ਕੈਰੇਬੀਅਨ ਦੇਸ਼ ਹੈਤੀ ‘ਚ ਗੈਂਗ ਹਮਲੇ ਦੌਰਾਨ 70 ਤੋਂ ਵੱਧ ਲੋਕਾਂ ਦੀ ਮੌਤ

ਪੋਰਟ-ਓ-ਪ੍ਰਿੰਸ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਰੇਬੀਅਨ ਦੇਸ਼ ਹੈਤੀ ਦੇ ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਵਿੱਚ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 10 ਔਰਤਾਂ ਅਤੇ 3 ਬੱਚੇ ਵੀ ਸ਼ਾਮਲ ਹਨ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 16 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਇਹ ਹਮਲਾ ਰਾਜਧਾਨੀ […]

Continue Reading

ਇਜ਼ਰਾਇਲੀ ਹਮਲੇ ‘ਚ ਹਿਜ਼ਬੁੱਲਾ ਦੇ ਖੇਤਰੀ ਕਮਾਂਡਰ ਦੀ ਮੌਤ

ਜੇਰੂਸ਼ਲਮ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਦੱਖਣੀ ਲੇਬਨਾਨ ਵਿੱਚ ਹਿਜ਼ਬੁੱਲਾ ਦੇ ਇੱਕ ਖੇਤਰੀ ਕਮਾਂਡਰ ਨੂੰ ਮਾਰ ਦਿੱਤਾ। ਇਜ਼ਰਾਇਲੀ ਫੌਜ ਇੱਥੇ ਜ਼ਮੀਨੀ ਕਾਰਵਾਈ ਕਰ ਰਹੀ ਹੈ। ਇਜ਼ਰਾਈਲੀ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਕਿਹਾ ਕਿ ਹਵਾਈ ਸੈਨਾ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਵਿੱਚ ਇੱਕ ਹਵਾਈ ਹਮਲੇ ਦੌਰਾਨ ਇੱਕ ਹਿਜ਼ਬੁੱਲਾ ਕਮਾਂਡਰ ਮਾਰਿਆ ਗਿਆ। ਇਹ ਵੀ ਪੜ੍ਹੋ: CBI […]

Continue Reading

ਸਕੂਲ ਬੱਸ ‘ਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ

ਬੈਂਕਾਕ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਬੱਸ ਵਿੱਚ ਕੁੱਲ 44 ਲੋਕ ਮੌਜੂਦ ਸਨ, ਜਿਨ੍ਹਾਂ ਵਿੱਚੋਂ 16 ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਬਚਾਅ ਕਰਮਚਾਰੀ ਬਾਕੀ ਬਚੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ […]

Continue Reading

ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਉੱਤੇ ਫਲਸਤੀਨੀ ਝੰਡਾ ਲਹਿਰਾਇਆ

ਓਟਾਵਾ, 28 ਸਤੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਬਰੈਂਪਟਨ ਸੂਬੇ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ।ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਕਾਫੀ ਗਰਮ ਹੈ। ਇਹ ਵੀਡੀਓ […]

Continue Reading

ਪਾਕਿਸਤਾਨ ‘ਚ ਦੋ ਭਾਈਚਾਰਿਆਂ ਵਿਚਾਲੇ ਝੜਪ, 36 ਲੋਕਾਂ ਦੀ ਮੌਤ

ਇਸਲਾਮਾਬਾਦ, 27 ਸਤੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਕੁਰੱਮ ਜ਼ਿਲੇ ‘ਚ ਸ਼ੀਆ ਅਤੇ ਸੁੰਨੀ ਮੁਸਲਮਾਨਾਂ ਵਿਚਾਲੇ ਜ਼ਮੀਨੀ ਵਿਵਾਦ ‘ਚ ਘੱਟੋ-ਘੱਟ 36 ਲੋਕ ਮਾਰੇ ਗਏ ਹਨ। 80 ਤੋਂ ਵੱਧ ਲੋਕ ਜ਼ਖਮੀ ਹਨ। ਸਮਾਚਾਰ ਏਜੰਸੀ ਏਪੀ ਦੇ ਮੁਤਾਬਕ 5 ਦਿਨਾਂ ਤੋਂ ਦੋ ਭਾਈਚਾਰਿਆਂ ਵਿਚਾਲੇ ਝੜਪਾਂ ਚੱਲ ਰਹੀਆਂ ਹਨ। ਕੁਰੱਮ ਵਿੱਚ ਤਾਇਨਾਤ ਇੱਕ ਅਧਿਕਾਰੀ ਨੇ […]

Continue Reading

ਅੱਜ ਦਾ ਇਤਿਹਾਸ : 27 ਸਤੰਬਰ

ਦੁਨੀਆ ਦੀ ਪਹਿਲੀ ਜਨਤਕ ਰੇਲ ਆਵਾਜਾਈ 27 ਸਤੰਬਰ 1825 ਨੂੰ ਇੰਗਲੈਂਡ ਵਿੱਚ ਸਟਾਕਟਨ-ਡਾਰਲਿੰਗਟਨ ਲਾਈਨ ਦੇ ਸ਼ੁਰੂ ਹੋਣ ਨਾਲ ਹੋਈ ਸੀਚੰਡੀਗੜ੍ਹ, 27 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 27 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ […]

Continue Reading

ਇਜ਼ਰਾਈਲ ਵਲੋਂ ਲੇਬਨਾਨ ‘ਚ 300 ਥਾਵਾਂ ‘ਤੇ ਹਵਾਈ ਹਮਲੇ, 100 ਲੋਕਾਂ ਦੀ ਮੌਤ 400 ਤੋਂ ਵੱਧ ਜ਼ਖਮੀ

ਬੈਰੂਤ, 23 ਸਤੰਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਅੱਜ ਸੋਮਵਾਰ ਨੂੰ ਲੇਬਨਾਨ ‘ਚ ਕਰੀਬ 300 ਥਾਵਾਂ ‘ਤੇ ਹਵਾਈ ਹਮਲੇ ਕੀਤੇ। ਅਲਜਜ਼ੀਰਾ ਨੇ ਲੇਬਨਾਨ ਦੇ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਹਮਲੇ ‘ਚ ਘੱਟੋ-ਘੱਟ 100 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 400 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਲੇਬਨਾਨ ਵਿੱਚ ਸਕੂਲ ਦੋ ਦਿਨਾਂ ਲਈ […]

Continue Reading

ਅਨੁਰਾ ਦਿਸਾਨਾਇਕੇ ਬਣੇ ਸ਼੍ਰੀਲੰਕਾ ਦੇ ਰਾਸ਼ਟਰਪਤੀ

ਕੋਲੰਬੋ, 23 ਸਤੰਬਰ, ਦੇਸ਼ ਕਲਿਕ ਬਿਊਰੋ : ਸ਼੍ਰੀਲੰਕਾ ‘ਚ ਚੋਣਾਂ ਜਿੱਤਣ ਤੋਂ ਬਾਅਦ ਅਨੁਰਾ ਦਿਸਾਨਾਇਕੇ ਨੇ ਅੱਜ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੀ। ਇਹ ਸਮਾਰੋਹ ਕੋਲੰਬੋ ਵਿੱਚ ਰਾਸ਼ਟਰਪਤੀ ਸਕੱਤਰੇਤ ਵਿੱਚ ਹੋਇਆ। ਸ੍ਰੀਲੰਕਾ ਵਿੱਚ ਇਹ ਪਹਿਲੀ ਵਾਰ ਹੈ ਕਿ ਦੂਜੇ ਗੇੜ ਦੀ ਗਿਣਤੀ ਵਿੱਚ ਰਾਸ਼ਟਰਪਤੀ ਚੋਣ ਨਤੀਜਿਆਂ ਦੀ ਪੁਸ਼ਟੀ ਹੋਈ ਹੈ ਕਿਉਂਕਿ ਗਿਣਤੀ ਦੇ ਪਹਿਲੇ ਗੇੜ ਵਿੱਚ […]

Continue Reading

ਹੁਣ ਧਰਤੀ ਤੋਂ ਦਿਸਣਗੇ ਦੋ ਚੰਦ ਮਾਮੇ

ਚੰਡੀਗੜ੍ਹ ,21 ਸਤੰਬਰ ,ਦੇਸ਼ ਕਲਿੱਕ ਬਿਊਰੋ :ਧਰਤੀ ਨੂੰ ਇਸ ਸਾਲ ਲਗਭਗ ਦੋ ਮਹੀਨਿਆਂ ਲਈ ਇੱਕ ਹੋਰ ਚੰਦਰਮਾ ਮਿਲੇਗਾ।ਇਹ ਚੰਦਰਮਾ ਉਦੋਂ ਸਾਹਮਣੇ ਆਵੇਗਾ ਜਦੋਂ ਇੱਕ ਛੋਟਾ ਗ੍ਰਹਿ ਧਰਤੀ ਦੇ ਚੱਕਰ ਲਗਾਉਣੇ ਸ਼ੁਰੂ ਕਰੇਗਾ। ਇਸ ਗ੍ਰਹਿ ਦੀ ਖੋਜ ਅਗਸਤ ਵਿੱਚ ਹੋਈ ਸੀ। ਇਹ 29 ਸਤੰਬਰ ਤੋਂ 25 ਨਵੰਬਰ ਤੱਕ ਧਰਤੀ ਦੇ ਆਲੇ-ਦੁਆਲੇ ਘੁੰਮਦਾ ਹੋਇਆ ਇੱਕ ਮਿੰਨੀ-ਚੰਨ ਬਣਨ […]

Continue Reading

ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ

ਬੈਰੂਤ, 20 ਸਤੰਬਰ, ਦੇਸ਼ ਕਲਿਕ ਬਿਊਰੋ :ਲੇਬਨਾਨ ਵਿੱਚ ਪੇਜਰਾਂ, ਵਾਕੀ-ਟਾਕੀਜ਼ ਅਤੇ ਫਿਰ ਸੂਰਜੀ ਊਰਜਾ ਪ੍ਰਣਾਲੀਆਂ ਵਿੱਚ ਧਮਾਕਿਆਂ ਤੋਂ ਬਾਅਦ, ਇਜ਼ਰਾਈਲ ਨੇ ਵੀਰਵਾਰ ਰਾਤ (19 ਸਤੰਬਰ) ਨੂੰ ਦੱਖਣੀ ਲੇਬਨਾਨ ਵਿੱਚ 70 ਹਵਾਈ ਹਮਲੇ ਕੀਤੇ। ਟਾਈਮਜ਼ ਆਫ਼ ਇਜ਼ਰਾਈਲ ਮੁਤਾਬਕ ਗਾਜ਼ਾ ਯੁੱਧ ਸ਼ੁਰੂ ਹੋਣ ਤੋਂ ਬਾਅਦ ਲੈਬਨਾਨ ‘ਤੇ ਇਜ਼ਰਾਈਲ ਦਾ ਇਹ ਸਭ ਤੋਂ ਵੱਡਾ ਹਮਲਾ ਸੀ।ਇਜ਼ਰਾਈਲ ਡਿਫੈਂਸ ਫੋਰਸਿਜ਼ […]

Continue Reading