ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ 1 ਡਿਗਰੀ ਅਤੇ ਚੰਡੀਗੜ੍ਹ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਾਕਿਸਤਾਨ-ਇਰਾਨ ਸਰਹੱਦ ‘ਤੇ ਪੱਛਮੀ ਗੜਬੜੀ ਸਰਗਰਮ ਹੋ […]

Continue Reading

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਅੱਜ ਪਾਰਟੀ ਦੇ ਨਵੇਂ ਸੂਬਾਈ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਯਾਤਰਾ ਕੱਢੀ ਅਤੇ ਪਾਰਟੀ ਵਰਕਰਾਂ ਨੂੰ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਦੀ ਵਧਾਈ ਦਿੱਤੀ।  ਇਸ ਯਾਤਰਾ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ […]

Continue Reading

ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ ‘ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ ‘ਚ ਮੁਲਤਵੀ ਮਤਾ ਕੀਤਾ ਪੇਸ਼

ਨਵੀਂ ਦਿੱਲੀ/ਚੰਡੀਗੜ੍ਹ, 27 ਨਵੰਬਰ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿੱਚ ਪੰਜਾਬ ਦੇ ਲੋਕਾਂ ਨਾਲ ਜੁੜੇ ਇੱਕ ਜ਼ਰੂਰੀ ਅਤੇ ਸੰਵੇਦਨਸ਼ੀਲ ਮੁੱਦੇ ਨੂੰ ਉਠਾਉਂਦਿਆਂ ਮੁਲਤਵੀ ਮਤਾ ਪੇਸ਼ ਕੀਤਾ।  ਮਤਾ ਪੰਜਾਬ ਸਟੇਟ ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ 2018 ਅਤੇ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ […]

Continue Reading

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ […]

Continue Reading

MP ਸਰਬਜੀਤ ਸਿੰਘ ਖ਼ਾਲਸਾ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਬਿਨਾਂ ਕਿਸੇ ਦਬਾਅ ਦੇ ਸੁਖਬੀਰ ਬਾਦਲ ਬਾਰੇ ਫੈਸਲਾ ਲੈਣ ਤੇ ਪ੍ਰਕਾਸ਼ ਬਾਦਲ ਤੋਂ ਫਖ਼ਰ-ਏ-ਕੌਮ ਸਨਮਾਨ ਵਾਪਸ ਲੈਣ ਲਈ ਕਿਹਾਅੰਮ੍ਰਿਤਸਰ, 27 ਨਵੰਬਰ, ਦੇਸ਼ ਕਲਿਕ ਬਿਊਰੋ :ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਵਾਰਿਸ-ਏ-ਪੰਜਾਬ ਦੇ ਮੁਖੀ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ […]

Continue Reading

ਕਨਫੈਡਰੇਸ਼ਨ ਆਫ ਗਰੇਟਰ ਮੋਹਾਲੀ ਰੈਜ਼ੀਡੈਸ ਵੈਲਫੇਅਰ ਐਸੋਸ਼ੀਏਸ਼ਨ ਵੱਲੋਂ ਮਿਊਂਸਪਲ ਕਮਿਸ਼ਨਰ ਨਾਲ ਮੁਲਾਕਾਤ

ਮੋਹਾਲੀ: 27 ਨਵੰਬਰ, ਜਸਵੀਰ ਗੋਸਲ ਕਨਫੈਡਰੇਸ਼ਨ ਆਫ ਗਰੇਟਰ ਮੋਹਾਲੀ ਰੈਜ਼ੀਡੈਸ ਵੈਲਫੇਅਰ ਐਸੋਸ਼ੀਏਸ਼ਨ (ਰਜਿਟਰਡ ਬਾਡੀ) ਦੇ ਨੁਮਾਇੰਦੇ ਸ਼੍ਰੀ ਕੇ.ਕੇ.ਸੈਣੀ ਪ੍ਰਧਾਨ ਜੀ ਦੀ ਅਗਵਾਈ ਹੇਠ ਸ਼੍ਰੀ ਟੀ ਬੈਨਥ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਮੋਹਾਲੀ ਜੀ ਨੂੰ ਮੋਹਾਲੀ ਸ਼ਹਿਰ ਦੇ ਵਿਕਾਸ ਸਬੰਧੀ ਸੁਝਾਅ ਦਿੱਤੇ ਗਏ। ਇਸ ਮੋਕੇ ਤੇ ਸ਼੍ਰੀ ਕੇ.ਕੇ.ਸੈਣੀ ਪ੍ਰਧਾਨ ਜੀ ਨੇ ਮੋਹਾਲੀ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਤੇ ਕੂੜੇ ਦੀ […]

Continue Reading

ਭਾਜਪਾ ਨੇ ਨਗਰ ਨਿਗਮ ਚੋਣਾਂ ਲਾਏ ਇੰਚਾਰਜ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਨਗਰ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਵਿੱਚ ਲੱਗ ਗਈ ਹੈ। ਭਾਜਪਾ ਵੱਲੋਂ ਇੰਚਾਰਜ ਤੇ ਕੋ ਇੰਚਾਰਜ ਲਗਾਏ ਗਏ ਹਨ।

Continue Reading

ਸਿਵਲ ਸਰਜਨ ਨੇ ਡੀ-ਵਰਮਿੰਗ ਡੇਅ ਸਬੰਧੀ ਬੈਨਰ ਕੀਤਾ ਜਾਰੀ

ਫਰੀਦਕੋਟ, 27 ਨਵੰਬਰ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਫਰੀਦਕੋਟ ਵੱਲੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਅਗਵਾਈ ਹੇਠ 28 ਨਵੰਬਰ 2024 ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਗਰੂਕਤਾ ਬੈਨਰ ਅਤੇ ਪੋਸਟਰ ਰਿਲੀਜ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜੀ

ਲੁਧਿਆਣਾ, 27 ਨਵੰਬਰ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਮਰਨ ਵਰਤ ਸ਼ੁਰੂ ਕੀਤਾ।ਇਸ ਦੌਰਾਨ ਡੱਲੇਵਾਲ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ […]

Continue Reading

ਹਥਿਆਰ ਬਰਾਮਦੀ ਲਈ ਲੈ ਜਾਂਦੇ ਸਮੇਂ ਦੋ ਗੈਂਗਸਟਰਾਂ ਨੇ ਪੁਲਿਸ ‘ਤੇ ਕੀਤੀ ਫਾਇਰਿੰਗ, ਜਵਾਬੀ ਕਾਰਵਾਈ ਵਿੱਚ ਦੋਵੇਂ ਜ਼ਖ਼ਮੀ

ਜਲੰਧਰ, 27 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਸਿਟੀ ਪੁਲਿਸ ਅਤੇ ਲਾਰੈਂਸ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਵਿੱਚ ਦੋ ਗੈਂਗਸਟਰਾਂ ਨੂੰ ਗੋਲੀ ਲੱਗੀ ਹੈ। ਸਿਟੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ 16 ਦੇ ਕਰੀਬ ਕੇਸ ਦਰਜ ਹਨ। ਮੁਲਜ਼ਮਾਂ ਨੂੰ ਹਥਿਆਰ ਬਰਾਮਦੀ ਲਈ ਲਿਜਾਇਆ ਗਿਆ। ਜਿੱਥੇ ਬਦਮਾਸ਼ਾਂ ਨੇ ਪੁਲਿਸ […]

Continue Reading