ਰਿਲਾਇੰਸ ਵੱਲੋਂ ਲਗਾਇਆ ਜਾ ਰਿਹਾ ਗੈਸ ਪਲਾਂਟ ਬੰਦ ਕਰਨ ਦੀ ਮੰਗ

ਪੰਜਾਬ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਲੁਧਿਆਣਾ, 12 ਅਕਤੂਬਰ: ਦੇਸ਼ ਕਲਿੱਕ ਬਿਓਰੋ ਅੱਜ ਇਲਾਕਾ ਨਿਵਾਸੀਆਂ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਬੱਗਾ ਕਲਾਂ ਵਿੱਚ ਲੱਗ ਰਹੇ ਪ੍ਰਦੂਸ਼ਿਤ ਗੈਸ ਪਲਾਂਟ ਅੱਗੇ ਵੱਡੇ ਪੱਧਰ ਤੇ ਧਰਨਾ ਦਿੱਤਾ ਗਿਆ, ਇਸ ਧਰਨੇ ਦੀ ਅਗਵਾਈ ਹਰਪਾਲ ਸਿੰਘ ਬੱਗਾ ਕਲਾਂ, ਭੁਪਿੰਦਰ ਸਿੰਘ ਕੁਤਬੇਵਾਲ, ਤੇ ਬੂਟਾ ਸਿੰਘ ਨੰਬਰਦਾਰ, ਵੱਲੋਂ ਕੀਤੀ ਗਈ। ਅੱਜ […]

Continue Reading

ਘਰ ਤੋਂ ਨਿਕਲਣ ਲੱਗਿਆਂ ਸਾਵਧਾਨ : ਪੰਜਾਬ ‘ਚ ਭਲਕੇ ਰਹੇਗਾ ਚੱਕਾ ਜਾਮ

ਮਾਨਸਾ 12 , ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਭਲਕੇ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੜਕਾਂ ਉਤੇ ਜਾਮ ਲਗਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ , ਆੜਤੀਆ ਐਸੋਸੀਏਸ਼ਨ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਜਿਲਾ ਮਾਨਸਾ ਦੀ ਅਹਿਮ ਮੀਟਿੰਗ ਭਾਈ ਬਹਿਲੋਂ ਗੁਰਦੁਆਰਾ ਸਾਹਿਬ ਫਫੜੇ […]

Continue Reading

ਮੋਰਿੰਡਾ ਵਿਖੇ ਦੁਸਹਿਰਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 

 ਸ਼੍ਰੀ ਵਿਜੇ ਕੁਮਾਰ ਟਿੰਕੂ ਨੇ  ਰਾਵਣ ਦੇ ਪੁਤਲੇ ਨੂੰ ਫੂਕਣ ਦੀ ਰਸਮ ਅਦਾ ਕੀਤੀ ਮੋਰਿੰਡਾ 12 ਅਕਤੂਬਰ ਭਟੋਆ ਮੋਰਿੰਡਾ ਵਿਖੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਸ਼੍ਰੀ ਵਿਜੇ ਕੁਮਾਰ ਟਿੰਕੂ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੀ ਵਿਜੇ ਕੁਮਾਰ ਟਿੰਕੂ ਅਤੇ ਰਾਮਲੀਲਾ ਕਮੇਟੀ ਦੇ ਚੇਅਰਮੈਨ ਰਕੇਸ਼ […]

Continue Reading

ਪਾਵਰਕਾਮ ਅਤੇ ਟ੍ਰਾਂਸਕੋ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਰਾਵਨਰੂਪੀ ਪੁਤਲਾ

ਬਠਿੰਡਾ: 12 ਅਕਤੂਬਰ, ਦੇਸ਼ ਕਲਿੱਕ ਬਿਓਰੋ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਪੱਛਮ ਜ਼ੋਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ‘ਦੁਸਹਿਰੇ’ ਦੇ ਤਿਉਹਾਰ ਮੌਕੇ ਘਨਈਆ ਚੌਂਕ ਵਿੱਚ ਰੋਸ਼ ਰੈਲੀ ਕਰਕੇ ਫੂਕਿਆ ‘ਪੰਜਾਬ ਸਰਕਾਰ’, ਕੇਦਰ ਸਰਕਾਰ ਅਤੇ ਬਿਜਲੀ ਮੰਤਰੀ ਦਾ ਰਾਵਨਰੂਪੀ ਪੁਤਲਾ ਫੂਕਿਆ,ਇਸ ਸਮੇਂ […]

Continue Reading

ਸਰਕਾਰ ਵਲੋਂ ਝੋਨਾ ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ: ਖੁੱਡੀਆ

ਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਝੋਨੇ ਦੀ  ਖਰੀਦਕਿਸਾਨ ਸੁੱਕਾ ਤੇ ਸਾਫ ਸੁਥਰਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣਸ੍ਰੀ ਮੁਕਤਸਰ ਸਾਹਿਬ: 12  ਅਕਤੂਬਰ,ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ  ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ ਮੰਡੀ ਬੋਰਡ ਵਲੋਂ ਕਰ ਲਏ ਗਏ ਹਨ ਤਾਂ ਜੋ ਝੋਨਾ […]

Continue Reading

ਫਗਵਾੜਾ ਵਿਖੇ ਇਕ ਘਰ ‘ਚ ਧਮਾਕਾ, ਦੋ ਬੱਚੇ ਗੰਭੀਰ ਜ਼ਖਮੀ

ਫਗਵਾੜਾ, 12 ਅਕਤੂਬਰ, ਦੇਸ਼ ਕਲਿਕ ਬਿਊਰੋ:ਫਗਵਾੜਾ ਦੇ ਸ਼ਾਮ ਨਗਰ ‘ਚ ਸ਼ਿਵਪੁਰੀ ਨੇੜੇ ਇਕ ਘਰ ਦੀ ਛੱਤ ‘ਤੇ ਹੋਏ ਜ਼ਬਰਦਸਤ ਧਮਾਕੇ ਨਾਲ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਘਟਨਾ ‘ਚ ਦੋ ਬੱਚੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਧਮਾਕਾ […]

Continue Reading

ਅਧਿਆਪਕਾਂ ਨੇ ਸੰਘਰਸ਼ੀ ਦੁਸਹਿਰਾ ਮਨਾਉਂਦਿਆਂ ਸਿੱਖਿਆ ਮੰਤਰੀ ਦੇ ਲਾਰਿਆਂ ਜਿੱਡਾ ਫੂਕਿਆ ਪੁਤਲਾ

 21 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਦੇ ਲਿਖਤੀ ਭਰੋਸੇ ਉਪਰੰਤ ਧਰਨੇ ਦੀ ਕੀਤੀ ਗਈ ਸਮਾਪਤੀ ਗੰਭੀਰਪੁਰ, 12 ਅਕਤੂਬਰ (ਮਲਾਗਰ ਖਮਾਣੋਂ) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਬੇਇਨਸਾਫੀ ਅਤੇ ਪੱਖਪਾਤ ਵਾਲੀਆਂ ਨੀਤੀਆਂ ਦਾ ਸ਼ਿਕਾਰ ਹੋਏ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਸੈਕੜੇ ਦੀ ਗਿਣਤੀ ਵਿੱਚ ਪਹੁੰਚ ਕੇ ਤਿੰਨ ਮੂੰਹਾਂ ( ਮੁੱਖ ਮੰਤਰੀ […]

Continue Reading

ਖੁਦਾਈ ਕਰ ਰਹੇ ਮਜ਼ਦੂਰਾਂ ‘ਤੇ ਮਿੱਟੀ ਡਿੱਗੀ, ਸੱਤ ਦੀ ਮੌਤ

ਗਾਂਧੀਨਗਰ, 12 ਅਕਤੂਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਮੇਹਸਾਣਾ ਜ਼ਿਲੇ ‘ਚ ਅੱਜ ਸ਼ਨੀਵਾਰ ਨੂੰ ਟੈਂਕ ਦੀ ਖੁਦਾਈ ਕਰ ਰਹੇ ਮਜ਼ਦੂਰਾਂ ‘ਤੇ ਮਿੱਟੀ ਡਿੱਗ ਗਈ। ਹਾਦਸੇ ਵਿੱਚ 7 ਮਜ਼ਦੂਰਾਂ ਦੀ ਮੌਤ ਹੋ ਗਈ। 19 ਸਾਲਾ ਲੜਕੇ ਨੂੰ ਜ਼ਿੰਦਾ ਬਚਾਇਆ ਗਿਆ। ਇਹ ਹਾਦਸਾ ਮਹਿਸਾਣਾ ਤੋਂ ਕਰੀਬ 37 ਕਿਲੋਮੀਟਰ ਦੂਰ ਜਸਲਪੁਰ ਪਿੰਡ ਨੇੜੇ ਵਾਪਰਿਆ।ਪੁਲਿਸ ਨੇ ਦੱਸਿਆ ਕਿ ਪਿੰਡ […]

Continue Reading

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਅੰਮ੍ਰਿਤਸਰ, 12 ਅਕਤੂਬਰ- ਦੇਸ਼ ਕਲਿੱਕ ਬਿਓਰੋਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ  ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ […]

Continue Reading

15 ਅਕਤੂਬਰ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਮਾਲੇਰਕੋਟਲਾ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ                                 ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਦੱਸਿਆ ਕਿ ਸੂਬੇ ਵਿੱਚ ਗਰਾਮ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ […]

Continue Reading