ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

ਬੈਰੂਤ, 18 ਸਤੰਬਰ, ਦੇਸ਼ ਕਲਿਕ ਬਿਊਰੋ :ਲੈਬਨਾਨ ਵਿੱਚ ਹਿਜ਼ਬੁੱਲਾ ਦੇ ਮੈਂਬਰਾਂ ਦੇ ਪੇਜਰਾਂ (ਸੰਚਾਰ ਯੰਤਰਾਂ) ਵਿੱਚ ਲੜੀਵਾਰ ਧਮਾਕੇ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ‘ਚ 8 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਹਿਜ਼ਬੁੱਲਾ ਦੇ ਦੋ ਮੈਂਬਰ ਅਤੇ ਇਕ ਲੜਕੀ ਵੀ ਸ਼ਾਮਲ ਹੈ।3000 ਦੇ ਕਰੀਬ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 200 ਦੀ ਹਾਲਤ […]

Continue Reading

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

ਨਿਊਯਾਰਕ, 17 ਸਤੰਬਰ, ਦੇਸ਼ ਕਲਿਕ ਬਿਊਰੋ :ਮੇਲਵਿਲ, ਨਿਊਯਾਰਕ ਵਿੱਚ ਬੀਏਪੀਐਸ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ ਕੀਤੀ ਗਈ ਹੈ। ਮੰਦਰ ਦੀਆਂ ਕੰਧਾਂ ਅਤੇ ਮੰਦਰ ਦੇ ਬਾਹਰ ਸੜਕ ‘ਤੇ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਗਏ ਹਨ। ਇਸ ਦੀ ਫੁਟੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਸਬੰਧੀ ਇਤਰਾਜ਼ ਦਰਜ ਕਰਵਾਇਆ […]

Continue Reading

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਵਾਸਿੰਗਟਨ, 16 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕੀ ਸੂਬੇ ਫਲੋਰੀਡਾ ‘ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇੰਟਰਨੈਸ਼ਨਲ ਗੋਲਫ ਕਲੱਬ ਨੇੜੇ ਗੋਲੀਬਾਰੀ ਹੋਣ ਦੀ ਖਬਰ ਹੈ। ਉਨ੍ਹਾਂ ਦੀ ਮੁਹਿੰਮ ਟੀਮ ਅਤੇ ਸੀਕ੍ਰੇਟ ਸਰਵਿਸ ਨੇ ਜਾਣਕਾਰੀ ਦਿੱਤੀ ਹੈ ਕਿ ਟਰੰਪ ਸੁਰੱਖਿਅਤ ਹਨ।ਐਫਬੀਆਈ ਦਾ ਕਹਿਣਾ ਹੈ ਕਿ ਇਹ ਘਟਨਾ ਟਰੰਪ ‘ਤੇ ਜਾਨਲੇਵਾ ਹਮਲੇ ਦੀ ਤਰ੍ਹਾਂ ਜਾਪਦੀ ਹੈ। ਜਦੋਂ ਟਰੰਪ […]

Continue Reading

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟਵਾਸਿੰਗਟਨ, 14 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਬੁਚ ਵਿਲਮੋਰ, ਜੋ ਕਿ 100 ਦਿਨਾਂ ਤੋਂ ਪੁਲਾੜ ਵਿੱਚ ਫਸੇ ਹੋਏ ਸਨ, ਨੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਇੱਕ ਪ੍ਰੈਸ ਕਾਨਫਰੰਸ […]

Continue Reading

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

ਗਾਜ਼ਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਗ਼ਾਜ਼ਾ ‘ਚ ਅਲ-ਜੂਨੀ ਸਕੂਲ ਅਤੇ ਦੋ ਘਰਾਂ ‘ਤੇ ਹਮਲਾ ਕੀਤਾ।ਇਸ ਹਮਲੇ ‘ਚ ਘੱਟੋ-ਘੱਟ 34 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਪੀ ਮੁਤਾਬਕ ਇਸ ਵਿੱਚ 19 ਔਰਤਾਂ ਅਤੇ 6 ਬੱਚੇ ਵੀ ਸ਼ਾਮਲ ਹਨ।ਰਿਪੋਰਟ ਮੁਤਾਬਕ ਇਹ ਸਕੂਲ ਨੁਸੀਰਤ ਸ਼ਰਨਾਰਥੀ ਕੈਂਪ ਵਿੱਚ ਸੰਯੁਕਤ ਰਾਸ਼ਟਰ […]

Continue Reading

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਇੰਟਰਵਿਊ ਮਾਮਲੇ ਸੰਬੰਧੀ ਹਾਈਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਅੱਜ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਜੇਲ੍ਹਾਂ ਦੀ ਸੁਰੱਖਿਆ ਲਈ ਲਗਾਏ ਗਏ ਜੈਮਰਾਂ ਸਬੰਧੀ ਪੁਲਿਸ ਨੂੰ ਰਿਪੋਰਟ ਦਿੱਤੀ ਜਾਵੇਗੀ। ਹਾਲਾਂਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਸਵਾਲ ਦੇ ਜਵਾਬ […]

Continue Reading