ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਸ਼ੌਕਤ ਅਹਿਮਦ ਪਰੇ

ਬਠਿੰਡਾ, 19 ਮਾਰਚ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 19 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਐਤ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਨਸ਼ੇ ਦੀ ਬਿਮਾਰੀ ਤੋਂ ਮੁਕਤੀ ਪਾ ਚੁੱਕੇ ਨੌਜਵਾਨ ਨਸ਼ਾ ਪੀੜਤਾਂ ਨੂੰ ਇਸ ਬਿਮਾਰੀ ਤੋਂ ਬਾਹਰ ਨਿਕਲਣ ਵਿੱਚ ਕਰਨਗੇ ਮਾਰਗਦਰਸ਼ਨ

ਸ੍ਰੀ ਮੁਕਤਸਰ ਸਾਹਿਬ 19 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਵਿੱਚ ਹੁਣ ਸਮਾਜਿਕ ਭਾਗੀਦਾਰੀ ਵੀ ਵਧਣ ਲੱਗੀ ਹੈ । ਇਸ ਮੁਹਿੰਮ ਵਿੱਚ ਜ਼ਿਲ੍ਹੇ ਦੇ ਕੁਝ ਉਹ ਨੌਜਵਾਨ ਜੁੜਨ ਲੱਗੇ ਹਨ ਜੋ ਪਹਿਲਾਂ ਖੁਦ ਨਸ਼ੇ ਦੀ ਬਿਮਾਰੀ ਤੋਂ ਪੀੜਿਤ ਸਨ […]

Continue Reading

ਪ੍ਰੀਖਿਆ ਕੇਂਦਰ ’ਚ ਵਰਤੀ ਲਾਪਰਵਾਹੀ ਕਾਰਨ ਸੁਪਰਡੈਂਟ ਮੁਅੱਤਲ

ਮੋਹਾਲੀ, 19 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਬੋਰਡ ਕਲਾਸ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ। ਪ੍ਰੀਖਿਆ ਕੇਂਦਰ ਵਿੱਚ ਨਕਲ ਰੋਕਣ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਇਕ ਪ੍ਰੀਖਿਆ ਕੇਂਦਰ ਵਿੱਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਕੇਂਦਰ […]

Continue Reading

ਸੁਪਰੀਮ ਕੋਰਟ ਨੇ ਮੁਲਾਜ਼ਮਾਂ ਦੇ ਹੱਕ ’ਚ ਸੁਣਾਇਆ ਵੱਡਾ ਫੈਸਲਾ, ਸਰਕਾਰ ਦੀ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ, 19 ਮਾਰਚ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਮੇ ਸਮੇਂ ਤੋਂ ਪੱਕੇ ਹੋਣ ਦੀ ਉਡੀਕ ਕਰ ਰਹੇ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਸੁਪਰੀਮ ਕੋਰਟ ਵੱਲੋਂ ਇਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਪਟੀਸ਼ਨ ਰੱਦ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਦੇ ਠੇਕਾ ਕਰਮਚਾਰੀਆਂ ਨੂੰ ਐਡਜਸਟ ਕਰਨ ਦਾ ਰਸਤਾ ਸਾਫ ਕਰ ਦਿੱਤਾ […]

Continue Reading

CM ਮਾਨ ਨੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ

ਲੁਧਿਆਣਾ, 19 ਮਾਰਚ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚੇ ਹੋਏ ਹਨ। ਇਸ ਤੋਂ ਪਹਿਲਾਂ ਵੀ ਉਹ 2 ਦਿਨ ਲੁਧਿਆਣਾ ‘ਚ ਸੀ।ਅੱਜ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਭਵਨ ‘ਚ ਆਯੋਜਿਤ ਸਮਾਗਮ ‘ਚ ਮੁੱਖ ਮੰਤਰੀ ਨੇ ਸ਼ਿਰਕਤ […]

Continue Reading

ਪੰਜਾਬ ਦੀ ਇੱਕ ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਵਿਚਕਾਰ ਝੜਪ, ਦੋ ਜ਼ਖਮੀ

ਲੁਧਿਆਣਾ, 19 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇਕ ਹਵਾਲਾਤੀ ਦੇ ਸਿਰ ‘ਤੇ ਦੂਜੇ ਹਵਾਲਾਤੀ ਨੇ ਪਿਆਜ਼ ਕੱਟਣ ਵਾਲਾ ਕਟਰ ਮਾਰ ਦਿੱਤਾ। ਇਸ ਝੜਪ ਵਿੱਚ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ।ਜੇਲ੍ਹ ਦੀ ਬੈਰਕ ‘ਚ ਰੌਲਾ ਸੁਣ ਕੇ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ […]

Continue Reading

ਸੋਨੇ ਦੀਆਂ ਕੀਮਤਾਂ ਵਿੱਚ ਵਾਧਾ

ਨਵੀਂ ਦਿੱਲੀ, 19 ਮਾਰਚ, ਦੇਸ਼ ਕਲਿੱਕ ਬਿਓਰੋ : Gold Price ਅੱਜ ਕੀਮਤਾਂ ਵਿੱਚ ਹੋਏ ਵਾਧੇ ਨਾਲ ਸੋਨਾ ਨਵੇਂ ਸਿਖਰਾਂ ਉਤੇ ਪਹੁੰਚ ਗਿਆ ਹੈ। ਬੁੱਧਵਾਰ ਨੂੰ ਘਰੇਲੂ ਵਾਅਦਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਰਿਕਾਰਡ ਪੱਧਰ ਉਤੇ ਪਹੁੰਚ ਗਈਆਂ ਹਨ। ਮਲਟੀ ਕਮੋਡਿਟੀ ਐਕਸਚੇਂਜ ਦੀ ਆਧਿਕਾਰਿਤ ਵੈਬਸਾਈਟ ਮੁਤਾਬਕ 4 ਅਪ੍ਰੈਲ ਨੂੰ ਅਨੁਬੰਧਾਂ ਲਈ ਐਮਸੀਐਕਸ ਗੋਲਡ 0.20 ਫੀਸਦੀ ਵਧਕੇ […]

Continue Reading

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਦੀ ਨਵੀਂ ਥਾਰ ਨੂੰ ਲੱਗੀ ਅੱਗ

ਅੰਮ੍ਰਿਤਸਰ, 19 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਦੇ ਸਿਵਲ ਲਾਈਨ ਥਾਣਾ ਖੇਤਰ ਵਿੱਚ ਇੱਕ ਮਹਿੰਦਰਾ ਥਾਰ ਨੂੰ ਅਚਾਨਕ ਅੱਗ ਲੱਗ ਗਈ। ਗੱਡੀ ਦਾ ਮਾਲਕ ਅਤੇ ਉਸ ਦੇ ਦੋ ਦੋਸਤ ਜੰਮੂ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਹੋਏ ਸਨ। ਘਟਨਾ ਕੰਪਨੀ ਬਾਗ ਨੇੜੇ ਵਾਪਰੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ […]

Continue Reading

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ 19 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ  ਵਿਖੇ ਸਹਾਇਕ ਡਾਰੈਕਟਰ ਰਘਬੀਰ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੋਧੀ ਅਤੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ 2 ਰੋਜ਼ਾ ਜਾਗਰੂਕਤਾ ਵਰਕਸ਼ਾਪ ਕੀਤੀ ਗਈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਰਘਵੀਰ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਰਕਾਰੀ ਕਾਲਜ […]

Continue Reading