ਮਹਿਲਾ ਕਾਂਗਰਸ ਦੇ ਵਿਰੋਧ ‘ਤੇ ‘ਆਪ’ ਨੇ ਕਿਹਾ- ਕਾਂਗਰਸ ਨੂੰ ਡਰਾਮੇ ਕਰਨ ਦੀ ਆਦਤ ਪੈ ਗਈ ਹੈ

ਔਰਤਾਂ ਨੂੰ ਵੀ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰਾਂਗੇ, ਪੰਜਾਬ ਦੀਆਂ ਔਰਤਾਂ ਨੂੰ ‘ਆਪ’ ਸਰਕਾਰ ‘ਤੇ ਪੂਰਾ ਭਰੋਸਾ ਹੈ- ਨੀਲ ਗਰਗ  ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ  ਮਹਿਲਾ ਕਾਂਗਰਸ ਦੇ ਵਿਰੋਧ ‘ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਨੂੰ ਡਰਾਮੇ ਕਰਨ ਦੀ ਆਦਤ ਪੈ ਗਈ ਹੈ। ਕਾਂਗਰਸੀ ਆਗੂਆਂ ਕੋਲ ਡਰਾਮੇ ਤੋਂ ਸਿਵਾਏ […]

Continue Reading

ਡੇਅਰੀ ਤੇ ਖੁਰਾਕੀ ਉਤਪਾਦਾਂ ‘ਚ ਮਿਲਾਵਟਖੋਰੀ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ‘ਚ ਅਚਨਚੇਤ ਜਾਂਚ

ਚੰਡੀਗੜ੍ਹ, 21 ਮਾਰਚ, 2025: ਦੇਸ਼ ਕਲਿੱਕ ਬਿਓਰੋ ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਾਵਟੀ ਡੇਅਰੀ ਉਤਪਾਦਾਂ ਅਤੇ ਹੋਰ ਖੁਰਾਕੀ ਉਤਪਾਦਾਂ ਦੀ ਵਿਕਰੀ ‘ਤੇ ਰਾਜ ਭਰ ਵਿੱਚ ਸਿਹਤ ਤੇ ਫੂਡ ਸੇਫਟੀ […]

Continue Reading

ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਦੇ 9 ਸੀਨੀਅਰ ਸਹਾਇਕਾਂ ਦੇ ਤਬਾਦਲੇ

ਚੰਡੀਗੜ੍ਹ: 21 ਮਾਰਚ, ਦੇਸ਼ ਕਲਿੱਕ ਬਿਓਰੋ  ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਚੰਡੀਗੜ੍ਹ ਦੇ 9 ਸੀਨੀਅਰ ਸਹਾਇਕਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਸਿਖਿਆ ਵਿਭਾਗ ਵੱਲੋਂ 415 ਅਧਿਆਪਕਾਂ ਦੀਆਂ ਮੁੱਖ ਅਧਿਆਪਕਾਂ ਵਜੋਂ ਤਰੱਕੀਆਂ

ਚੰਡੀਗੜ੍ਹ: 21 ਮਾਰਚ, ਜਸਵੀਰ ਗੋਸਲ ਸਿਖਿਆ ਵਿਭਾਗ ਵੱਲੋਂ 415 ਅਧਿਆਪਕਾਂ ਦੀਆਂ ਮੁੱਖ ਅਧਿਆਪਕਾਂ ਵਜੋਂ ਤਰੱਕੀਆਂ ਕੀਤੀਆਂ ਗਈਆਂ ਹਨ।ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ […]

Continue Reading

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸੋਮਵਾਰ ਤੱਕ ਮੁਲਤਵੀ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਦਾ ਸੈਸ਼ਨ ਹੰਗਾਮੇ ਨਾਲ ਭਰਿਆ ਰਿਹਾ। ਬਜਟ ਸੈਸ਼ਨ ਦੀ ਸ਼ੁਰੂਆਤ ‘ਚ ਜਿਵੇਂ ਹੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਭਾ ਨੂੰ ਸੰਬੋਧਨ ਕਰਨਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ […]

Continue Reading

ਸ਼ੰਭੂ ਬਾਰਡਰ ਤੋਂ ਬਾਅਦ ਖਨੌਰੀ ਸਰਹੱਦ ‘ਤੇ ਵੀ ਆਵਾਜਾਈ ਬਹਾਲ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਕਿਸਾਨਾਂ ਦੇ ਧਰਨੇ ਕਾਰਨ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਵੀ ਖੁੱਲ੍ਹ ਗਈ ਹੈ। ਜਿਸ ਕਾਰਨ ਦਿੱਲੀ-ਪਟਿਆਲਾ ਹਾਈਵੇ ‘ਤੇ ਆਵਾਜਾਈ ਸ਼ੁਰੂ ਹੋ ਗਈ ਹੈ। ਹਰਿਆਣਾ ਪੁਲੀਸ ਨੇ ਕੱਲ੍ਹ 20 ਮਾਰਚ ਨੂੰ ਇੱਥੋਂ ਸੀਮਿੰਟ ਦੀ ਬੈਰੀਕੇਡਿੰਗ ਹਟਾ ਦਿੱਤੀ ਸੀ ਪਰ ਪੰਜਾਬ ਵਾਲੇ ਪਾਸੇ ਤੋਂ ਟਰਾਲੀਆਂ ਹਟਾਉਣ ਵਿੱਚ ਸਮਾਂ […]

Continue Reading

ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਚੰਡੀਗੜ੍ਹ/ ਜਲੰਧਰ, 21 ਮਾਰਚ: ਦੇਸ਼ ਕਲਿੱਕ ਬਿਓਰੋ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ ਮੰਜ਼ਿਲਾ ਜਾਇਦਾਦ ਨੂੰ ਢਾਹ ਦਿੱਤਾ ਗਿਆ, ਜੋ ਕਿ ਕਬਜ਼ੇ ਦੇ ਚੱਲਦਿਆਂ ਬਣਾਈ ਜਾ ਰਹੀ ਸੀ। ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਗੈਰ-ਕਾਨੂੰਨੀ […]

Continue Reading

ਫਰੀਦਕੋਟ: ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਕੀਤੀ ਮੀਟਿੰਗ

ਫਰੀਦਕੋਟ 21 ਮਾਰਚ, ਦੇਸ਼ ਕਲਿੱਕ ਬਿਓਰੋ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਚੋਣਾਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ […]

Continue Reading

ਮਿਡ ਡੇ ਮੀਲ ਵਰਕਰਾਂ ਦਾ ਮਾਣਭੱਤਾ ਵਧਾਉਣ ਲਈ ਵਿਧਾਨ ਸਭਾ ’ਚ ਚੁੱਕਿਆ ਮੁੱਦਾ

ਵਿਧਾਇਕ ਨੇ ਕਿਹਾ, ਜਦੋਂ ਸਕੂਲਾਂ ’ਚ ਜਾਂਦੇ ਹਾਂ ਤਾਂ ਸਾਨੂੰ ਘੇਰ ਲੈਂਦੇ ਨੇ ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦਾ ਅੱਜ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਸੈਸ਼ਨ ਵਿੱਚ ਸਕੂਲਾਂ ਵਿੱਚ ਮਿਡ ਡੇ ਮੀਲ ਵਜੋਂ ਕੰਮ ਕਰਦੇ ਵਰਕਰਾਂ ਨੂੰ ਮਿਲਦੇ ਮਾਣਭੱਤਾ ਵਧਾਉਣ ਦਾ ਮੁੱਦਾ ਚੁੱਕਿਆ ਗਿਆ। ਵਿਧਾਇਕ ਦਿਲਜੀਤ ਸਿੰਘ […]

Continue Reading

ਸਾਲਾਂ ਤੋਂ ਮਾਣਭੱਤੇ ਨੂੰ ਉਡੀਕਦੀਆਂ ਕਰੈਚ ਵਰਕਰਾਂ ਤੇ ਹੈਲਪਰਾਂ ਵੱਲੋਂ ਸੰਘਰਸ਼ ਕਰਨ ਦਾ ਐਲਾਨ

ਮੋਹਾਲੀ, 21 ਮਾਰਚ, ਦੇਸ਼ ਕਲਿੱਕ ਬਿਓਰੋ : ਕਰੈਚ ਵਰਕਰ ਹੈਲਪਰ ਯੂਨੀਅਨ ਪੰਜਾਬ (ਸੀਟੂ) ਵੱਲੋਂ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਘਰਸ਼ ਕਰਦੀ ਆ ਰਹੀ ਹੈ। ਯੂਨੀਅਨ ਲਗਾਤਾਰ ਸਰਕਾਰ ਨੂੰ ਭੇਜੇ ਮੰਗ ਪੱਤਰਾਂ ਰਾਹੀਂ ਸਰਕਾਰ ਨੂੰ ਜਾਣੂ ਕਰਵਾਉਂਦੀ ਆ ਰਹੀ ਹੈ ਕਿ ਕਰੈਚ ਵਰਕਰ ਹੈਲਪਰਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਕਰੈਚ ਵਰਕਰਾਂ […]

Continue Reading