ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਵਾਂ ਵਾਪਸ ਲੈਣ ਦੇ ਆਦੇਸ਼

ਅੰਮ੍ਰਿਤਸਰ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਡੇਰਾ ਸਿਰਸਾ ਮੁੱਖੀ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਅੱਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਸਰਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਨੂੰ ਅੱਜ ਸਜ਼ਾ ਸੁਣਾਈ ਗਈ। ਇਸ ਦੌਰਾਨ ਸਿੰਘ ਸਾਹਿਬਾਨ ਵੱਲੋਂ ਦੋ ਸਾਬਕਾ ਜਥੇਦਾਰਾਂ ਨੂੰ ਲੈ ਕੇ ਵੀ ਅਹਿਮ ਆਦੇਸ਼ ਦਿੱਤੇ ਗਏ। ਸਾਬਕਾ […]

Continue Reading

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਚੰਡੀਗੜ੍ਹ 2 ਦਸੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ।   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ […]

Continue Reading

ਸਿੰਘ ਸਾਹਿਬਾਨ ਸਾਹਿਬ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ ਏ ਕੌਮ ਐਵਾਰਡ ਵਾਪਸ ਲੈਣ ਦਾ ਹੁਕਮ

ਅੰਮ੍ਰਿਤਸਰ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਅੱਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਬਾਦਲ ਸਮੇਤ ਸਾਬਕਾ ਅਕਾਲੀ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਵਿੱਚ ਕਿਹਾ ਕਿ ਉਸ ਸਮੇਂ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ ਏ ਕੌਮ ਦਾ ਐਵਾਰਡ ਵਾਪਸ ਲਿਆ ਜਾਵੇ। […]

Continue Reading

ਸਿੰਘ ਸਾਹਿਬਾਨ ਨੇ ਸੁਖਬੀਰ ਬਾਦਲ ਖਿਲਾਫ ਸੁਣਾਇਆ ਫੈਸਲਾ

ਅੰਮ੍ਰਿਤਸਰ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਅੱਜ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਕਾਲੀ ਸਰਕਾਰ ਸਮੇਂ ਮੰਤਰੀ ਰਹੇ ਸਾਬਕਾ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ। ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ 3 ਦਸੰਬਰ 2024 ਕੱਲ੍ਹ ਤੋਂ ਸ੍ਰੀ ਦਰਬਾਰ ਸਾਹਿਬ, ਸ੍ਰੀ […]

Continue Reading

ਸ੍ਰੀ ਅਕਾਲ ਤਖਤ ਸਾਹਿਬ ਉਤੇ ਸੁਖਬੀਰ ਬਾਦਲ ਨੇ ਦੋਸ਼ ਕਬੂਲੇ

ਅੰਮ੍ਰਿਤਸਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖਤ ਵਿਖੇ ਹੋਈ। ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਹੋਰਨਾਂ ਆਗੂਆਂ ਖਿਲਾਫ ਫੈਸਲਾ ਸੁਣਾਇਆ ਗਿਆ। ਇਸ ਮੌਕੇ ਸਿੰਘ ਸਾਹਿਬ ਨੇ ਸੁਖਬੀਰ ਬਾਦਲ ਨੂੰ ਹਾਂ […]

Continue Reading

ਜ਼ਿਮਨੀ ਚੋਣਾਂ ਵਿੱਚ ਜਿੱਤੇ ਆਪ ਦੇ ਤਿੰਨੋਂ ਉਮੀਦਵਾਰਾਂ ਨੇ ਚੁੱਕੀ ਸਹੁੰ

ਚੰਡੀਗੜ੍ਹ: 2 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ ਉਮੀਦਵਾਰਾਂ ‘ਚੋਂ ਤਿੰਨ ਨੇ ਅੱਜ ਵਿਧਾਨ ਸਭਾ ਵਿੱਚ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ । ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਨ੍ਹਾਂ ਨੂੰ ਸਹੁੰ ਚੁਕਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ […]

Continue Reading

ਸਭ ਦੀਆਂ ਨਜ਼ਰਾਂ ਸ੍ਰੀ ਅਕਾਲ ਤਖਤ ਸਾਹਿਬ ਵੱਲ, ਅੱਜ ਹੋ ਸਕਦੈ ਸੁਖਬੀਰ ਬਾਦਲ ਦੀ ਕਿਸਮਤ ਦਾ ਫੈਸਲਾ

ਅੰਮ੍ਰਿਤਸਰ : 2 ਦਸੰਬਰ, ਦੇਸ਼ ਕਲਿੱਕ ਬਿਓਰੋ ਅੱਜ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਤਤਕਾਲੀ ਮੰਤਰੀਆਂ ਬਾਰੇ ਅੱਜ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਸੰਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਅੱਜ ਸੋਮਵਾਰ ਦੁਪਹਿਰ 1 ਵਜੇ ਸ੍ਰੀ ਅਕਾਲ […]

Continue Reading

ਨਵੇਂ ਚੁਣੇ ਵਿਧਾਇਕ ਅੱਜ ਚੁੱਕਣਗੇ ਸਹੁੰ

ਚੰਡੀਗੜ੍ਹ: 2 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ‘ਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਚਾਰੋਂ ਵਿਧਾਇਕਾਂ ਦਾ ਅੱਜ ਸਹੁੰ ਚੁੱਕ ਸਮਾਗਮ ਹੋਵੇਗਾ। ਵਿਧਾਇਕਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਵੇਰੇ 11:30 ਵਜੇ ਵਿਧਾਨ ਸਭਾ ਵਿੱਚ ਸਹੁੰ ਚੁਕਾਈ ਜਾਵੇਗੀ। ਸਮਾਗਮ ਵਿੱਚ ਵਿਧਾਇਕਾਂ ਦੇ ਪਰਿਵਾਰਿਕ ਮੈਂਬਰ ਵੀ ਸ਼ਾਮਲ ਹੋਣਗੇ। ਹੁਣ ਵਿਧਾਨ ਸਭਾ […]

Continue Reading

ਮੁੱਖ ਮੰਤਰੀ ਨੇ ਯੁਵਕ ਮੇਲੇ ਵਿੱਚ ਸੰਤ ਰਾਮ ਉਦਾਸੀ ਦੀ ਕਵਿਤਾ ਸੁਣਾ ਕੇ ਸਰੋਤਿਆਂ ਨੂੰ ਕੀਲਿਆ

ਲੁਧਿਆਣਾ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਇੱਥੇ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰ ਜ਼ੋਨਲ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ […]

Continue Reading