ਜ਼ਮਾਨਤ ਤੋਂ ਬਾਅਦ ਮੋਹਾਲੀ ਪ੍ਰੈਸ ਕਲੱਬ ਪੁੱਜੇ ਪੱਤਰਕਾਰ ਤੱਗੜ ਦਾ ਭਰਵਾਂ ਸਵਾਗਤ
ਮੋਹਾਲੀ, 26 ਸਤੰਬਰ : ਦੇਸ਼ ਕਲਿੱਕ ਬਿਓਰੋ ਪੱਤਰਕਾਰ ਰਜਿੰਦਰ ਸਿੰਘ ਤੱਗੜ ਜ਼ਮਾਨਤ ਹੋਣ ਤੋਂ ਬਾਅਦ ਅੱਜ ਮੋਹਾਲੀ ਪ੍ਰੈਸ ਕਲੱਬ ਪਹੁੰਚੇ। ਇਸ ਦੌਰਾਨ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਤੱਗੜ ਵੱਲੋਂ ਔਖੇ ਸਮੇਂ ਉਹਨਾਂ ਦੀ ਸਪੋਰਟ ਕਰਨ ਅਤੇ ਹਾਅ ਦਾ ਨਾਅਰਾ ਮਾਰਨ ਲਈ ਮੋਹਾਲੀ ਪ੍ਰੈਸ ਕਲੱਬ ਦਾ ਧੰਨਵਾਦ […]
Continue Reading