ ਹੱਥੋਪਾਈ, ਵੀਡੀਓ ਵਾਇਰਲ
ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਨੇ ਹੰਗਾਮਾ ਕੀਤਾ। ਉਸ ਨੇ ਪਹਿਲਾਂ ਦੁੱਧ ਦੇ ਪੈਕਟ ਚੋਰੀ ਕੀਤੇ ਅਤੇ ਫਿਰ ਸੜਕ ‘ਤੇ ਖੜ੍ਹੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਪੁਲਸ ਖਿਲਾਫ ਆਪਣਾ ਗੁੱਸਾ ਕੱਢ ਰਹੇ ਹਨ।ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ […]
Continue Reading