ਪੰਜਾਬ ‘ਚ ਹਿਮਾਚਲ ਦੀਆਂ ਕਈ ਬੱਸਾਂ ‘ਤੇ ਹਮਲਾ, ਸ਼ੀਸ਼ੇ ਤੋੜੇ, ਖਾਲਿਸਤਾਨੀ ਨਾਅਰੇ ਲਿਖੇ

ਅੰਮ੍ਰਿਤਸਰ, 22 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਹਿਮਾਚਲ ਦੀਆਂ ਸਰਕਾਰੀ ਬੱਸਾਂ ‘ਤੇ ਹਮਲਾ ਹੋਣ ਦੀ ਖਬਰ ਹੈ। ਦਰਅਸਲ ਇੱਥੇ ਭਿੰਡਰਵਾਲੇ ਦੇ ਸਮਰਥਕਾਂ ਨੇ ਹਿਮਾਚਲ ਦੀਆਂ 4 ਬੱਸਾਂ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਬੱਸਾਂ ‘ਤੇ ਖਾਲਿਸਤਾਨੀ ਨਾਅਰੇ ਵੀ ਲਿਖੇ ਗਏ।  ਇਸ ਦੇ ਨਾਲ ਹੀ ਹੁਸ਼ਿਆਰਪੁਰ ਬੱਸ ਸਟੈਂਡ ‘ਤੇ ਐਚਆਰਟੀਸੀ ਦੀਆਂ ਬੱਸਾਂ ‘ਤੇ ਵੀ ਹਮਲਾ ਕੀਤਾ […]

Continue Reading

ਅਧਿਆਪਕਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਲੁਧਿਆਣਾ, 22 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਦੇਰ ਰਾਤ ਇੱਕ ਅਧਿਆਪਕਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਅਧਿਆਪਕਾ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ। ਪੁਲਿਸ ਅੱਜ ਪੋਸਟਮਾਰਟਮ ਤੋਂ ਬਾਅਦ ਹੀ ਅਗਲੀ ਕਾਰਵਾਈ ਕਰੇਗੀ।ਮ੍ਰਿਤਕ ਅਧਿਆਪਕਾ ਦਾ ਨਾਂ […]

Continue Reading

ਇਨਸਾਨੀਅਤ ਸ਼ਰਮਸਾਰ : ਮੋਹਾਲੀ ‘ਚ 3 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ

ਮਾਂ ਨੇ ਫਰਜੀ ਪੁਲਿਸ ਵਾਲੇ ਪ੍ਰੇਮੀ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ, ਵੀਡੀਓ ਬਣਾਈਮੋਹਾਲੀ, 22 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ 3 ਸਾਲ ਦੀ ਮਾਸੂਮ ਬੱਚੀ ਨਾਲ ਉਸ ਦੀ ਹੀ ਮਾਂ ਵੱਲੋਂ ਉਸ ਦੇ ਫਰਜ਼ੀ ਪੁਲਸੀਏ ਪ੍ਰੇਮੀ ਵੱਲੋਂ ਬਲਾਤਕਾਰ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਸ ਨੇ ਪੀੜਤ ਬੱਚੀ ਦੇ ਪਿਤਾ ਦੀ ਸ਼ਿਕਾਇਤ ‘ਤੇ ਦੋਵਾਂ […]

Continue Reading

ਜਲੰਧਰ ਵਿਖੇ ਘਰ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ‘ਚ ਪੁਲਸ ਮੁਲਾਜ਼ਮ ਦੇ ਪੁੱਤ ਸਮੇਤ 2 ਬਦਮਾਸ਼ ਗ੍ਰਿਫਤਾਰ

ਜਲੰਧਰ, 22 ਮਾਰਚ, ਦੇਸ਼ ਕਲਿਕ ਬਿਊਰੋ :ਦਿਹਾਤੀ ਪੁਲਿਸ ਨੇ ਬੀਤੇ ਦਿਨੀ ਜਲੰਧਰ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰ ਨਵਦੀਪ ਸਿੰਘ ਸੰਧੂ ਉਰਫ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ 2 ਹੋਰ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਬਦਮਾਸ਼ਾਂ ਵਿੱਚ ਪੁਲੀਸ ਮੁਲਾਜ਼ਮ ਦਾ 21 ਸਾਲਾ ਪੁੱਤਰ ਵੀ ਸ਼ਾਮਲ ਹੈ।ਜਲੰਧਰ ਦਿਹਾਤੀ ਪੁਲਿਸ […]

Continue Reading

ਸ਼ੰਭੂ ਬਾਰਡਰ ਖੁੱਲਦਿਆਂ ਹੀ ਵਾਪਰਿਆ ਵੱਡਾ ਹਾਦਸਾ, ਪੰਜ ਵਾਹਨਾਂ ਦੀ ਭਿਆਨਕ ਟੱਕਰ, ਕਈ ਗੰਭੀਰ ਜ਼ਖਮੀ

ਰਾਜਪੁਰਾ, 22 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਸਰਹੱਦ ‘ਤੇ ਸਥਿਤ ਸ਼ੰਭੂ ਬਾਰਡਰ ਨੂੰ ਬੀਤੇ ਦਿਨੀ ਹੀ ਵਾਹਨਾਂ ਦੀ ਆਵਾਜਾਈ ਲਈ ਖੋਲ੍ਹਿਆ ਗਿਆ। ਸ਼ੰਭੂ ਬਾਰਡਰ ਖੁੱਲਣ ਦੇ 24 ਘੰਟਿਆਂ ਦੇ ਅੰਦਰ ਹੀ ਵੱਡਾ ਹਾਦਸਾ ਸ਼ੰਭੂ ਟੋਲ ਪਲਾਜ਼ਾ ਨੇੜੇ ਵਾਪਰਿਆ।ਇਸ ਹਾਦਸੇ ਵਿੱਚ ਦੋ ਟਰੱਕ, ਦੋ ਕਾਰਾਂ ਅਤੇ ਇੱਕ ਟੈਂਪੂ ਟਰੈਵਲਰ ਹਾਦਸੇ ਦਾ ਸ਼ਿਕਾਰ ਹੋ ਗਏ। ਦੋ ਕਾਰਾਂ […]

Continue Reading

ਮੋਹਾਲੀ ਜ਼ਿਲ੍ਹੇ ‘ਚ ਵਾਰਦਾਤ ਨੂੰ ਅੰਜਾਮ ਦੇਣ ਆਏ ਏ-ਕੈਟਾਗਰੀ ਗੈਂਗਸਟਰ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਮੋਹਾਲੀ, 22 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਏ-ਕੈਟਾਗਰੀ ਦੇ ਗੈਂਗਸਟਰ ਲਵੀਸ਼ ਗਰੋਵਰ ਦਾ ਪੁਲਿਸ ਨੇ ਜ਼ੀਰਕਪੁਰ ਦੇ ਸ਼ਿਵਾ ਇਨਕਲੇਵ ਵਿੱਚ ਐਨਕਾਊਂਟਰ ਕੀਤਾ ਹੈ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਐਸਪੀ ਦਿਹਾਤੀ ਮਨਪ੍ਰੀਤ ਸਿੰਘ ਅਨੁਸਾਰ ਲਵੀਸ਼ ਲੁਧਿਆਣਾ ਦਾ ਵਸਨੀਕ ਹੈ ਅਤੇ ਜ਼ੀਰਕਪੁਰ ਵਿੱਚ ਇੱਕ ਫਲੈਟ ਵਿੱਚ ਕਿਰਾਏ ’ਤੇ ਰਹਿ ਰਿਹਾ ਸੀ। […]

Continue Reading

ED ਵਲੋਂ ਪੰਜਾਬ ਦੇ ਸਾਬਕਾ ਸਬ ਪੋਸਟ ਮਾਸਟਰ ਦੀ ਜਾਇਦਾਦ ਕੁਰਕ

ਜਲੰਧਰ, 22 ਮਾਰਚ, ਦੇਸ਼ ਕਲਿਕ ਬਿਊਰੋ :ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਸਬ ਪੋਸਟ ਮਾਸਟਰ (ਦੱਖਣੀ ਗੇਟ ਨਕੋਦਰ ਸਬ ਆਫਿਸ) ਸੰਜੀਵ ਕੁਮਾਰ ਦੀ 42 ਲੱਖ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਕੁਰਕ ਕਰ ਲਈ ਹੈ। ਇਹ ਜਾਣਕਾਰੀ ਜਲੰਧਰ ਈਡੀ ਨੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ ਨੇ ਕਿਹਾ ਕਿ ਸੰਦੀਪ ਕੁਮਾਰ ਵੱਲੋਂ ਵਿੱਤੀ ਧੋਖਾਧੜੀ ਦੇ ਸਬੰਧ […]

Continue Reading

ਪੰਜਾਬ ‘ਚ ਤਾਪਮਾਨ ਵਧਣ ਲੱਗਾ, ਰਾਤਾਂ ਠੰਢੀਆਂ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿਕ ਬਿਊਰੋ :ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਪਰ ਇਹ ਆਮ ਨਾਲੋਂ 2.9 ਡਿਗਰੀ ਸੈਲਸੀਅਸ ਵੱਧ ਸੀ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਪੰਜਾਬ ਦੇ ਤਾਪਮਾਨ ‘ਚ ਜ਼ਿਆਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-03-2025 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ […]

Continue Reading

ਆਪ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਨੂੰ ਫਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੇਣ ਦੀ ਕੀਤੀ ਮੰਗ

 ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਸੰੰਸਦ ਵਿੱਚ ਕਿਸਾਨਾਂ ਦੀਆਂ ਮਸਲਿਆਂ ਨੂੰ  ਉਠਾਇਆ। ਉਨ੍ਹਾਂ ਨੇ ਰਾਜ ਵਿੱਚ ਫਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਵੀ ਮੰਗ ਕੀਤੀ। ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ ‘ਤੇ ਬੋਲਦੇ ਹੋਏ, ਆਮ ਆਦਮੀ ਪਾਰਟੀ […]

Continue Reading