ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ

ਚੰਡੀਗੜ੍ਹ, 5 ਦਸੰਬਰ,ਪੰਜਾਬ ਵਿਚ ਕੁੱਝ ਸਮਾਂ ਪਹਿਲਾਂ ਭੂਚਾਲ ਆਉਣ ਦੀ ਸੂਚਨਾ ਮਿਲੀ ਹੈ। ਭੂਚਾਲ ਦੇ ਝਟਕੇ ਅੰਮ੍ਰਿਤਸਰ ਤੇ ਫਿਰੋਜ਼ਪੁਰ ‘ਚ ਮਹਿਸੂਸ ਕੀਤੇ ਗਏ।ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਲੱਗਣ ‘ਤੇ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ।ਅਜੇ ਭੂਚਾਲ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Continue Reading

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਹੈਰੋਇਨ ਤੇ 4.45 ਲੱਖ ਰੁਪਏ ਦੀ ਡਰੱਗ ਮਨੀ ਫੜੀ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ […]

Continue Reading

ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ, ਨੌਜਵਾਨ ਦੀ ਮੌਤ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਹੋਈ ਹੈ।ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲੀਸ […]

Continue Reading

ਪੰਜਾਬ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, ਕਈ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ, SHO ਦੇ ਹੱਥ ਟੁੱਟੇ

ਮਾਨਸਾ, 5 ਦਸੰਬਰ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਤੇ ਪੁਲਿਸ ਵਿੱਚ ਆਪਸੀ ਝੜਪ ਹੋ ਗਈ। ਇਹ ਝੜਪ ਉਸ ਸਮੇਂ ਹੋਈ ਜਦੋਂ ਕਿਸਾਨ ਸੰਗਰੂਰ ਵਾਲੇ ਪਾਸੇ ਤੋਂ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਜਾ ਰਹੇ ਸਨ ਤਾਂ ਭੀਖੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਝੜਪ ਦੌਰਾਨ ਕਈ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ […]

Continue Reading

MP ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ‘ਚ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕਿ ਕੀਤੇ ਸਵਾਲ

ਗੁਰਦਾਸਪੁਰ, 5 ਦਸੰਬਰ, ਦੇਸ਼ ਕਲਿੱਕ ਬਿਓਰੋ :ਲੋਕ ਸਭਾ ਦੀ ਕਾਰਵਾਈ ਦੌਰਾਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਪੰਜਾਬ ਵਿੱਚ ਝੋਨੇ ਦੇ ਮੌਜੂਦਾ ਖ਼ਰੀਦ ਸੰਕਟ ਦੇ ਮਾਮਲੇ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਸਵਾਲ ਪੁਛਿਆ। ਇਸ ਦੇ ਜਵਾਬ ‘ਚ ਕੇਂਦਰੀ ਖੇਤੀ ਅਤੇ ਕਿਸਾਨ ਕਲਿਆਣ ਰਾਜ ਮੰਤਰੀ ਸ੍ਰੀ ਰਾਮਨਾਥ ਠਾਕੁਰ ਨੇ ਦਿੱਤਾ, ਉਹਨਾਂ […]

Continue Reading

ਪੰਜਾਬ ‘ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਚੰਡੀਗੜ੍ਹ, 5 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ‘ਚ ਜਲਦ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਆ ਰਿਹਾ ਹੈ, ਜੋ 7 ਦਸੰਬਰ ਦੀ ਰਾਤ ਨੂੰ ਸਰਗਰਮ ਹੋ ਜਾਵੇਗਾ। ਹਿਮਾਲਿਆ ਦੀਆਂ ਚੋਟੀਆਂ ‘ਤੇ 7 ਦਸੰਬਰ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ ਪਰ ਮੈਦਾਨੀ ਇਲਾਕਿਆਂ ‘ਚ […]

Continue Reading

ਸਖ਼ਤ ਸੁਰੱਖਿਆ ਹੇਠ ਸੁਖਬੀਰ ਸਿੰਘ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਸਜ਼ਾ ਨਿਭਾਉਣ ਪੁੱਜੇ

ਚੰਡੀਗੜ੍ਹ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ।ਉਹ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦਾ ਚੋਗਾ ਪਾ ਕੇ, […]

Continue Reading

ਮਜੀਠਾ ਥਾਣੇ ‘ਚ ਧਮਾਕੇ ‘ਤੇ DSP ਨੇ ਦਿੱਤਾ ਬਿਆਨ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਮਜੀਠਾ ਪੁਲਿਸ ਥਾਣੇ ‘ਚ ਸੁਣੀ ਗਈ ਧਮਾਕੇ ਦੀ ਆਵਾਜ਼ ‘ਤੇ DSP ਜਸਪਾਲ ਸਿੰਘ ਨੇ ਕਿਹਾ ਕਿ ਇਹ ਸਿਰਫ ਇੱਕ ਟਾਇਰ ਫਟਣ ਦਾ ਧਮਾਕਾ ਸੀ, ਜਿਸ ਨੂੰ ਗਲਤ ਢੰਗ ਨਾਲ ਰਿਪੋਰਟ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇੱਕ ਪੁਲਿਸ ਮੁਲਾਜਮ ਆਪਣੇ ਮੋਟਰਸਾਈਕਲ ਦੇ ਟਾਇਰ ‘ਚ ਹਵਾ ਭਰ ਰਿਹਾ ਸੀ ਅਤੇ […]

Continue Reading

ਪੰਜਾਬ ਦੇ ਇੱਕ ਥਾਣੇ ‘ਚ ਧਮਾਕਾ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਮਜੀਠਾ ‘ਚ ਬੁੱਧਵਾਰ ਰਾਤ 10.05 ਵਜੇ ਥਾਣੇ ਦੇ ਅੰਦਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ।ਸ਼ੁਰੂਆਤੀ ਜਾਣਕਾਰੀ ਮੁਤਾਬਕ ਥਾਣੇ ਦੇ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਵੀਰਵਾਰ, ੨੦ ਮੱਘਰ (ਸੰਮਤ ੫੫੬ ਨਾਨਕਸ਼ਾਹੀ)05-12-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ […]

Continue Reading