ATM ਬਦਲਕੇ ਠੱਗੀ ਮਾਰਨ ਵਾਲੇ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼

ਇੱਕ ਹੋਰ ਮਾਮਲੇ ‘ਚ ਪਾੜ ਲਾ ਕੇ ਚੋਰੀ ਕਰਨ ਵਾਲੇ ਦੋ ਦੋਸ਼ੀ ਕਾਬੂਮੋਹਾਲੀ, 30 ਸਤੰਬਰ, 2024: ਦੇਸ਼ ਕਲਿੱਕ ਬਿਓਰੋ ਐੱਸ ਐੱਸ ਪੀ ਐਸ.ਏ.ਐਸ. ਨਗਰ, ਦੀਪਕ ਪਾਰਿਕ ਆਈ ਪੀ ਐਸ ਸੀਨੀਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ 02 ਅਲੱਗ-ਅਲੱਗ ਕੇਸਾਂ ਵਿੱਚ ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ […]

Continue Reading

ਮੋਹਾਲੀ ‘ਚ ਅਸ਼ਟਾਮ ਫ਼ਰੋਸ਼ ਨੂੰ ਸਟੈਂਪ ਪੇਪਰਾਂ ਦੀ ਓਵਰਚਾਰਜਿੰਗ ਮਹਿੰਗੀ ਪਈ, DC ਨੇ ਲਾਇਸੈਂਸ ਕੀਤਾ ਰੱਦ

 ਦੂਸਰਿਆਂ ਨੂੰ ਵੀ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਅਤੇ ਕਿਹਾ ਲੋਕਾਂ ਨਾਲ ਸਬੰਧਤ ਕੋਈ ਵੀ ਅਸੁਵਿਧਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਐਸ.ਏ.ਐਸ.ਨਗਰ, 27 ਸਤੰਬਰ, 2024: ਦੇਸ਼ ਕਲਿੱਕ ਬਿਓਰੋਸਥਾਨਕ ਤਹਿਸੀਲ ਕੰਪਲੈਕਸ ਦੇ ਇੱਕ ਅਸ਼ਟਾਮ ਫ਼ਰੋਸ਼ ਵਿਰੁੱਧ ਮਿਸਾਲੀ ਕਾਰਵਾਈ ਕਰਦੇ ਹੋਏ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ, ਮੋਹਾਲੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਪੰਜਾਬ ਸਟੈਂਪ ਐਕਟ ਰੂਲਜ਼ 1934 ਦੇ ਨਿਯਮ 31 […]

Continue Reading

ਜ਼ਮਾਨਤ ਤੋਂ ਬਾਅਦ ਮੋਹਾਲੀ ਪ੍ਰੈਸ ਕਲੱਬ ਪੁੱਜੇ ਪੱਤਰਕਾਰ ਤੱਗੜ ਦਾ ਭਰਵਾਂ ਸਵਾਗਤ

ਮੋਹਾਲੀ, 26 ਸਤੰਬਰ : ਦੇਸ਼ ਕਲਿੱਕ ਬਿਓਰੋ ਪੱਤਰਕਾਰ ਰਜਿੰਦਰ ਸਿੰਘ ਤੱਗੜ ਜ਼ਮਾਨਤ ਹੋਣ ਤੋਂ ਬਾਅਦ ਅੱਜ ਮੋਹਾਲੀ ਪ੍ਰੈਸ ਕਲੱਬ ਪਹੁੰਚੇ। ਇਸ ਦੌਰਾਨ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਤੱਗੜ ਵੱਲੋਂ ਔਖੇ ਸਮੇਂ ਉਹਨਾਂ ਦੀ ਸਪੋਰਟ ਕਰਨ ਅਤੇ ਹਾਅ ਦਾ ਨਾਅਰਾ ਮਾਰਨ ਲਈ ਮੋਹਾਲੀ ਪ੍ਰੈਸ ਕਲੱਬ ਦਾ ਧੰਨਵਾਦ […]

Continue Reading

ਡਾ. ਅੰਕਿਤਾ ਕਾਂਸਲ ਨੇ ਮੋਹਾਲੀ ਵਿਖੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਹਾਲੀ, 26 ਸਤੰਬਰ: ਦੇਸ਼ ਕਲਿੱਕ ਬਿਓਰੋ 2024 ਬੈਚ ਦੇ ਪੀ ਸੀ ਐਸ ਅਧਿਕਾਰੀ ਡਾ. ਅੰਕਿਤਾ ਕਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ।ਪੰਜਾਬ ਸਿਵਲ ਸੇਵਾਵਾਂ ਵਿੱਚ ਆਉਣ ਤੋਂ ਪਹਿਲਾਂ, ਉਨ੍ਹਾਂ 2012 ਤੋਂ ਆਬਕਾਰੀ ਅਤੇ ਕਰ ਅਧਿਕਾਰੀ ਵਜੋਂ ਅਤੇ ਬਾਅਦ ਵਿੱਚ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਕੰਮ ਕੀਤਾ।ਸਰਕਾਰੀ ਮੈਡੀਕਲ […]

Continue Reading

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਤੇ ਗੋਲੀਬਾਰੀ

ਮੋਹਾਲੀ, 19 ਸਤੰਬਰ, ਦੇਸ਼ ਕਲਿਕ ਬਿਊਰੋ : ਮੋਹਾਲੀ ਦੇ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਅਤੇ ਆਈਲੈਟਸ ਕੋਚਿੰਗ ਸੈਂਟਰ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਕਈ ਰਾਉਂਡ ਫਾਇਰਿੰਗ ਹੋਈ। ਇਹ ਗੋਲੀਬਾਰੀ ਨਕਾਬਪੋਸ਼ ਲੁਟੇਰਿਆਂ ਨੇ ਦਿਨ ਦਿਹਾੜੇ ਕੀਤੀ। ਲੁਟੇਰਿਆਂ ਨੇ ਪਹਿਲਾਂ ਕੰਪਨੀ ਮਾਲਕ ਤੋਂ ਫਿਰੌਤੀ ਦੀ ਮੰਗ ਕੀਤੀ।ਘਟਨਾ ਤੋਂ ਬਾਅਦ ਐਸਐਸਪੀ ਖੁਦ ਮੌਕੇ ’ਤੇ ਪੁੱਜੇ। ਪੂਰੀ ਘਟਨਾ ਦੀ […]

Continue Reading

ਚੰਡੀਗੜ੍ਹ ‘ਚ ਜਲਦ ਬਣੇਗਾ ਅਤਿ ਆਧੁਨਿਕ ਬੁੱਚੜਖਾਨਾ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਨਗਰ ਨਿਗਮ ਜਲਦੀ ਹੀ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਨਵੇਂ ਅਤਿ ਆਧੁਨਿਕ ਬੁੱਚੜਖਾਨੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਜਾ ਰਿਹਾ ਹੈ। ਨਗਰ ਨਿਗਮ ਨੇ ਯੋਜਨਾ ਅਤੇ ਡਿਜ਼ਾਈਨ ਨੂੰ ਅੰਤਿਮ ਰੂਪ ਦੇ ਦਿੱਤਾ ਹੈ, ਜਿਸ ਨੂੰ ਯੂਟੀ ਸ਼ਹਿਰੀ ਯੋਜਨਾ ਵਿਭਾਗ ਤੋਂ ਮਨਜ਼ੂਰੀ ਮਿਲ ਗਈ ਹੈ।ਇਸ ਪ੍ਰੋਜੈਕਟ ‘ਤੇ ਲਗਭਗ 12 […]

Continue Reading

ਸਕੱਤਰੇਤ ਦੇ ਮੁਲਾਜ਼ਮਾ ਨੇ ਕੀਤਾ ਜੁਆਂਇਟ ਐਕਸ਼ਨ ਕਮੇਟੀ ਦਾ ਮੁੜ ਗਠਨ

ਚੰਡੀਗੜ੍ਹ: 18 ਨਵੰਬਰ, ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਸਿਵਲ ਸਕੱਤਰੇਤ ਇਮਾਰਤ ਦੀਆਂ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਇੱਕ ਅਹਿਮ ਮੀਟਿੰਗ ਕਰ ਕੇ ਸਕੱਤਰੇਤ ਇਮਾਰਤ ਦੀ ਜੁਆਂਇਟ ਐਕਸ਼ਨ ਕਮੇਟੀ ਦਾ ਗਠਨ ਸਰਬ ਸਮੰਤੀ ਨਾਲ ਕੀਤਾ ਗਿਆ। ਇਸ ਮੀਟਿੰਗ ਵਿੱਚ ਪੰਜਾਬ ਸਕੱਤਰੇਤ ਅਫਸਰ ਐਸੋਸੀਏਸ਼ਨ, ਸਕੱਤਰੇਤ ਸਟਾਫ ਐਸੋਸੀਏਸ਼ਨ, ਪਰਸਨਲ ਸਟਾਫ ਐਸੋਸੀਏਸ਼ਨ, ਵਿੱਤੀ ਕਮਿਸ਼ਨਰ ਮਾਲ ਇੰਪਲਾਈਜ਼ ਐਸੋਸੀਏਸ਼ਨ, ਲੋਕ ਸੰਪਰਕ […]

Continue Reading

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਮੋਹਾਲੀ, 14 ਸਤੰਬਰ, 2024: ਦੇਸ਼ ਕਲਿੱਕ ਬਿਓਰੋ ​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, […]

Continue Reading

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਚੰਡੀਗੜ੍ਹ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਚੰਡੀਗੜ੍ਹ ਪ੍ਰਸ਼ਾਸ਼ਨ ਪੰਚਕੁਲਾ ਤੋਂ ਚੰਡੀਗੜ੍ਹ ਆਉਣ ਵਾਲਿਆਂ ਲਈ ਭੀੜ ਘਟਾਉਣ ਜਾ ਰਿਹਾ ਹੈ। ਜਿਸ ਲਈ ਪੰਚਕੁਲਾ ਤੋਂ ਆਉਣ ਜਾਣ ਵਾਲੇ ਲੋਕਾਂ ਲਈ ਇੰਡਸਟਰੀਅਲ ਏਰੀਆ ਤੋਂ ਮੱਖਣ ਮਾਜਰਾ ਲਾਈਟ ਪੁਆਇੰਟ ਤੱਕ ਇੱਕ ਨਵੀਂ ਸੜਕ ਬਣਾਈ ਜਾਵੇਗੀ। ਬਾਪੂਧਾਮ ਕਲੋਨੀ ਨੇੜੇ ਪੁਲ ਨੂੰ ਉੱਚਾ ਕੀਤਾ ਜਾਵੇਗਾ ਤਾਂ ਕਿ ਮੀਂਹ ‘ਚ ਆਵਾਜਾਈ ‘ਚ […]

Continue Reading

ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਸ ਨੇ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ ਰੋਹਨ ਮਸੀਹ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ […]

Continue Reading