ਫਿਲਿਪਸ ਪਲਾਟ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਤਰੱਕੀਆਂ ਬਖਸ਼ੀਆਂ
ਮੋਹਾਲੀ, 2 ਦਸੰਬਰ : ਦੇਸ਼ ਕਲਿੱਕ ਬਿਓਰੋ ਫਿਲਿਪਸ ਪਲਾਟ ਘੁਟਾਲੇ ਦੇ ਮੁੱਖ ਦੋਸ਼ੀਆਂ ਵਿਰੁੱਧ ਵਿਭਾਗੀ ਕਾਰਵਾੲੀ ਕਰਨ ਦੀ ਥਾਂ ਤਰੱਕੀਆਂ ਦੇਣ, ਹੋਰ ਸਨਮਾਨ ਬਖਸ਼ਣ ਅਤੇ ਪੰਜਾਬ ਸਰਕਾਰ ਵਿਰੁੱਧ ਵਕੀਲ ਖੜ੍ਹਾ ਕਰਨ ਦੇ ਨਾਲ ਇਸ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ।ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਕਾਰਕੁੰਨ ਸਤਨਾਮ […]
Continue Reading