ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ

ਮੋਹਾਲੀ, 26 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ 109 ਜਾਗਰੂਕਤਾ […]

Continue Reading

ਮੋਹਾਲੀ : ਪੁਲਸ ਵਲੋਂ ਤਿੰਨ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਮੋਹਾਲੀ, 25 ਨਵੰਬਰ, ਦੇਸ਼ ਕਲਿਕ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਪੁਲਸ ਨਾਲ ਮਿਲ ਕੇ ਸਾਂਝੇ ਆਪਰੇਸ਼ਨ ਦੌਰਾਨ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਗੈਂਗਸਟਰਾਂ ਕੋਲੋਂ ਦੋ ਨਾਜਾਇਜ਼ ਪਿਸਤੌਲ ਅਤੇ 18 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।AGTF […]

Continue Reading

MIG ਸੁਪਰ ਐਸੋਸੀਏਸ਼ਨ ਵੱਲੋਂ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ, ਸਥਾਨਕ ਕਲਾਕਾਰਾਂ ਨੇ ਬੰਨ੍ਹਿਆਂ ਰੰਗ

ਮੋਹਾਲੀ, 24 ਨਵੰਬਰ : ਦੇਸ਼ ਕਲਿੱਕ ਬਿਓਰੋਸਥਾਨਕ ਟੇਲੈਂਟ ਨੂੰ ਲੋਕਾਂ ਸਾਹਮਣੇ ਪ੍ਰਗਟ ਕਰਨ ਦਾ ਐਮ ਆਈ ਜੀ ਸੁਪਰ ਐਸੋਸੀਏਸ਼ਨ ਦਾ ਇਹ ਵਿਲੱਖਣ ਉਪਰਾਲਾ ਹੈ ਜਿਸ ਵਿੱਚ ਸੁਪਰ ਮਕਾਨਾਂ ਦੇ ਵਸਿੰਦਿਆਂ ਦੀ ਗੀਤ, ਨਾਚ, ਵਿਦਵਤਾ ਰੂਪੀ ਕਲਾ ਨੁੰ ਲੋਕਾਂ ਸਾਹਮਣੇ ਪੇਸ਼ ਕਰਕੇ ਇਨ੍ਹਾਂ ਕਲਾਕਾਰਾਂ ਨੂੰ ਉਚੀ ਉਡਾਨ ਭਰਨ ਦਾ ਰਾਹ ਖੋਲ੍ਹਿਆ ਹੈ। ਐਸੋਸੀਏਸ਼ਨ ਸ਼ੁਰੂ ਤੋਂ ਹੀ […]

Continue Reading

ਮੋਹਾਲੀ: ਬਿਜਲੀ ਮੰਤਰੀ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਕਰਨਗੇ ਪ੍ਰਧਾਨਗੀ

ਡੀਸੀ ਆਸ਼ਿਕਾ ਜੈਨ ਨੇ ਓਪਨ ਗਰਾਊਂਡ, ਸੈਕਟਰ 88, ਮੁਹਾਲੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਮੋਹਾਲੀ, 18 ਨਵੰਬਰ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ ਮੰਗਲਵਾਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੈਕਟਰ 88 ਦੇ ਓਪਨ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

ਮੋਹਾਲੀ: 18 ਨਵੰਬਰ : ਦੇਸ਼ ਕਲਿੱਕ ਬਿਓਰੋਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਮੋਹਾਲੀ ਏਅਰਪੋਰਟ ਸੜਕ, ਕੁੰਬੜਾ ਲਾਈਟ ਪੁਆਇੰਟ, ਸੈਕਟਰ 71-ਫੇਸ 7 ਲਾਈਟ ਪੁਆਇੰਟ, 3-5 […]

Continue Reading

ਮੁਹਾਲੀ : ਪੁਲਿਸ ਨੇ ਮੁਕਾਬਲੇ ਦੌਰਾਨ ਗੈਂਗਸਟਰ ਨੂੰ ਹਥਿਆਰ ਸਮੇਤ ਕੀਤਾ ਕਾਬੂ

ਮੋਹਾਲੀ: 17 ਨਵੰਬਰ, ਦੇਸ਼ ਕਲਿੱਕ ਬਿਓਰੋ ਮੁਹਾਲੀ ‘ਚ ਪੁਲਿਸ ਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਮਿਲੀ ਹੈ।ਇਹ ਮੁਕਾਬਲਾ ਲਾਲੜੂ ਵਿਖੇ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਗੈਂਗਸਟਰ ਵਿਚਾਲੇ ਮੁੱਠਭੇੜ ਦੌਰਾਨ ਇਕ ਬਦਮਾਸ਼ ਦੇ ਪੈਰ ‘ਚ ਗੋਲੀ ਲੱਗੀ ਹੈ।ਪੁਲਿਸ ਨੇ ਮੁਕਾਬਲੇ ਤੋਂ ਬਾਅਦ ਬਦਮਾਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ।ਜਖਮੀ ਗੈਂਗਸਟਰ ਦਾ ਨਾਂ ਸਤਪ੍ਰੀਤ ਸੱਤੀ ਦੱਸਿਆ […]

Continue Reading

ਜ਼ਿਲ੍ਹੇ ਨੂੰ ਕੱਲ੍ਹ ਮਿਲੇਗਾ ਇਕ ਹਜ਼ਾਰ ਮੀਟਰਿਕ ਟਨ ਡੀ ਏ ਪੀ ਖਾਦ ਦਾ ਕੋਟਾ

ਹੁਣ ਤੱਕ ਜ਼ਿਲ੍ਹੇ ਵਿੱਚ 4650 ਮੀਟਰਿਕ ਟਨ ਫਾਸਫ਼ੇਟਿਕ ਖਾਦਾਂ ਦੀ ਕੀਤੀ ਜਾ ਚੁੱਕੀ ਹੈ ਪੂਰਤੀ ਮੋਹਾਲੀ, 16 ਨਵੰਬਰ, 2024: ਦੇਸ਼ ਕਲਿੱਕ ਬਿਓਰੋਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲੇ ਨੂੰ ਕੱਲ੍ਹ ਇੱਕ ਹਜਾਰ ਮੀਟਰਿਕ ਟਨ ਡੀ ਏ ਪੀ ਖਾਦ ਦਾ ਕੋਟਾ ਪ੍ਰਾਪਤ ਹੋਵੇਗਾ, ਜਿਸ ਨਾਲ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ ਏ ਪੀ ਦੀ ਪੂਰਤੀ ਕਰਨ ਵਿੱਚ ਵੱਡਾ ਲਾਭ […]

Continue Reading

ਮੋਹਾਲੀ ‘ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ

ਮੋਹਾਲੀ, 16 ਨਵੰਬਰ, ਦੇਸ਼ ਕਲਿਕ ਬਿਊਰੋ :ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਾਂ ‘ਤੇ ਮੋਹਾਲੀ ਦੇ ਅਧੀਨ ਪੈਂਦੇ ਏਅਰਪੋਰਟ ਰੋਡ ਕੁੰਭੜਾ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਮਿਲੇ ਹਨ। ਇਨ੍ਹਾਂ ਨਾਅਰਿਆਂ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਨੂੰ “ਹਿੰਦੂ ਅੱਤਵਾਦੀ” […]

Continue Reading

ਕੁੰਬੜਾ ਕਤਲ ਕਾਂਡ ਦਾ ਮੁੱਖ ਦੋਸ਼ੀ ਕਾਬੂ, ਤਿੰਨ ਦਿਨ ਦਾ ਪੁਲਿਸ ਰਿਮਾਂਡ

ਮੋਹਾਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋਕੁੰਬੜਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗੌਰਵ ਕੁਮਾਰ ਨਾਂ ਦੇ ਮੁਲਜ਼ਮ ਨੂੰ ਪੁਲਿਸ ਨੇ ਪਿੰਡ ਸੁਹਾਣਾ ਤੋਂ ਫੜਿਆ ਹੈ। ਅੱਜ ਮੁਲਜ਼ਮ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿੱਥੇ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। […]

Continue Reading

ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ ਸੰਦੇਸ਼ ; ਕੁਲਵੰਤ ਸਿੰਘ

ਮੋਹਾਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ, ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ ਰਾਗੀ ਸਿੰਘਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਗੁਰਬਾਣੀ […]

Continue Reading