ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਅੱਜ ਬੁੱਧਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਕੀਤੀ ਗਈ। ਹਾਲਾਂਕਿ, ਉਹ ਬਚ ਗਏ। ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ।ਸੁਖਬੀਰ ਸਿੰਘ ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਉਹ ਘੰਟਾ ਘਰ ਦੇ […]

Continue Reading

ਦਸੰਬਰ ‘ਚ ਵੀ ਠੰਢ ਨਹੀਂ ਦਿਖਾ ਰਹੀ ਆਪਣਾ ਅਸਰ, ਕੁਝ ਦਿਨਾਂ ‘ਚ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਦੋਵਾਂ ਥਾਵਾਂ ‘ਤੇ ਤਾਪਮਾਨ ਆਮ ਨਾਲੋਂ ਉਪਰ ਬਣਿਆ ਹੋਇਆ ਹੈ। ਪੰਜਾਬ ਦਾ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ, ਜਦਕਿ ਚੰਡੀਗੜ੍ਹ ਆਮ ਨਾਲੋਂ 2.6 ਡਿਗਰੀ ਵੱਧ ਹੈ। ਮੌਸਮ ਮਾਹਿਰਾਂ ਅਨੁਸਾਰ ਇਸ ਵਾਰ ਦਸੰਬਰ ਵਿੱਚ ਵੀ ਠੰਢ ਕਈ […]

Continue Reading

CM ਮਾਨ ਮੋਹਾਲੀ ਏਅਰਪੋਰਟ ‘ਤੇ ਅੱਜ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਕਰਨਗੇ ਲੋਕ ਅਰਪਣ

ਮੋਹਾਲੀ: 4 ਦਸੰਬਰ, ਦੇਸ਼ ਕਲਿੱਕ ਬਿਓਰੋਮੋਹਾਲੀ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਪੰਜਾਬ ਦੇ ਸੀ ਐਮ ਭਗਵੰਤ ਮਾਨ ਅੱਜ ਘੁੰਡ ਚੁਕਾਈ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮੋਹਾਲੀ ਹਵਾਈ ਅੱਡੇ ‘ਤੇ ਨਿਸ਼ਾਨ-ਏ- ਇਨਕਲਾਬ ਪਲਾਜ਼ਾ ਬਣਾਇਆ ਗਿਆ ਹੈ ਜਿ਼ਥੇ ਸ਼ਹੀਦ ਭਗਤ ਸਿੰਘ ਦਾ ਵੱਡਾ ਬੁੱਤ ਲਗਾਇਆ ਗਿਆ […]

Continue Reading

ਸੁਖਬੀਰ ਸਿੰਘ ਬਾਦਲ ਅੱਜ ਫਿਰ ਦਰਬਾਰ ਸਾਹਿਬ ਵਿਖੇ ਧਾਰਮਿਕ ਸਜ਼ਾ ਦੁਹਰਾਉਣਗੇ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੰਗਲਵਾਰ ਦੀ ਤਰ੍ਹਾਂ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ […]

Continue Reading

ਬੁੱਢਾ ਨਾਲਾ ਪ੍ਰਦੂਸ਼ਣ ਮਾਮਲਾ : 3 CETP ਪਲਾਂਟ 7 ਦਿਨਾਂ ਅੰਦਰ ਬੰਦ ਕਰਨ ‘ਤੇ ਸਹਿਮਤੀ ਬਣੀ , ਲੱਖਾ ਸਿਧਾਣਾ ਰਿਹਾਅ

ਲੁਧਿਆਣਾ, 4 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿਖੇ ਬੁੱਢਾ ਨਾਲਾ ਧਰਨੇ ਨੂੰ ਲੈ ਕੇ ਕੱਲ੍ਹ ਦਿਨ ਭਰ ਮਾਹੌਲ ਗਰਮਾਇਆ ਰਿਹਾ। ਲੱਖਾ ਸਿਧਾਣਾ ਤੇ ਹੋਰ ਆਗੂਆਂ ਦੀ ਨਜ਼ਰਬੰਦੀ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਫਿਰੋਜ਼ਪੁਰ ਰੋਡ, ਵੇਰਕਾ ਚੌਕ ’ਤੇ ਦਿਨ ਭਰ ਹੰਗਾਮਾ ਕੀਤਾ, ਸੜਕ ’ਤੇ ਜਾਮ ਲਗਾ ਕੇ ਧਰਨਾ ਦਿੱਤਾ।ਇਸ ਝੜਪ ਦੌਰਾਨ ਸੀਆਈਏ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਬੁੱਧਵਾਰ, ੧੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 04-12-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ […]

Continue Reading

ਸਾਂਸਦ ਰਾਘਵ ਚੱਢਾ ਨੇ ਸੰਸਦ ‘ਚ ਉਠਾਇਆ ਹਵਾ ਪ੍ਰਦੂਸ਼ਣ ਦਾ ਮੁੱਦਾ, ਦੱਸਿਆ- ਕਿਵੇਂ ਖਤਮ ਹੋ ਸਕਦੀ ਹੈ ਪਰਾਲੀ ਸਾੜਨ ਦੀ ਸਮੱਸਿਆ 

ਨਵੀਂ ਦਿੱਲੀ, 03 ਦਸੰਬਰ 2024, ਦੇਸ਼ ਕਲਿੱਕ ਬਿਓਰੋ : ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਸੰਸਦ ਵਿੱਚ ਉੱਤਰੀ ਭਾਰਤ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਗੰਭੀਰ ਮੁੱਦੇ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਸਿਰਫ਼ ਦਿੱਲੀ ਦਾ ਹੀ ਨਹੀਂ ਸਗੋਂ ਪੂਰੇ ਉੱਤਰ ਭਾਰਤ ਦਾ ਮੁੱਦਾ ਹੈ। ਦਿੱਲੀ ਤੋਂ ਇਲਾਵਾ ਭਾਗਲਪੁਰ, ਮੁਜ਼ੱਫਰਨਗਰ, ਨੋਇਡਾ, ਆਗਰਾ, ਫਰੀਦਾਬਾਦ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ

ਪਟਿਆਲਾ, 3 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਉਤੇ ਤਿੱਖੇ ਹਮਲੇ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਸਰਕਾਰੀ ਨੌਕਰੀਆਂ ਦੇ ਲਈ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਬੋਲਦੇ ਹੋਏ […]

Continue Reading

ਭਰਤੀ ਅਧੀਨ ਨਿਯੁਕਤੀਆਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ‘ਤੇ ਲਾਠੀਚਾਰਜ

ਡੀ ਟੀ ਐੱਫ ਵੱਲੋਂ ਨਿਖੇਧੀ, ਕਿਹਾ, ਬੇਰੁਜ਼ਗਾਰ ਨੂੰ ਰੁਜ਼ਗਾਰ ਦੇਣ ਦੀ ਥਾਂ ਲਾਠੀਆਂ ਨਾਲ ਨਿਵਾਜਿਆ ਜਾ ਰਿਹਾ ਸੰਗਰੂਰ, 3 ਦਸੰਬਰ, ਦੇਸ਼ ਕਲਿੱਕ ਬਿਓਰੋ : 5994 ਅਤੇ 2364 ਈ.ਟੀ.ਟੀ. ਭਰਤੀ ਅਧੀਨ ਨਿਯੁਕਤੀਆਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਉਤੇ ਅੱਜ ਸੰਗਰੂਰ ਵਿੱਚ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਅੱਜ ਭਰਤੀ ਦੀ ਉਡੀਕ ਕਰ ਰਹੇ […]

Continue Reading

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ. ਰਵਜੋਤ ਸਿੰਘ

ਫਗਵਾੜਾ/ਚੰਡੀਗੜ੍ਹ, 3 ਦਸੰਬਰ, ਦੇਸ਼ ਕਲਿੱਕ ਬਿਓਰੋ :  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਤਹਿਤ ਭਵਿੱਖ ਵਿਚ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਪਹਿਲ ਦੇ ਆਧਾਰ ’ਤੇ […]

Continue Reading