ਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ ‘ਚ ਤੇਜ਼ੀ ਲਿਆਉਣ ਨਿਰਦੇਸ਼

ਉਦਯੋਗਪਤੀਆਂ ਅਤੇ ਵਸਨੀਕਾਂ ਦਾ ਵਫ਼ਦ ਸਬੰਧਤ ਮਸਲੇ ਦੇ ਹੱਲ ਲਈ ਮੰਤਰੀ ਨੂੰ ਮਿਲਿਆ  ਚੰਡੀਗੜ੍ਹ, 4 ਜਨਵਰੀ: ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਸ਼ੁਕਰਵਾਰ ਨੂੰ ਮੁਹਾਲੀ ਦੇ ਫੇਜ਼ 8ਬੀ ਦੇ ਉਦਯੋਗਪਤੀਆਂ ਅਤੇ ਵਸਨੀਕਾਂ ਦੇ  ਵਫਦ ਨਾਲ ਗਾਰਬੇਜ ਡੰਪਿੰਗ ਗਰਾਊਂਡ ਨੂੰ ਹਟਾਉਣ ਅਤੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੋਰ ਨਾਗਰਿਕ ਸ਼ਿਕਾਇਤਾਂ […]

Continue Reading

ਅੰਗਰੇਜ਼ਾਂ ਵੇਲੇ ਬਣੇ ਸ਼ਹਿਰੀ ਖੇਤਰ ਦੇ ਬਾਇਲਾਜ ਪਿੰਡਾਂ ਵਿੱਚ ਲਾਗੂ ਕਰਨੇ ਸਰਾਸਰ ਧੱਕਾ: ਪਰਵਿੰਦਰ ਸਿੰਘ ਸੋਹਾਣਾ

ਨਗਰ ਨਿਗਮ ਮੋਹਾਲੀ ਦੇ ਅਧੀਨ ਆਉਦੇ ਪਿੰਡਾਂ ਦੇ ਸ਼ਹਿਰੀ ਖੇਤਰ ਤੋਂ ਵੱਖਰੇ ਬਾਇਲਾਜ ਬਣਾ ਕੇ ਫੌਰੀ ਤੌਰ ਤੇ ਲਾਗੂ ਕਰੇ ਸਰਕਾਰ : ਸੋਹਾਣਾ ਮੋਹਾਲੀ: 3 ਜਨਵਰੀ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਇੱਕ ਪੱਤਰਕਾਰ ਸੰਮੇਲਨ ਵਿੱਚ ਮੰਗ ਕੀਤੀ ਹੈ ਕਿ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਦੇ ਬਾਇਲਾਜ […]

Continue Reading

ਡਾ. ਸੰਗੀਤਾ ਜੈਨ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ, ਕਾਰਜਭਾਰ ਸੰਭਾਲਿਆ

ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਮੁੱਖ ਤਰਜੀਹ : ਸਿਵਲ ਸਰਜਨ|ਮੋਹਾਲੀ, 3 ਜਨਵਰੀ :  ਦੇਸ਼ ਕਲਿੱਕ ਬਿਓਰੋ ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ […]

Continue Reading

ਟ੍ਰੈਫਿਕ ਪੁਲਿਸ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਮਿਲ ਕੇ ਭਾਗੋਮਾਜਰਾ ਵਿਖੇ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਲਈ ਜਾਗਰੂਕਤਾ ਸੈਮੀਨਾਰ

ਮੋਹਾਲੀ, 01 ਜਨਵਰੀ, 2025: ਦੇਸ਼ ਕਲਿੱਕ ਬਿਓਰੋ ਸੀਨੀਅਰ ਕਪਤਾਨ ਪੁਲਿਸ, ਦੀਪਕ ਪਾਰਿਕ, ਐਸ.ਪੀ ਟਰੈਫਿਕ, ਐੱਚ ਐੱਸ ਮਾਨ, ਡੀ.ਐਸ. ਪੀ, ਟ੍ਰੈਫਿਕ ਕਰਨੈਲ ਸਿੰਘ ਦੇ ਨਿਰਦੇਸ਼ਾ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਵੱਲੋਂ ਰਣਪ੍ਰੀਤ ਸਿੰਘ ਸਕੱਤਰ, ਸਟੇਟ ਟਰਾਂਸਪੋਰਟ ਅਥਾਰਿਟੀ (PB01) ਪੰਜਾਬ ਨਾਲ ਮਿਲ ਕੇ ਭਾਗੋਮਾਜਰਾ ਵਿਖੇ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਲਈ ਜਾਗਰੂਕਤਾ ਸੈਮੀਨਾਰ […]

Continue Reading

ਡੀ ਸੀ ਵੱਲੋਂ 31 ਦਸੰਬਰ 2024 ਦੀ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਨਿਰਧਾਰਤ

ਮੋਹਾਲੀ, 31 ਦਸੰਬਰ 2024: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਮਿਤੀ 31-12-2024 ਅਤੇ 01-01-2025 ਦੀ ਦਰਮਿਆਨੀ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਸਬ ਡਵੀਜ਼ਨ ਵਿਖੇ 03 ਜਨਵਰੀ ਨੂੰ ਮਨੌਲੀ ਸੂਰਤ, 14 ਨੂੰ ਧਰਮਗੜ੍ਹ ਅਤੇ 24 ਨੂੰ ਸਨੇਟਾ ਵਿਖੇ ਕੈਂਪ ਲੱਗਣਗੇ-ਐਸ.ਡੀ.ਐਮ. ਦਮਨਦੀਪ ਕੌਰ

ਮੋਹਾਲੀ, 31 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ […]

Continue Reading

ਮੋਹਾਲੀ ‘ਚ ਬੇਕਾਬੂ ਮਰਸਡੀਜ਼ ਕਾਰ ਨੇ ਦੋ ਬਾਈਕ ਸਵਾਰਾਂ ਨੂੰ ਕੁਚਲਿਆ, ਹਾਲਤ ਗੰਭੀਰ

ਮੋਹਾਲੀ, 31 ਦਸੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਇਕ ਬੇਕਾਬੂ ਮਰਸਡੀਜ਼ ਕਾਰ ਦੋ ਬਾਈਕ ਸਵਾਰਾਂ ਨੂੰ ਕੁਚਲਣ ਤੋਂ ਬਾਅਦ ਪਲਟ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।ਇਸ ਦੇ ਨਾਲ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤਾਂ ਬਾਰੇ ਹਲਕਾ ਮੋਹਾਲੀ ਦੀ ਹੋਈ ਮੀਟਿੰਗ

ਮੋਹਾਲੀ 31 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕਰਨ ਲਈ ਹਲਕਾ ਮੋਹਾਲੀ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹਲਕੇ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ ਜਿਸ ਵਿੱਚ ਸੀਨੀਅਰ ਆਗੂਆਂ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕੀਤੀ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਹਲਕਾ […]

Continue Reading

ਇੰਡਸਟਰੀਜ਼ ਦੇ ਧਨਾਢ ਧੜੇ ਵਲੋਂ ਛੋਟੀਆਂ ਇਕਾਈਆਂ ਨੂੰ ਦਬਾਉਣ ਦੀ ਨਾਕਾਮ ਕੋਸ਼ਿਸ਼ : ਪ੍ਰਧਾਨ ਬਲਜੀਤ ਸਿੰਘ

ਮੋਹਾਲੀ, 30 ਦਸੰਬਰ : ਦੇਸ਼ ਕਲਿੱਕ ਬਿਓਰੋ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ (IMA) ਵਿਚ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਖਿੱਚੋਤਾਣ ਹੱਥੋਪਾਈ ਤੱਕ ਪਹੁੰਚ ਚੁੱਕੀ ਹੈ। ਬੀਤੇ ਦਿਨੀਂ ਇਸ ਝਗੜੇ ਦਾ ਇਹ ਮਾਮਲਾ ਐਸ.ਡੀ.ਐਮ. ਮੋਹਾਲੀ ਕੋਲ ਪਹੁੰਚ ਗਿਆ ਹੈ। ਇਸ ਦੌਰਾਨ ਮੌਜੂਦਾ ਪ੍ਰਧਾਨ ਸ. ਬਲਜੀਤ ਸਿੰਘ ਨੇ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਆਪਣਾ ਸਪੱਸ਼ਟੀਕਰਨ ਦਿੰਦਿਆਂ […]

Continue Reading

ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਕੀਤੀ ਗਈ ਮਾਤਰਾ ਅਨੁਸਾਰ ਹੀ ਕੀਤੀ ਜਾਵੇ-ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ

ਵਰਖਾ ਦੌਰਾਨ ਯੂਰੀਆ ਖਾਦ ਖੇਤਾਂ ਵਿੱਚ ਨਾ ਪਾਈ ਜਾਵੇ ਮੋਹਾਲੀ, 28 ਦਸੰਬਰ, 2024: ਦੇਸ਼ ਕਲਿੱਕ ਬਿਓਰੋਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਕੀਤੀ ਗਈ ਮਾਤਰਾ ਅਨੁਸਾਰ ਹੀ ਕੀਤੀ ਜਾਵੇ ।ਉਨ੍ਹਾਂ ਵੱਲੋ  ਖਾਦ ਵਿਕਰੇਤਾਵਾਂ ਨੂੰ ਵੀ ਹਦਾਇਤ ਕੀਤੀ ਗਈ ਕਿ […]

Continue Reading