ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਜਾਰੀ

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ ਪੰਜਾਬ ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ 8 ਪੀਪੀਐਸ ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ […]

Continue Reading

CM ਭਗਵੰਤ ਮਾਨ ਦੀ ਸਰਕਾਰ ਪੰਜਾਬ ਨੂੰ ਫਿਰ ਤੋਂ ਬਣਾ ਰਹੀ ਹੈ ”ਰੰਗਲਾ ਪੰਜਾਬ”: ਵਿਧਾਇਕ ਕੁਲਵੰਤ ਸਿੰਘ

ਪਿੰਡ ਸਨੇਟਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਾਏ ਗਏ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2024: ਦੇਸ਼ ਕਲਿੱਕ ਬਿਓਰੋਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਚਾਰ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਪਿੰਡ ਸਨੇਟਾ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੇ ਦੌਰਾਨ […]

Continue Reading

ਪਸ਼ੂ ਪਾਲਣ ਵਿਭਾਗ ਵੱਲੋਂ ਐਨੀਮਲ ਵੈਲਫੇਅਰ ਪੰਦਰਵਾੜਾ ਸਬੰਧੀ ਸੈਮੀਨਾਰ

ਪਸ਼ੂ ਪਾਲਣ ਵਿਭਾਗ ਵੱਲੋਂ ਐਨੀਮਲ ਵੈਲਫੇਅਰ ਪੰਦਰਵਾੜਾ ਸਬੰਧੀ ਸੈਮੀਨਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2025: ਦੇਸ਼ ਕਲਿੱਕ ਬਿਓਰੋਪਸ਼ੂ ਪਾਲਣ ਵਿਭਾਗ, ਪੰਜਾਬ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਐਨੀਮਲ ਵੈਲਫੇਅਰ ਪੰਦਰਵਾੜਾ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋ ਕੀਤੀ ਗਈ।ਇਸ ਵਿੱਚ ‘ਐਨੀਮਲ […]

Continue Reading

ਏ.ਡੀ.ਸੀ. ਵੱਲੋਂ ਕਨੈਕਟ ਵਰਲਡ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਕਨੈਕਟ ਵਰਲਡ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਮੋਹਾਲੀ, 23 ਜਨਵਰੀ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕਨੈਕਟ ਵਰਲਡ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

Continue Reading

ਟੀ.ਡੀ.ਆਈ ਬਿਲਡਰ ਵੱਲੋਂ ਕੀਤੀਆਂ ਠੱਗੀਆਂ ਨਾਲ ਸਰਕਾਰ ਦੇ ਰੈਵੀਨਿਊ ਦਾ ਵੀ ਹੋਇਆ ਨੁਕਸਾਨ: ਸੋਸਾਇਟੀ

ਟੀ.ਡੀ.ਆਈ ਬਿਲਡਰ ਵੱਲੋਂ ਕੀਤੀਆਂ ਠੱਗੀਆਂ ਨਾਲ ਸਰਕਾਰ ਦੇ ਰੈਵੀਨਿਊ ਦਾ ਵੀ ਹੋਇਆ ਨੁਕਸਾਨ: ਸੋਸਾਇਟੀ ਲੋਕਾਂ ਤੋਂ ਮੈਂਬਰਸ਼ਿਪ ਦੇ ਨਾਮ ਤੇ ਜਬਰੀ ਵਸੂਲ ਕੀਤੇ ਮਾਲੀਏ ਨਾਲ ਬਣੇ ਕਲੱਬ ‘ਤੇ ਬਿਲਡਰ ਨੇ ਲਿਆ ਲੋਨ ਮੋਹਾਲੀ: 23 ਜਨਵਰੀ, ਜਸਵੀਰ ਸਿੰਘ ਗੋਸਲ ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ ੧੧੦ ਦੇ ਆਗੂਆਂ ਰਾਜਵਿੰਦਰ ਸਿੰਘ, ਹਰਮਿੰਦਰ ਸਿੰਘ ਸੋਹੀ, ਮੋਹਿਤ ਮਦਾਨ, ਗੁਰਬਚਨ ਸਿੰਘ ਮੰਡੇਰ, […]

Continue Reading

ਕਾਲੇ ਮਾਜਰਾ ਦੀ ਧੀ ਲਵਲੀਨ ਰੀਹਲ ਨੇ ਵਧਾਇਆ ਪਿੰਡ ਦਾ ਮਾਣ

— ਭੁਵਨੇਸ਼ਵਰ ਵਿਖੇ ਹੋਏ ਕੌਮਾਂਤਰੀ ਸੰਮੇਲਨ ਵਿੱਚ ਕੀਤੀ ਨਾਰਵੇ ਦੀ ਪ੍ਰਤਿਨਿਧਤਾ  — ਲਿੰਗ ਸਮਾਨਤਾ ਦਾ ਫ੍ਰੇਮਵਰਕ ਪ੍ਰਧਾਨ ਮੰਤਰੀ ਮੋਦੀ ਅੱਗੇ ਰੱਖਿਆ  ਸ੍ਰੀ ਚਮਕੌਰ ਸਾਹਿਬ / ਮੋਰਿੰਡਾ 22 ਜਨਵਰੀ: ਭਟੋਆ  ਨਜ਼ਦੀਕੀ ਪਿੰਡ ਕਾਲੇ ਮਾਜਰਾ ਦੇ ਮਾਣ ਵਿੱਚ ਉਦੋਂ ਵਾਧਾ ਹੋਇਆ ਜਦੋਂ ਪਿੰਡ ਦੀ ਧੀ ਲਵਲੀਨ ਰੀਹਲ ਬ੍ਰੈਨਾ ਨੇ ਭਾਰਤ ਸਰਕਾਰ ਵੱਲੋਂ ਉਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਵਿਖੇ […]

Continue Reading

ਜ਼ਿਲ੍ਹਾ ਟਰੈਫਿਕ ਪੁਲਿਸ ਅਤੇ ਐਜੂਕੇਸ਼ਨ ਸੈੱਲ ਵੱਲੋਂ ਮੋਰਿੰਡਾ ਵਿਖੇ ਟਰੈਫਿਕ ਜਾਗਰੂਕਤਾ ਕੈਂਪ 

ਮੋਰਿੰਡਾ, 22 ਜਨਵਰੀ (ਭਟੋਆ) ਜਿਲਾ ਟਰੈਫਿਕ ਪੁਲਿਸ ਅਤੇ ਜ਼ਿਲਾ ਸ਼ਐਜੂਕੇਸ਼ਨ ਸੈੱਲ ਵੱਲੋਂ ਮੋਰਿੰਡਾ ਦੇ ਕਾਈਨੌਰ ਚੌਂਕ ਵਿਖੇ ਟਰੈਫਿਕ ਨਿਯਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਟਰੀ ਕਲੱਬ ਮੋਰਿੰਡਾ ਦੇ ਸਹਿਯੋਗ ਨਾਲ ਟਰੈਫਿਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡੀਐਸਪੀ ਐਚ ਅਤੇ ਟਰੈਫਿਕ ਮੋਹਿਤ ਸਿੰਘਲਾ ਡੀਐਸਪੀ ਮੋਰਿੰਡਾ ਜੇ ਪੀ ਸਿੰਘ ਐਸਐਚ ਓ ਸਿਟੀ ਹਰਜਿੰਦਰ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਸਾਰਥਿਕ ਯਤਨ: ਕੁਲਵੰਤ ਸਿੰਘ

ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਸਾਰਥਿਕ ਯਤਨ: ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਪੋਰਟਸ ਕਲੱਬ ਬੈਦਵਾਨ ਨੂੰ 51000 ਰੁਪਏ ਦੇਣ ਦਾ ਐਲਾਨ ਮੋਹਾਲੀ, 21 ਜਨਵਰੀ : ਦੇਸ਼ ਕਲਿੱਕ ਬਿਓਰੋਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬੈਦਵਾਨ ਸਪੋਰਟਸ ਕਲੱਬ (ਰਜਿ:) ਸੁਹਾਣਾ ਵੱਲੋਂ […]

Continue Reading

ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਐਸ.ਐਮ.ਓ. ਡਾ. ਚੀਮਾ ਵਲੋਂ ਲਾਇਨਜ਼ ਕਲੱਬ ਮੋਹਾਲੀ ਤੇ ਮੂਨ ਲਾਈਟ ਫ਼ਿਲਮ ਸਿਟੀ ਦੇ ਉਪਰਾਲੇ ਦੀ ਸ਼ਲਾਘਾ ਮੋਹਾਲੀ, 21 ਜਨਵਰੀ : ਦੇਸ਼ ਕਲਿੱਕ ਬਿਓਰੋ ਲਾਇਨਜ਼ ਕਲੱਬ ਮੋਹਾਲੀ ਸੁਪਰੀਮ ਅਤੇ ਮੂਨ ਲਾਈਟ ਫਿਲਮ ਸਿਟੀ ਵੱਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਨੂੰ ਬਲੋਅਰ ਪ੍ਰਦਾਨ ਕੀਤੇ ਗਏ। ਸਿਵਲ ਹਸਪਤਾਲ ਦੇ ਐਸਐਮਓ ਡਾ. ਐਚ ਐਸ ਚੀਮਾ ਅਤੇ ਡਾ. ਵਿਜੇ ਭਗਤ ਨੇ ਟੀਮ […]

Continue Reading