ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਭਰੋਸਾ ਚੰਡੀਗੜ੍ਹ/ਕਿਲ੍ਹਾ ਰਾਏਪੁਰ […]

Continue Reading

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ ਕਰਵਾਇਆ ਜਾ ਰਿਹਾ […]

Continue Reading

ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ

ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨਮਾਨਸਾ, 29 ਜਨਵਰੀ : ਦੇਸ਼ ਕਲਿੱਕ ਬਿਓਰੋਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ […]

Continue Reading

7ਵੇਂ ਬਰਜਿੰਦਰਾ ਫੀਲਡ ਹਾਕੀ ਇੰਟਰ ਅਕੈਡਮੀ ਟੂਰਨਾਮੈਂਟ ਦੀ ਹੋਈ ਸ਼ੁਰੂਆਤ

7ਵੇਂ ਬਰਜਿੰਦਰਾ ਫੀਲਡ ਹਾਕੀ ਇੰਟਰ ਅਕੈਡਮੀ ਟੂਰਨਾਮੈਂਟ ਦੀ ਹੋਈ ਸ਼ੁਰੂਆਤ – ਐਮ.ਐਲ.ਏ ਸ.ਗੁਰਦਿਤ ਸਿੰਘ ਸੇਖੋਂ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ -ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਉਪਰਾਲੇ ਫ਼ਰੀਦਕੋਟ 29 ਜਨਵਰੀ,2025, ਦੇਸ਼ ਕਲਿੱਕ ਬਿਓਰੋ 7ਵੇਂ ਬਰਜਿੰਦਰਾ ਫੀਲਡ ਹਾਕੀ ਇੰਟਰ ਅਕੈਡਮੀ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਐਸਟਰੋਟਰਫ ਹਾਕੀ ਸਟੇਡੀਅਮ, ਬਰਜਿੰਦਰਾ ਕਾਲਜ ਵਿਖੇ […]

Continue Reading

ICC ਦੇ CEO ਨੇ ਦਿੱਤਾ ਅਸਤੀਫਾ

ਆਈਸੀਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਜਓਫ ਅਲਾਡਿਰਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫਾ ਚੈਂਪੀਅਨ ਟਰਾਫੀ ਤੋਂ ਪਹਿਲਾਂ ਦਿੱਤਾ ਗਿਆ ਹੈ। ਬੋਰਡ ਦੇ ਇਕ ਮੈਂਬਰ ਨੇ ਸੰਕੇਤ ਦਿੱਤੇ ਹਨ ਕਿ ਮੇਜਬਾਨ ਪਾਕਿਸਤਾਨ ਦੀ ਤਿਆਰੀ ਵਿੱਚ ਘਾਟ ਦੀ ਸਪੱਸ਼ਟ ਤਸਵੀਰ ਪੇਸ਼ ਕਰਨ ਵਿੱਚ ਉਨ੍ਹਾਂ ਦੀ ਫੇਲ੍ਹਤਾ ਇਸ ਅਸਤੀਫਾ ਦੇਣਾ ਕਈ […]

Continue Reading

ਟੀ-20 ਸੀਰੀਜ : ਇੰਗਲੈਂਡ ਨੇ ਭਾਰਤ ਨੂੰ 26 ਦੌੜਾਂ ਨਾਲ ਹਰਾਇਆ

ਟੀ-20 ਸੀਰੀਜ : ਇੰਗਲੈਂਡ ਨੇ ਭਾਰਤ ਨੂੰ 26 ਦੌੜਾਂ ਨਾਲ ਹਰਾਇਆਨਵੀਂ ਦਿੱਲੀ: 28 ਜਨਵਰੀ, ਦੇਸ਼ ਕਲਿੱਕ ਬਿਓਰੋ ਤੀਜੇ ਟੀ 20 ਵਿੱਚ ਇੰਗਲੈਂਡ ਦੀ ਟੀਮ ਨੇ ਭਾਰਤ ਦੀ ਟੀਮ ਨੂੰ 26 ਦੌੜਾਂ ਨਾਲ ਹਰਾ ਦਿੱਤਾ ਹੈ। ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ਵਿੱਚ ਭਾਰਤ ਨੇ ਗੇਂਦਬਾਜ਼ੀ ਦੀ ਚੋਣ ਕੀਤੀ। ਇੰਗਲੈਂਡ ਨੇ 9 ਵਿਕਟਾਂ ਗੁਆ ਕੇ 171 ਦੌੜਾਂ […]

Continue Reading

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਪੰਜਾਬ ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਪੰਜਾਬ ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ ਮੋਹਾਲੀ ਜ਼ਿਲੇ ਵਿੱਚ 20 ਕੋਚਿੰਗ ਸੈਂਟਰ ਕਾਰਜਸ਼ੀਲ ਖੇਡ ਸੈਂਟਰਾਂ ਵਿੱਚ 771 ਦੇ ਕਰੀਬ ਖਿਡਾਰੀ ਕਰਦੇ ਨੇ ਪ੍ਰੈਕਟਿਸ ਮੋਹਾਲੀ, 28 ਜਨਵਰੀ 2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ […]

Continue Reading

ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਜਿੱਤਿਆ ICC ਦਾ ਸਭ ਤੋਂ ਵੱਡਾ ਐਵਾਰਡ

ਨਵੀਂ ਦਿੱਲੀ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਤੇਜ਼ ਗੇਂਦਬਾਜ ਜਸਪ੍ਰੀਤ ਬੁਮਰਾਹ ਨੇ ਆਪਣੇ ਕਮਾਲ ਦੇ ਪ੍ਰਦਰਸ਼ਨ ਨਾਲ ਕ੍ਰਿਕਟ ਦੀ ਦੁਨੀਆ ਵਿੱਚ ਖੂਬ ਮਾਣ ਕਮਾਇਆ ਹੈ। ਜਸਪ੍ਰੀਤ ਬਮੁਰਾਹ ਨੇ ਕ੍ਰਿਕਟਰ ਆਫ ਦਾ ਈਅਰ 2024 ਦਾ ਐਵਾਰਡ ਜਿੱਤਿਆ ਹੈ। ਜਸਪ੍ਰੀਤ ਬੁਮਰਾਹ ਨੇ ਆਈਸੀਸੀ ਪੁਰਸ਼ ਕ੍ਰਿਕਟਰ ਆਫ ਦਾ ਈਅਰ ਲਈ ਸਰ ਗਾਰਫੀਲਡ ਸੋਰਬਸ ਐਵਾਰਡ ਜਿੱਤਿਆ […]

Continue Reading

ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਨਿਯੁਕਤ 

ਪਟਿਆਲਾ, 27 ਜਨਵਰੀ, ਦੇਸ਼ ਕਲਿੱਕ ਬਿਓਰੋ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਤੇ ਅੰਤਰਰਾਸ਼ਟਰੀ ਸਾਈਕਲਿਸਟ ਜਗਦੀਪ ਸਿੰਘ ਕਾਹਲੋਂ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਵਿੱਚ ਅੱਜ ਉਸ ਵੇਲੇ ਇੱਕ ਹੋਰ ਵਾਧਾ ਹੋਇਆ ਜਦੋਂ 28 ਜਨਵਰੀ ਤੋਂ 14 ਫਰਵਰੀ 2025 ਤੱਕ ਉਤਰਾਖੰਡ ਵਿੱਚ ਕਰਵਾਈਆਂ ਜਾ ਰਹੀਆਂ 38 ਵੀਆਂ ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਖੇਡ ਲਈ ਸਾਈਕਲਿੰਗ ਫੈਡਰੇਸ਼ਨ […]

Continue Reading

ਓਲੰਪੀਅਨ ਨੀਰਜ ਚੋਪੜਾ ਨੇ ਚੁੱਪ-ਚੁਪੀਤੇ ਕਰਵਾਇਆ ਵਿਆਹ

ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਰਹਿਣ ਵਾਲੇ ਓਲੰਪੀਅਨ ਨੀਰਜ ਚੋਪੜਾ ਦਾ ਵਿਆਹ ਹੋ ਗਿਆ ਹੈ। ਵਿਆਹ ਦੀ ਰਸਮ ਹਿਮਾਚਲ ਦੇ ਸ਼ਿਮਲਾ ‘ਚ ਹੋਈ। ਇਸ ਵਿੱਚ ਸਿਰਫ਼ 50 ਵਿਸ਼ੇਸ਼ ਮਹਿਮਾਨ ਸ਼ਾਮਲ ਸਨ। ਮਹਿਮਾਨਾਂ ਨੇ ਵੀ ਸੋਸ਼ਲ ਮੀਡੀਆ ‘ਤੇ ਵਿਆਹ ਸਬੰਧੀ ਕੋਈ ਫੋਟੋ ਪੋਸਟ ਨਹੀਂ ਕੀਤੀ। ਉਨ੍ਹਾਂ ਨੂੰ ਖਾਸ ਤੌਰ ‘ਤੇ ਕਿਹਾ ਗਿਆ ਸੀ […]

Continue Reading