ਫਲਸਤੀਨ ਦੂਤਘਰ ਨੇ ਮਾਨਵੀ ਸਹਾਇਤਾ ਭੇਜਣ ਲਈ ਜਾਰੀ ਕੀਤਾ ਸ਼ੁਕਰਾਨਾ ਪੱਤਰ

ਦਲਜੀਤ ਕੌਰ  ਚੰਡੀਗੜ੍ਹ, 19 ਨਵੰਬਰ, 2024: ਫਲਸਤੀਨ ਦੀ ਗਾਜ਼ਾ ਪੱਟੀ ਅਤੇ ਪੱਛਮੀ ਕਿਨਾਰੇ ਉੱਤੇ ਜਿਊਨਵਾਦੀ ਇਜ਼ਰਾਈਲ ਹਮਲੇ ਨਾਲ ਹੋ ਰਹੀ ਜੰਗੀ ਤਬਾਹੀ ਕਾਰਨ ਪੈਦਾ ਹੋਏ ਮਾਨਵੀ ਸੰਕਟ ਦੇ ਚੱਲਦਿਆਂ 14 ਨਵੰਬਰ ਨੂੰ ਕਿਰਤੀ ਕਿਸਾਨ ਯੂਨੀਅਨ ਵੱਲੋਂ ਫਲਸਤੀਨੀ ਲੋਕਾਂ ਨਾਲ ਪ੍ਰਗਟਾਈ ਗਈ ਇਕਮੁੱਠਤਾ ਅਤੇ ਦਿੱਤੀ ਗਈ ਮਾਨਵੀ ਵਿੱਤੀ ਸਹਾਇਤਾ ਲਈ ਫਲਸਤੀਨ ਦੂਤਘਰ ਨੇ ਜੱਥੇਬੰਦੀ ਨੂੰ ਸ਼ੁਕਰਾਨੇ […]

Continue Reading

19ਵਾਂ ਜੀ-20 ਸੰਮੇਲਨ ਅੱਜ ਤੋਂ ਬ੍ਰਾਜ਼ੀਲ ਵਿੱਚ ਸ਼ੁਰੂ, PM ਮੋਦੀ ਪਹੁੰਚੇ

ਬਰਾਜੀਲੀਆ, 18 ਨਵੰਬਰ, ਦੇਸ਼ ਕਲਿਕ ਬਿਊਰੋ :19ਵਾਂ ਜੀ-20 ਸੰਮੇਲਨ ਅੱਜ ਤੋਂ ਬ੍ਰਾਜ਼ੀਲ ਵਿੱਚ ਸ਼ੁਰੂ ਹੋ ਰਿਹਾ ਹੈ।ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਪਹੁੰਚ ਗਏ ਹਨ। ਇੱਥੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।ਇਹ ਸੰਮੇਲਨ ਅੱਜ 18 ਅਤੇ 19 ਨਵੰਬਰ ਨੂੰ ਦੋ ਦਿਨ […]

Continue Reading

ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ ‘ਤੇ ਹਮਲਾ

ਤੇਲ ਅਵੀਬ, 17 ਨਵੰਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਕੈਜੇਰੀਆ ਸਥਿਤ ਘਰ ‘ਤੇ ਫਿਰ ਹਮਲਾ ਹੋਇਆ ਹੈ। ਟਾਈਮਜ਼ ਆਫ਼ ਇਜ਼ਰਾਈਲ ਮੁਤਾਬਕ ਪ੍ਰਧਾਨ ਮੰਤਰੀ ਦੇ ਘਰ ਵੱਲ ਦੋ ਫਲੇਅਰ (ਅੱਗ ਦੇ ਗੋਲੇ) ਫਾਇਰ ਕੀਤੇ ਗਏ, ਜੋ ਘਰ ਦੇ ਵਿਹੜੇ ਵਿੱਚ ਡਿੱਗੇ। ਇਜ਼ਰਾਈਲ ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਮਲਾ ਕਿੱਥੋਂ […]

Continue Reading

ਪ੍ਰੀਖਿਆ ‘ਚ ਫੇਲ੍ਹ ਹੋਣ ਤੋਂ ਨਾਰਾਜ਼ ਵਿਦਿਆਰਥੀ ਨੇ ਕੀਤਾ ਭੀੜ ‘ਤੇ ਚਾਕੂ ਨਾਲ ਹਮਲਾ, 8 ਲੋਕਾਂ ਦੀ ਮੌਤ 17 ਜ਼ਖਮੀ

ਬੀਜਿੰਗ, 17 ਨਵੰਬਰ, ਦੇਸ਼ ਕਲਿਕ ਬਿਊਰੋ :ਚੀਨ ਦੇ ਪੂਰਬੀ ਸ਼ਹਿਰ ਯਿਕਸਿੰਗ ਵਿੱਚ ਸ਼ਨੀਵਾਰ ਨੂੰ ਇੱਕ ਕਾਲਜ ਕੈਂਪਸ ਵਿੱਚ ਇੱਕ ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ।ਇਸ ਹਮਲੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ।ਇਹ ਘਟਨਾ ਵੂਸ਼ੀ ਵੋਕੇਸ਼ਨਲ ਇੰਸਟੀਚਿਊਟ ਆਫ ਆਰਟਸ ਐਂਡ ਟੈਕਨਾਲੋਜੀ ਵਿੱਚ ਸ਼ਾਮ ਕਰੀਬ 6:30 ਵਜੇ ਵਾਪਰੀ। […]

Continue Reading

ਗੁਰਪੁਰਬ ਮੌਕੇ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਈਆਂ ਨਤਮਸਤਕ

ਲਾਹੌਰ: 14 ਨਵੰਬਰ , ਦੇਸ਼ ਕਲਿੱਕ ਬਿਓਰੋ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਦੇ ਸਮਾਗਮ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਬੜੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਪਾਕਿਸਤਾਨ ਸਰਕਾਰ ਵੱਲੋਂ ਵੀਜ਼ਾ ਪ੍ਰਣਾਲੀ ਹੋਰ ਸਰਲ ਹੋਣ ਕਰਕੇ ਜਿੱਥੇ ਵਿਦੇਸ਼ਾਂ ਦੇ ਵਿਚੋਂ ਭਾਰੀ ਗਿਣਤੀ ਦੇ ਵਿਚ ਸਿੱਖ ਸੰਗਤ ਇਥੇ ਪਹੁੰਚ […]

Continue Reading

ਇਜ਼ਰਾਈਲ ਵਲੋਂ ਸੀਰੀਆ ‘ਤੇ ਹਵਾਈ ਹਮਲੇ, 15 ਲੋਕਾਂ ਦੀ ਮੌਤ 16 ਜ਼ਖਮੀ

ਦਮਿਸ਼ਕ, 15 ਨਵੰਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਸੀਰੀਆ ਦੀ ਰਾਜਧਾਨੀ ਦਮਿਸ਼ਕ ਅਤੇ ਇਸ ਦੇ ਨੇੜੇ ਦੇ ਖੇਤਰ ‘ਤੇ ਹਵਾਈ ਹਮਲੇ ਕੀਤੇ। ਇਨ੍ਹਾਂ ਹਮਲਿਆਂ ‘ਚ 15 ਲੋਕਾਂ ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ ਗਏ। ਸੀਰੀਆ ਦੀ ਸਰਕਾਰੀ ਏਜੰਸੀ ਸਾਨਾ ਨੇ ਇਹ ਜਾਣਕਾਰੀ ਦਿੱਤੀ ਹੈ।ਦਮਿਸ਼ਕ ਦੇ ਮਜ਼ੇਹ ਖੇਤਰ ਅਤੇ ਕੁਦਸਯਾ ਉਪਨਗਰ ਵਿੱਚ ਦੋ ਇਮਾਰਤਾਂ […]

Continue Reading

ਗੈਂਗਸਟਰ ਅਰਸ਼ਦੀਪ ਡੱਲਾ ਤੇ ਗੁਰਜੰਟ ਜੰਟਾ ਕੈਨੇਡਾ ਪੁਲਿਸ ਦੀ ਗ੍ਰਿਫ਼ਤ ‘ਚ, ਨਜਾਇਜ਼ ਹਥਿਆਰ ਬਰਾਮਦ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ-ਨਾਲ ਉਸਦਾ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ […]

Continue Reading

ਤਲਾਕ ਕਾਰਨ ਨਾਰਾਜ਼ ਵਿਅਕਤੀ ਨੇ ਲੋਕਾਂ ‘ਤੇ ਕਾਰ ਚੜ੍ਹਾਈ, 35 ਦੀ ਮੌਤ 43 ਗੰਭੀਰ ਜ਼ਖਮੀ

ਬੀਜਿੰਗ, 13 ਨਵੰਬਰ, ਦੇਸ਼ ਕਲਿਕ ਬਿਊਰੋ :ਚੀਨ ਦੇ ਜ਼ੁਹਾਈ ਸ਼ਹਿਰ ‘ਚ 62 ਸਾਲਾ ਵਿਅਕਤੀ ਨੇ ਕਾਰ ਨਾਲ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ 43 ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਪੁਲਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਹੈ ਪੁਲਸ ਮੁਤਾਬਕ ਫੈਨ ਨਾਂ ਦਾ ਮੁਲਜ਼ਮ ਤਲਾਕ ਤੋਂ […]

Continue Reading

ਰੂਸ ਦਾ ਆਬਾਦੀ ਵਧਾਉਣ ਲਈ ਅਨੌਖਾ ਪ੍ਰਸਤਾਵ, ਰਾਤ ਨੂੰ ਬੰਦ ਹੋਵੇਗੀ ਬਿਜਲੀ ਤੇ ਇੰਟਰਨੈਟ

ਨਵੀਂ ਦਿੱਲੀ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਰੂਸ ਵਿੱਚ ਲਗਾਤਾਰ ਘਟਦੀ ਜਾ ਰਹੀ ਆਬਾਦੀ ਨੂੰ ਲੈ ਕੇ ਰੂਸੀ ਸਰਕਾਰ ਚਿੰਤਤ ਹੈ। ਇਸ ਸਕੰਟ ਨਾਲ ਨਿਪਟਣ ਲਈ ਸਰਕਾਰ ਵੱਲੋਂ ਅਨੇਕਾਂ ਤਰ੍ਹਾਂ ਦੇ ਹੱਥ ਕੰਢੇ ਵਰਤੇ ਜਾ ਰਹੇ ਹਨ, ਲੋਕਾਂ ਨੂੰ ਲੁਭਾਉਣ ਲਈ ਤਰ੍ਹਾਂ ਤਰ੍ਹਾਂ ਦੇ ਵਾਅਦੇ ਕੀਤੇ ਜਾ ਰਹੇ ਹਨ, ਲਾਲਚ ਦਿੱਤੇ ਜਾ ਰਹੇ ਹਨ, […]

Continue Reading

ਰੂਸ ਵੱਲੋਂ ਯੂਕਰੇਨ ‘ਤੇ ਡਰੋਨ ਅਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲੇ, 6 ਲੋਕਾਂ ਦੀ ਮੌਤ 30 ਤੋਂ ਵੱਧ ਜ਼ਖ਼ਮੀ

ਮਾਸਕੋ/ਕੀਵ, 12 ਨਵੰਬਰ, ਦੇਸ਼ ਕਲਿਕ ਬਿਊਰੋ :ਰੂਸ ਨੇ ਯੂਕਰੇਨ ‘ਤੇ ਡਰੋਨ ਅਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕੀਤਾ। ਇਸ ਦੌਰਾਨ ਰੂਸ ਨੇ ਯੂਕਰੇਨ ਦੇ ਦੱਖਣ-ਪੱਛਮੀ ਸ਼ਹਿਰਾਂ ‘ਤੇ ਗਲਾਈਡ ਬੰਬ ਵੀ ਸੁੱਟੇ। ਇਨ੍ਹਾਂ ਹਮਲਿਆਂ ਵਿੱਚ ਛੇ ਯੂਕਰੇਨੀ ਨਾਗਰਿਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 30 ਤੋਂ ਵੱਧ ਜ਼ਖ਼ਮੀ ਹਨ।ਰੂਸ ਦੁਆਰਾ ਨਿਸ਼ਾਨਾ ਬਣਾਏ ਗਏ ਯੂਕਰੇਨ ਦੇ ਸ਼ਹਿਰ […]

Continue Reading