America ਵਿਖੇ ਗੋਲੀਬਾਰੀ ਦੀ ਘਟਨਾ ਵਿੱਚ ਔਰਤ ਤੇ ਤਿੰਨ ਬੱਚਿਆਂ ਦੀ ਮੌਤ

ਵਾਸਿੰਗਟਨ, 27 ਮਾਰਚ, ਦੇਸ਼ ਕਲਿਕ ਬਿਊਰੋ :America ਦੇ ਦੱਖਣੀ ਫਲੋਰੀਡਾ North Florida ਦੇ ਪੈਮਬਰੋਕ ਪਾਰਕ ‘ਚ ਬੁੱਧਵਾਰ ਰਾਤ ਗੋਲੀਬਾਰੀ Firing ਦੀ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ, ਜਿਸ ਵਿੱਚ ਇਕ ਔਰਤ ਅਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਗੰਭੀਰ ਜ਼ਖਮੀ ਹੋਏ।ਬ੍ਰਾਵਰਡ ਸ਼ੈਰਿਫ਼ ਦਫ਼ਤਰ ਦੇ ਫਾਇਰ ਰੈਸਕਿਊ ਬਟਾਲੀਅਨ ਮੁਖੀ ਮਾਈਕਲ ਕੇਨ ਨੇ […]

Continue Reading

ਅੱਜ ਦਾ ਇਤਿਹਾਸ

27 ਮਾਰਚ 1912 ਨੂੰ ਵਾਸ਼ਿੰਗਟਨ ਡੀ.ਸੀ. ‘ਚ ਪਹਿਲੀ ਵਾਰ ਜਾਪਾਨੀ ਚੈਰੀ ਬਲੌਸਮ ਦੇ ਦਰੱਖਤ ਲਗਾਏ ਗਏ ਸਨਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 27 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਦੇ ਹਾਂ ਦੁਨੀਆ ਵਿੱਚ […]

Continue Reading

ਰੂਸ ਨੇ ਯੂਕਰੇਨ ‘ਤੇ 150 ਡਰੋਨ ਦਾਗੇ, 7 ਲੋਕਾਂ ਦੀ ਮੌਤ

ਮਾਸਕੋ/ਕੀਵ, 24 ਮਾਰਚ, ਦੇਸ਼ ਕਲਿਕ ਬਿਊਰੋ :ਰੂਸ-ਯੂਕਰੇਨ ਜੰਗ ਦੇ ਵਿਚਕਾਰ ਰੂਸ ਨੇ ਐਤਵਾਰ ਰਾਤ ਨੂੰ ਯੂਕਰੇਨ ‘ਤੇ 150 ਡਰੋਨ ਦਾਗੇ। ਜਿਸ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਇਹ ਹਮਲੇ ਸਾਊਦੀ ਅਰਬ ਦੇ ਰਿਆਦ ‘ਚ ਹੋਣ ਵਾਲੀ ਸ਼ਾਂਤੀ ਵਾਰਤਾ ਤੋਂ ਠੀਕ ਪਹਿਲਾਂ ਹੋਏ ਹਨ। ਯੂਕਰੇਨ ਅਤੇ ਰੂਸ ਵਿਚਾਲੇ ਸੋਮਵਾਰ ਨੂੰ ਹੋਣ ਵਾਲੀ ਗੱਲਬਾਤ ਐਤਵਾਰ […]

Continue Reading

ਭਾਰਤੀ ਮੂਲ ਦੀ ਅਮਰੀਕੀ ਔਰਤ ਨੇ ਆਪਣੇ 11 ਸਾਲਾ ਪੁੱਤਰ ਦਾ ਗਲਾ ਕੱਟਿਆ

ਵਾਸ਼ਿਗਟਨ: 24 ਮਾਰਚ, ਦੇਸ਼ ਕਲਿੱਕ ਬਿਓਰੋAmerica ਵਿੱਚ Indian origin ਦੀ 48 ਸਾਲਾ ਸਰਿਤਾ ਰਾਮਾਰਾਜੂ ਨਾਂ ਦੀ ਔਰਤ ਨੇ ਆਪਣੇ 11 ਸਾਲਾ ਪੁੱਤਰ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਅਤੇ ਖੁਦ ਵੀ ਜ਼ਹਿਰ ਖਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਪਰ ਬਚ ਗਈ। ਪੁੱਤਰ ਦੀ ਹੱਤਿਆ ਕਰਨ ਤੋਂ ਬਾਅਦ ਔਰਤ ਨੇ ਆਪ ਹੀ ਪੁਲਿਸ ਨੂੰ […]

Continue Reading

Canada ‘ਚ 28 April ਨੂੰ ਹੋਣਗੀਆਂ ਆਮ ਚੋਣਾਂ, PM ਨੇ ਕੀਤਾ ਐਲਾਨ

ਓਟਾਵਾ, 24 ਮਾਰਚ, ਦੇਸ਼ ਕਲਿਕ ਬਿਊਰੋ :ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ 28 ਅਪ੍ਰੈਲ ਨੂੰ ਦੇਸ਼ ਵਿੱਚ ਆਮ ਚੋਣਾਂ ਦਾ ਐਲਾਨ ਕੀਤਾ।ਉਨ੍ਹਾਂ ਨੇ ਐਤਵਾਰ ਨੂੰ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਨਜਿੱਠਣ ਲਈ ਮਜ਼ਬੂਤ ਜਨਾਦੇਸ਼ ਚਾਹੁੰਦੇ ਹਨ।ਕੈਨੇਡੀਅਨ ਪੀਐਮ ਨੇ ਕਿਹਾ ਕਿ ਅਮਰੀਕਾ ਨਾਲ ਟੈਰਿਫ ਯੁੱਧ ਸਾਡੇ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਹ […]

Continue Reading

ਅਮਰੀਕਾ ‘ਚ ਗੋਲੀਬਾਰੀ, 3 ਲੋਕਾਂ ਦੀ ਮੌਤ 14 ਜ਼ਖਮੀ

ਵਾਸਿੰਗਟਨ, 23 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਨਿਊ ਮੈਕਸੀਕੋ ਸੂਬੇ ਦੇ ਲਾਸ ਕਰੂਸ ‘ਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖਮੀ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ।ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ […]

Continue Reading

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਹੁਕਮ

ਵਾਸਿੰਗਟਨ, 21 ਮਾਰਚ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿੱਖਿਆ ਵਿਭਾਗ ਨੂੰ ਬੰਦ ਕਰਨ ਦੇ ਕਾਰਜਕਾਰੀ ਹੁਕਮ ‘ਤੇ ਦਸਤਖਤ ਕਰ ਦਿੱਤੇ। ਦਸਤਖਤ ਕਰਨ ਤੋਂ ਬਾਅਦ ਟਰੰਪ ਨੇ ਕਿਹਾ ਕਿ ਅਮਰੀਕਾ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਅਮਰੀਕਾ ਕਿਸੇ ਵੀ ਹੋਰ ਦੇਸ਼ ਦੇ ਮੁਕਾਬਲੇ ਸਿੱਖਿਆ ‘ਤੇ ਸਭ […]

Continue Reading

ਅੱਜ ਦਾ ਇਤਿਹਾਸ

21 ਮਾਰਚ 1935 ਨੂੰ ਫਾਰਸੀ ਬੋਲਣ ਵਾਲੇ ਦੇਸ਼ ਪਰਸ਼ੀਆ ਦਾ ਨਾਂ ਬਦਲ ਕੇ ਈਰਾਨ ਕਰ ਦਿੱਤਾ ਗਿਆ ਸੀਚੰਡੀਗੜ੍ਹ, 21 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 21 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਅੱਜ 21 ਮਾਰਚ ਦੇ […]

Continue Reading

ਅੱਜ ਦਾ ਇਤਿਹਾਸ

19 ਮਾਰਚ 1994 ਨੂੰ ਜਾਪਾਨ ਦੇ ਯੋਕੋਹਾਮਾ ਵਿਖੇ 1.60 ਲੱਖ ਆਂਡਿਆਂ ਤੋਂ 1383 ਵਰਗ ਫੁੱਟ ਆਕਾਰ ਦਾ ਦੁਨੀਆ ਦਾ ਸਭ ਤੋਂ ਵੱਡਾ ਆਮਲੇਟ ਤਿਆਰ ਕੀਤਾ ਗਿਆ ਸੀਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 19 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ […]

Continue Reading

ਇਜ਼ਰਾਇਲ ਵਲੋਂ ਗ਼ਾਜ਼ਾ ‘ਚ ਹਵਾਈ ਹਮਲੇ, 235 ਲੋਕਾਂ ਦੀ ਮੌਤ

ਗ਼ਾਜ਼ਾ, 18 ਮਾਰਚ, ਦੇਸ਼ ਕਲਿਕ ਬਿਊਰੋ :ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਅੱਜ ਸਵੇਰੇ ਇਜ਼ਰਾਇਲੀ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 235 ਲੋਕ ਮਾਰੇ ਗਏ। ਜੰਗਬੰਦੀ ਤੋਂ ਬਾਅਦ ਗਾਜ਼ਾ ਵਿੱਚ ਕੀਤਾ ਗਿਆ ਇਹ ਸਭ ਤੋਂ ਵੱਡਾ ਹਮਲਾ ਹੈ। ਜਿਸ ਵਿੱਚ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਮਾਸ ਨੇ ਚੇਤਾਵਨੀ ਦਿੱਤੀ ਹੈ ਕਿ ਗਾਜ਼ਾ […]

Continue Reading