ਔਰਤਾਂ ਆਪਣੇ ਘਰਾਂ ‘ਚ ਵੀ ਸੁਰੱਖਿਅਤ ਨਹੀਂ : ਸੰਯੁਕਤ ਰਾਸ਼ਟਰ ਦੀ ਰਿਪੋਰਟ

ਪਤੀਆਂ ਜਾਂ ਪਰਿਵਾਰਕ ਮੈਂਬਰਾਂ ਨੇ ਇੱਕ ਸਾਲ ‘ਚ 51 ਹਜ਼ਾਰ ਤੋਂ ਵੱਧ ਔਰਤਾਂ ਦੀ ਹੱਤਿਆ ਕੀਤੀਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਅਨੁਸਾਰ ਸੰਨ 2023 ਵਿੱਚ 51 ਹਜ਼ਾਰ ਤੋਂ ਵੱਧ ਔਰਤਾਂ ਦੀ ਹੱਤਿਆ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਜਾਂ ਪਤੀਆਂ ਵੱਲੋਂ ਕੀਤੀ ਗਈ। ਰਿਪੋਰਟ ਅਨੁਸਾਰ, ਪਿਛਲੇ ਸਾਲ ਹਰ ਦਿਨ ਔਸਤਨ 140 […]

Continue Reading

ਰਾਧਾ ਸੁਆਮੀ ਡੇਰੇ ‘ਚ ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ ਨੂੰ ਲੱਗੀ ਅੱਗ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਫਤਿਹਾਬਾਦ ‘ਚ ਅੱਜ ਐਤਵਾਰ ਤੜਕੇ ਯਾਤਰੀਆਂ ਨਾਲ ਭਰੀ ਬੱਸ ‘ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ। ਹਾਲਾਂਕਿ ਅੱਗ ਪੂਰੀ ਤਰ੍ਹਾਂ ਫੈਲਣ ਤੋਂ ਪਹਿਲਾਂ ਹੀ ਡਰਾਈਵਰ ਬੱਸ ‘ਚੋਂ ਸਾਰੀਆਂ ਸਵਾਰੀਆਂ ਨੂੰ ਉਤਾਰ ਚੁੱਕਾ ਸੀ। ਇਸ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।ਦੱਸਿਆ […]

Continue Reading

ਦਸੰਬਰ ਮਹੀਨਾ : 31 ’ਚੋਂ 17 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ ; ਅੱਜ ਤੋਂ ਦਸੰਬਰ ਮਹੀਨਾ ਸ਼ੁਰੂ ਹੋ ਗਿਆ ਹੈ। ਦਸੰਬਰ ਮਹੀਨੇ ਕਈ ਤਿਉਂਹਾਰ ਹੋਣ ਕਾਰਨ ਬੈਂਕ ਵਿੱਚ ਕਈ ਦਿਨਾਂ ਦੀਆਂ ਛੁੱਟੀਆਂ ਰਹਿਣਗੀਆਂ। ਭਾਰਤੀ ਰਿਜਰਵ ਬੈਂਕ (ਆਰਬੀਆਈ) ਵੱਲੋਂ ਹਰ ਮਹੀਨੇ ਵਿੱਚ ਬੈਂਕਾਂ ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। ਦਸੰਬਰ ਮਹੀਨੇ ਵਿੱਚ 17 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਆਰਬੀਆਈ […]

Continue Reading

ਦੋ ਧਿਰਾਂ ਵਿਚਾਲੇ ਝਗੜਾ, ਗੋਲੀਆਂ ਚੱਲੀਆਂ, 4 ਲੋਕ ਜ਼ਖਮੀ,ਪੰਜਾਬ ਪੁਲਸ ਜਾਂਚ ‘ਚ ਜੁਟੀ

ਲੁਧਿਆਣਾ, 1 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ‘ਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਜ਼ਬਰਦਸਤ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ‘ਚ ਕੁੱਲ 4 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ […]

Continue Reading

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਦਸੰਬਰ ਦੀ ਪਹਿਲੀ ਤਾਰੀਕ ਦੀ ਸਵੇਰ ਹੁੰਦਿਆਂ ਹੀ ਆਮ ਲੋਕਾਂ ਨੂੰ ਇਕ ਵਾਰ ਫਿਰ ਤੋਂ ਮਹਿੰਗਾਈ ਦਾ ਝਟਕਾ ਲੱਗਿਆ ਹੈ। ਅੱਜ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਤੋਂ ਐਲਪੀਜੀ ਸਿਲੰਡਰ 18.50 ਰੁਪਏ ਮਹਿੰਗਾ ਹੋ ਗਿਆ ਹੈ। ਇਹ ਵਾਧਾ ਕਾਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਹੋਇਆ […]

Continue Reading

ਪੰਜਾਬ ‘ਚ ਆਉਣ ਵਾਲੇ ਦਿਨਾਂ ਵਿੱਚ ਵਧੇਗੀ ਠੰਢ

ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿਕ ਬਿਊਰੋ :ਪਹਾੜੀ ਇਲਾਕਿਆਂ ‘ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧ ਰਹੀ ਹੈ। ਪੰਜਾਬ ਦੇ ਜਲੰਧਰ ਦੇ ਨਾਲ ਲੱਗਦੇ ਆਦਮਪੁਰ ਨੂੰ ਸਭ ਤੋਂ ਠੰਡਾ ਸ਼ਹਿਰ ਦੱਸਿਆ ਗਿਆ। ਕੱਲ੍ਹ ਇੱਥੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੀ। ਪੰਜਾਬ ਦਾ ਔਸਤ ਤਾਪਮਾਨ ਆਮ ਵਾਂਗ ਰਿਹਾ, ਜਦਕਿ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 1.2 ਡਿਗਰੀ […]

Continue Reading

ਮਰਨ ਵਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦਾ 4Kg ਭਾਰ ਘਟਿਆ, ਕਿਸਾਨ ਅੱਜ ਕਰਨਗੇ ਅਗਲੀ ਰਣਨੀਤੀ ਦਾ ਐਲਾਨ

ਖਨੌਰੀ, 1 ਦਸੰਬਰ, ਦੇਸ਼ ਕਲਿਕ ਬਿਊਰੋ :ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਿਸਾਨ ਚੌਕਸੀ ਵਰਤ ਰਹੇ ਹਨ। ਕਿਸਾਨਾਂ ਨੇ ਖੁਦ ਡੱਲੇਵਾਲ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲਿਆ ਹੋਇਆ ਹੈ। ਮੋਰਚੇ ਦੇ ਦੋਵੇਂ ਪਾਸੇ ਕਰੀਬ 70 ਕਿਸਾਨ ਤਾਇਨਾਤ ਹਨ। ਕਿਸਾਨ ਡੱਲੇਵਾਲ ਨੇੜੇ 4-4 ਘੰਟੇ ਦੀ ਸ਼ਿਫਟ ਵਿੱਚ ਪਹਿਰਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ […]

Continue Reading

ਕੇਜਰੀਵਾਲ ‘ਤੇ 35 ਦਿਨਾਂ ‘ਚ ਕੀਤੇ 3 ਹਮਲੇ

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਦਿੱਲੀ ‘ਚ ਕਾਨੂੰਨ ਵਿਵਸਥਾ ਹੋਈ ਫੇਲ੍ਹ  ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਗ੍ਰੇਟਰ ਕੈਲਾਸ਼ ਵਿੱਚ ਹੋਏ ਹਮਲੇ ਦੀ ਆਪ’ ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ।  ਪਾਰਟੀ ਨੇ ਕਿਹਾ ਕਿ ਭਾਜਪਾ ਦਿੱਲੀ […]

Continue Reading

ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ

ਚੰਡੀਗੜ੍ਹ, 30 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 70 ਫੀਸਦ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ। 30 ਨਵੰਬਰ, ਜੋ ਸਾਉਣੀ ਸੀਜ਼ਨ 2024 ਦਾ ਆਖਰੀ ਦਿਨ ਸੀ, ਤੱਕ […]

Continue Reading