IPL 2025: KKR ਨੇ RCB ਨੂੰ ਦਿੱਤਾ 175 ਦੌੜਾਂ ਦਾ ਟੀਚਾ

ਨਵੀਂ ਦਿੱਲੀ: 22 ਮਾਰਚ, ਦੇਸ਼ ਕਲਿੱਕ ਬਿਓਰੋ IPL 2025 ਦੇ ਪਹਿਲੇ ਮੈਚ ‘ਚ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੂੰ ਜਿੱਤ ਲਈ 175 ਦੌੜਾਂ ਦਾ ਟੀਚਾ ਦਿੱਤਾ ਹੈ। ਈਡਨ ਗਾਰਡਨ ਸਟੇਡੀਅਮ ‘ਚ RCB ਬੇਂਗਲੁਰੂ ਦੇ ਕਪਤਾਨ ਰਜਤ ਪਾਟੀਦਾਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨਾਈਟ ਰਾਈਡਰਜ਼ […]

Continue Reading

ਥੋੜ੍ਹੀ ਦੇਰ ‘ਚ ਹੀ ਹੋਵੇਗੀ IPL 2025 ਦੀ ਰੰਗਾ-ਰੰਗ ਸ਼ੁਰੂਆਤ

ਕੋਲਕਾਤਾ, 22 ਮਾਰਚ, ਦੇਸ਼ ਕਲਿਕ ਬਿਊਰੋ :IPL 2025 ਦੀ ਰੰਗਾ-ਰੰਗ ਸ਼ੁਰੂਆਤ ਹੁਣ ਤੋਂ ਥੋੜੀ ਦੇਰ ‘ਚ ਹੋਣ ਜਾ ਰਹੀ ਹੈ। ਉਦਘਾਟਨੀ ਸਮਾਰੋਹ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਹੈ, ਪਰ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ। ਸਮਾਰੋਹ ਤੋਂ ਬਾਅਦ ਮੌਜੂਦਾ ਚੈਂਪੀਅਨ ਕੇਕੇਆਰ ਅਤੇ ਆਰਸੀਬੀ ਵਿਚਕਾਰ ਮੈਚ ਖੇਡਿਆ ਜਾਵੇਗਾ।KKR ਦੇ ਪਹਿਲੇ ਮੈਚ ਤੋਂ ਪਹਿਲਾਂ ਟੀਮ ਦੇ ਮਾਲਕ […]

Continue Reading

IPL 2025: KKR ਅਤੇ RCB ਵਿਚਕਾਰ ਮੁਕਾਬਲੇ ਨਾਲ ਆਗਾਜ਼ ਅੱਜ

ਨਵੀਂ ਦਿੱਲੀ: 22 ਮਾਰਚ, ਦੇਸ਼ ਕਲਿੱਕ ਬਿਓਰੋ ਇੰਡੀਅਨ ਪ੍ਰੀਮੀਅਰ ਲੀਗ (IPL) 2025 ਅੱਜ ਤੋਂ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਰਾਇਲ ਚੈਲੇਂਜਰਜ਼ ਬੰਗਲੁਰੂ (RCB) ਦੇ ਵਿਚਕਾਰ ਮੁਕਾਬਲੇ ਨਾਲ ਲੀਗ ਈਡਨ ਗਾਰਡਨ ਕੋਲਕਾਤਾ ਵਿੱਚ ਸ਼ਾਮ 6 ਵਜੇ ਸ਼ੁਰੂ ਹੋ ਰਹੀ ਹੈ। ਇਸ IPL ਸੀਜ਼ਨ ਵਿੱਚ KKR ਦੀ ਅਗਵਾਈ ਅਜਿੰਕਿਆ ਰਹਾਣੇ ਕਰ ਰਹੇ ਹਨ ਜਦੋਂ ਕਿ […]

Continue Reading

ਇਤਿਹਾਸਕ ਪੋਲੋ ਮੈਚ: 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਚੰਡੀਗੜ੍ਹ ਪੋਲੋ ਟੀਮ ਦਰਮਿਆਨ ਹੋਵੇਗਾ ਰੁਮਾਂਚਕ ਮੈਚ

ਆਨੰਦਪੁਰ ਸਾਹਿਬ, 11 ਮਾਰਚ, ਦੇਸ਼ ਕਲਿੱਕ ਬਿਓਰੋ ਸ੍ਰੀ ਆਨੰਦਪੁਰ ਸਾਹਿਬ ਵਿਖੇ 14 ਮਾਰਚ, 2025 ਨੂੰ ਇੱਕ ਰੋਮਾਂਚਕ ਅਤੇ ਇਤਿਹਾਸਕ ਪੋਲੋ ਮੈਚ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਪੋਲੋ ਟੀਮ ਦਾ ਸਾਹਮਣਾ ਚੰਡੀਗੜ੍ਹ ਪੋਲੋ ਟੀਮ ਨਾਲ ਹੋਵੇਗਾ। ਇਹ ਮੈਚ ਪਹਿਲੀ ਵਾਰ ਸਥਾਨਕ ਟੀਮਾਂ ਦੇ ਮੈਚ ਕਰਵਾਉਣ ਵਾਲੇ ਈਵੈਂਟ ਸੁਭਾ, ਸ੍ਰੀ ਅਨੰਦਪੁਰ ਸਾਹਿਬ ਵਿੱਚ […]

Continue Reading

ਮੁਹਾਲੀ ‘ਚ IPL 5 ਅਪਰੈਲ ਨੂੰ, ਟਿਕਟਾਂ ਦੀ ਬੁਕਿੰਗ ਸ਼ੁਰੂ

ਮੋਹਾਲੀ, 10 ਮਾਰਚ, ਦੇਸ਼ ਕਲਿਕ ਬਿਊਰੋ :ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਵਿੱਚ, ਪੰਜਾਬ ਕਿੰਗਜ਼ ਫ੍ਰੈਂਚਾਈਜ਼ੀ ਆਪਣੇ ਹੋਮ ਗ੍ਰਾਊਂਡ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਮੋਹਾਲੀ ਵਿੱਚ ਹੋਣ ਵਾਲੇ ਮੈਚਾਂ ਲਈ ਟਿਕਟਾਂ ਦੀ ਆਨਲਾਈਨ ਬੁਕਿੰਗ ਐਤਵਾਰ ਦੁਪਹਿਰ 1 ਵਜੇ ਤੋਂ ਸ਼ੁਰੂ ਹੋ ਗਈ ਹੈ। ਪ੍ਰਸ਼ੰਸਕ 5 ਅਪਰੈਲ ਨੂੰ ਹੋਣ ਵਾਲੇ ਪੰਜਾਬ ਕਿੰਗਜ਼ ਅਤੇ […]

Continue Reading

ਭਾਰਤ ਵਲੋਂ ਚੈਂਪੀਅਨਸ ਟਰਾਫੀ ਜਿੱਤਣ ‘ਤੇ ਪੰਜਾਬ ‘ਚ ਮਨਾਏ ਜਸ਼ਨ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਦੁਬਈ ‘ਚ ਖੇਡੇ ਗਏ ਫਾਈਨਲ ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨਸ ਟਰਾਫੀ ‘ਤੇ ਕਬਜ਼ਾ ਕੀਤਾ। ਭਾਰਤ ਨੇ ਨਿਊਜ਼ੀਲੈਂਡ ਵੱਲੋਂ ਦਿੱਤੇ 252 ਦੌੜਾਂ ਦੇ ਟੀਚੇ ਨੂੰ 49 ਓਵਰਾਂ ਵਿੱਚ ਹਾਸਲ ਕਰ ਲਿਆ। ਭਾਰਤੀ ਕ੍ਰਿਕਟ ਟੀਮ ਦੀ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਦੇ […]

Continue Reading

ਭਾਰਤ ਬਣਿਆ ਚੈਂਪੀਅਨਜ਼ ਟਰਾਫੀ 2025 ਦਾ ਚੈਂਪੀਅਨ

ਨਵੀਂ ਦਿੱਲੀ: 9 ਮਾਰਚ, ਦੇਸ਼ ਕਲਿੱਕ ਬਿਓਰੋਦੁਬਈ, 9 ਮਾਰਚ, ਦੇਸ਼ ਕਲਿਕ ਬਿਊਰੋ :ਟੀਮ ਇੰਡੀਆ ਨੇ ਫਾਈਨਲ ‘ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਚੈਂਪੀਅਨਸ ਟਰਾਫੀ ‘ਤੇ ਕਬਜ਼ਾ ਕਰ ਲਿਆ ਹੈ। ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਭਾਰਤ ਨੇ 49 ਓਵਰਾਂ ‘ਚ 252 ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ।ਰੋਹਿਤ ਸ਼ਰਮਾ ਦਾ 9 ਮਹੀਨਿਆਂ […]

Continue Reading

ਚੈਂਪੀਅਨਸ ਟਰਾਫੀ ਦਾ ਫਾਈਨਲ : ਪੰਜਾਬ ਤੇ ਚੰਡੀਗੜ੍ਹ ਦੇ ਕ੍ਰਿਕਟ ਪ੍ਰੇਮੀਆਂ ‘ਚ ਭਾਰੀ ਉਤਸ਼ਾਹ

ਦੁਕਾਨਦਾਰ ਨੇ ਭਾਰਤ ਦੀ ਜਿੱਤ ਤੋਂ ਬਾਅਦ ਮੁਫਤ ਪੀਜ਼ਾ ਦੇਣ ਦਾ ਦਿੱਤਾ ਆਫਰਚੰਡੀਗੜ੍ਹ, 9 ਮਾਰਚ, ਦੇਸ਼ ਕਲਿਕ ਬਿਊਰੋ :ਚੈਂਪੀਅਨਸ ਟਰਾਫੀ ਦਾ ਫਾਈਨਲ ਮੁਕਾਬਲਾ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਹੋ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ‘ਚ ਚੱਲ ਰਹੇ ਇਸ ਮੈਚ ਨੂੰ ਲੈ ਕੇ ਪੰਜਾਬ […]

Continue Reading

ਅੱਜ ਦਾ ਇਤਿਹਾਸ

8 ਮਾਰਚ 1989 ਵਿੱਚ ਭਾਰਤੀ ਮਹਿਲਾ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਦਾ ਜਨਮ ਹੋਇਆ ਸੀਚੰਡੀਗੜ੍ਹ, 8 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 8 ਮਾਰਚ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 8 ਮਾਰਚ ਦੇ ਇਤਿਹਾਸ ਬਾਰੇ :-

Continue Reading

ਆਸਟ੍ਰੇਲੀਆ ਦੇ ਸਟਾਰ ਖਿਡਾਰੀ ਸਟੀਵ ਸਮਿੱਥ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਤੋਂ ਲਿਆ ਸੰਨਿਆਸ

ਨਵੀਂ ਦਿੱਲੀ: 5 ਮਾਰਚ, ਦੇਸ਼ ਕਲਿੱਕ ਬਿਓਰੋਸੈਮੀਫਾਈਨਲ ਵਿੱਚ ਆਸਟ੍ਰੇਲੀਆ ਦੀ ਭਾਰਤ ਹੱਥੋਂ ਹਾਰ ਤੋਂ ਬਾਅਦ ਨਿਰਾਸ਼ ਹੋ ਕੇ ਆਸਟ੍ਰੇਲੀਆ ਦੇ ਸਟਾਰ ਖਿਡਾਰੀ ਅਤੇ ਚੈਂਪੀਅਨਜ਼ ਟਰਾਫੀ ਲਈ ਕਪਤਾਨ ਸਟੀਵ ਸਮਿਥ ਨੇ ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਦੁਬਈ ‘ਚ ਭਾਰਤ ਖਿਲਾਫ ਆਈਸੀਸੀ ਚੈਂਪੀਅਨਜ਼ ਟਰਾਫ਼ੀ ਦੇ ਸੈਮੀਫ਼ਾਈਨਲ ਵਿੱਚ ਹਾਰ ਤੋਂ ਬਾਅਦ, ਸਮਿਥ ਨੇ ਆਪਣੇ […]

Continue Reading