ਪੋਰਸ਼ ਕਾਰ ਚਾਲਕ ਨੇ ਗਲਤ ਸਾਈਡ ‘ਤੇ ਵਾਹਨਾਂ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ, ਲਾਸ਼ ਦੇ ਦੋ ਟੁਕੜੇ ਹੋਏ, ਦੋ ਲੜਕੀਆਂ ਜਖ਼ਮੀ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-4/9 ਦੀ ਸਿੰਗਲ ਰੋਡ ‘ਤੇ ਸੈਕਟਰ-4 ਪੈਟਰੋਲ ਪੰਪ ਨੇੜੇ ਸੋਮਵਾਰ ਰਾਤ ਕਰੀਬ 8 ਵਜੇ ਇਕ ਤੇਜ਼ ਰਫਤਾਰ ਪੋਰਸ਼ ਕਾਰ ਚਾਲਕ ਨੇ ਗਲਤ ਸਾਈਡ ‘ਤੇ ਆ ਕੇ ਐਕਟਿਵਾ ਚਾਲਕ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਐਕਟਿਵਾ ਚਲਾ ਰਹੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ […]

Continue Reading

ਯੋਜਨਾ ਬੋਰਡ ਮੋਹਾਲੀ ਦੀ ਚੇਅਰਮੈਨ ਪ੍ਰਬਜੋਤ ਕੌਰ ਨੇ ਔਰਤਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੋਣ ਦਾ ਦਿੱਤਾ ਹੋਕਾ

ਸੈਕਟਰ 70 ਦੇ ਸੁਪਰ ਫਲੈਟਾਂ ‘ਚ ਪੰਜ ਘੰਟੇ ਚੱਲਿਆ ਕੌਮਾਂਤਰੀ ਮਹਿਲਾ ਦਿਵਸ ਸਮਾਗਮਮੋਹਾਲੀ: 10 ਮਾਰਚ, ਦੇਸ਼ ਕਲਿੱਕ ਬਿਓਰੋਬੀਤੇ ਦਿਨੀ ਕੌਮਾਤਰੀ ਔਰਤ ਦਿਵਸ ‘ਤੇ ਐਮ ਆਈ ਜੀ ਸੁਪਰ ਸੈਕਟਰ 70 ਦੀਆਂ ਔਰਤਾਂ ਨੇ ਵੱਡਾ ਸਮਾਗਮ ਕਰਵਾਇਆ ਜਿਸ ਵਿਚ ਵੱਖ ਵੱਖ ਔਰਤਾਂ ਨੇ ਗੀਤ, ਕਵਿਤਾਵਾਂ, ਡਾਂਨਸ ਤੇ ਕੋਰੀਓਗਰਾਫੀ ਦੀਆਂ ਆਈਟਮਾਂ ਪੇਸ਼ ਕੀਤੀਆਂ।ਸੈਕਟਰ 70 ਦੇ ਸਪੈਸ਼ਲ ਪਾਰਕ ਨੁੰਬਰ […]

Continue Reading

ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿੱਲ 6 ਮਾਰਚ ਨੂੰ ਡੇਰਾਬੱਸੀ ਵਿਖੇ

ਮੋਹਾਲੀ, 04 ਮਾਰਚ 2025: ਦੇਸ਼ ਕਲਿੱਕ ਬਿਓਰੋ ਡੇਰਾਬੱਸੀ ਵਿਖੇ 6 ਮਾਰਚ ਨੂੰ ਹੋਣ ਵਾਲੀ ਇੱਕ ਦਿਨਾਂ ਕੈਮੀਕਲ ਡਿਜ਼ਾਸਟਰ ਤੇ ਰਾਜ ਪੱਧਰੀ ਮੌਕ ਡਰਿਲ, ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ […]

Continue Reading

ਮੁਹਾਲੀ ‘ਚ ਨਕਲੀ IAS ਅਫਸਰ ਗ੍ਰਿਫਤਾਰ

ਮੋਹਾਲੀ, 3 ਮਾਰਚ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਪੁਲਸ ਨੇ ਇਕ ਨਕਲੀ IAS ਅਫਸਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਪੂਰੇ ਇਲਾਕੇ ‘ਚ ਅਸਲੀ ਅਫਸਰ ਵਾਂਗ ਘੁੰਮਦਾ ਸੀ। ਉਹ ਆਪਣੀ ਕਾਰ ‘ਤੇ ‘ਗਵਰਨਮੈਂਟ ਆਫ ਇੰਡੀਆ’ ਲਿਖੀ ਪਲੇਟ ਲਗਾ ਕੇ ਲੋਕਾਂ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਠੱਗੀ ਮਾਰਦਾ ਸੀ।ਉਸ ਦੀ ਪਛਾਣ ਪਵਨ ਕੁਮਾਰ ਵਾਸੀ ਰਾਜਸਥਾਨ ਵਜੋਂ ਹੋਈ […]

Continue Reading

ਨਗਰ ਨਿਗਮ ਮੋਹਾਲੀ ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ

ਨਗਰ ਨਿਗਮ ਐਸ.ਏ. ਐਸ.ਨਗਰ (ਮੋਹਾਲੀ) ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ ਮੋਹਾਲੀ, 1 ਮਾਰਚ: ਦੇਸ਼ ਕਲਿੱਕ ਬਿਓਰੋਨਗਰ ਨਿਗਮ ਐਸ. ਏ. ਐਸ.ਨਗਰ ਦੇ ਕਮਿਸ਼ਨਰ ਸ਼੍ਰੀ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਹੈ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ […]

Continue Reading

ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ, ਫੇਸ-1 ਵਿੱਚ ਸ਼ੋਅਰੂਮ ਸੀਲ

ਪਹਿਲੀ ਮਾਰਚ ਤੋਂ 31 ਮਾਰਚ ਤੱਕ ਹਰ ਸ਼ਨੀਵਾਰ ਅਤੇ ਐਤਵਾਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ ਮੋਹਾਲੀ, 24 ਫ਼ਰਵਰੀ: ਦੇਸ਼ ਕਲਿੱਕ ਬਿਓਰੋ ਨਗਰ ਨਿਗਮ ਮੋਹਾਲੀ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਨਗਰ ਨਿਗਮ ਦੀ ਟੀਮ ਵੱਲੋਂ ਪ੍ਰਾਪਰਟੀ […]

Continue Reading

ਬਿਕਰਮ ਮਜੀਠੀਆ ਵੱਲੋਂ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ

ਬਿਕਰਮ ਸਿੰਘ ਮਜੀਠੀਆ ਵੱਲੋਂ ਬੱਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ, ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਚ ਅਕਾਲੀ ਦਲ ਦਾ ਵੱਡਾ ਯੋਗਦਾਨ ਮੋਹਾਲੀ, 24 ਫ਼ਰਵਰੀ – ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੱਲੋਮਾਜਰਾ ਕਬੱਡੀ ਕੱਪ ਦਾ ਰਸਮੀ ਪੋਸਟਰ ਜਾਰੀ ਕੀਤਾ, ਇਹ ਕਬੱਡੀ ਕੱਪ ਮਿਤੀ 5,6 ਮਾਰਚ ਨੂੰ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਮੋਹਾਲੀ ਦਾ ਅਹਿਮ ਮੁੱਦਾ

-ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਮੋਹਾਲੀ ਦਾ ਅਹਿਮ ਮੁੱਦਾ -ਫੇਜ਼-1 ਤੇ 7 ਦੀ ਖੋਖਾ ਮਾਰਕੀਟ ਵਾਲਿਆਂ ਨੂੰ ਪੱਕੇ ਬੂਥ ਅਲਾਟ ਕਰਨ ਦੀ ਕੀਤੀ ਵਕਾਲਤ -ਖੋਖਾ ਮਾਰਕੀਟ ਵਾਲਿਆਂ ਲਈ ਪੱਕੇ ਬੂਥ ਬਣਾ ਕੇ ਗਮਾਡਾ ਕਮਾ ਸਕਦੈ ਰੈਵੇਨਿਊ : ਕੁਲਵੰਤ ਸਿੰਘ -19 ਸਾਲਾਂ ‘ਚ ਵੀ ਗਮਾਡਾ ਨੇ 350 ਖੋਖੇ ਵਾਲਿਆਂ ਲਈ ਪੱਕੇ ਬੂਥ ਨਹੀਂ ਬਣਾਏ […]

Continue Reading

ਮੋਹਾਲੀ: ਘਰਾਂ ‘ਚੋਂ ਗਹਿਣੇ ਚੋਰੀ ਕਰਨ ਵਾਲੇ ਚੋਰ ਸਮੇਤ ਦੋ ਕਾਬੂ

ਮੋਹਾਲੀ: ਘਰਾਂ ‘ਚੋਂ ਗਹਿਣੇ ਚੋਰੀ ਕਰਨ ਵਾਲੇ ਚੋਰ ਸਮੇਤ ਦੋ ਕਾਬੂਮੋਹਾਲੀ: 20 ਫਰਵਰੀ, ਦੇਸ਼ ਕਲਿੱਕ ਬਿਓਰੋਸੀ ਆਈ ਏ ਸਟਾਫ ਵੱਲੋਂ ਘਰਾਂ ਵਿਚ ਚੋਰੀ ਕਰਨ ਵਾਲੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਅਤੇ ਇਕ ਹੋਰ ਦੋਸ਼ੀ ਨੂੰ ਅਸਲੇ ਦੇ ਮੁਕਦਮੇ ਵਿਚ ਗ੍ਰਿਫ਼ਤਾਰ ਕਰਕੇ ਉਸ ਕੋਲੋ ਦੋ ਨਜਾਇਜ਼ […]

Continue Reading

ਨਗਰ ਨਿਗਮ ਕਮਿਸ਼ਨਰ ਮੋਹਾਲੀ ਵੱਲੋਂ ਕੀਤੀ ਗਈ ਸਾਫ-ਸਫਾਈ ਸਬੰਧੀ ਚੈਕਿੰਗ

ਨਗਰ ਨਿਗਮ ਕਮਿਸ਼ਨਰ ਮੋਹਾਲੀ ਵੱਲੋਂ ਕੀਤੀ ਗਈ ਸਾਫ-ਸਫਾਈ ਸਬੰਧੀ ਚੈਕਿੰਗ ਅਧਿਕਾਰੀਆਂ ਅਤੇ ਸਫ਼ਾਈ ਵਰਕਰਾਂ ਨੂੰ ਪੂਰੀ ਲਗਨ ਨਾਲ਼ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਮੋਹਾਲੀ, 19 ਫਰਵਰੀ 2025: ਦੇਸ਼ ਕਲਿੱਕ ਬਿਓਰੋਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ ਨਗਰ ਸ਼੍ਰੀ ਟੀ. ਬੈਨਿਥ, ਆਈ.ਏ.ਐਸ, ਵੱਲੋਂ ਅੱਜ ਸਵੇਰੇ ਜ਼ੋਨ ਨੰ, 2, ਫੇਜ਼ 3ਏ, 3ਬੀ1, 3ਬੀ2 ਵਿੱਚ ਸਾਫ-ਸਫਾਈ ਸੰਬੰਧੀ ਚੈਕਿੰਗ ਕੀਤੀ ਗਈ ਅਤੇ […]

Continue Reading