ਜਰਮਨੀ ‘ਚ ਇਕ ਵਿਅਕਤੀ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਕਾਰ ਚੜ੍ਹਾਈ, 20 ਤੋਂ ਵੱਧ ਲੋਕ ਜ਼ਖਮੀ ਕਈਆਂ ਦੀ ਹਾਲਤ ਗੰਭੀਰ

ਜਰਮਨੀ ‘ਚ ਇਕ ਵਿਅਕਤੀ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਕਾਰ ਚੜ੍ਹਾਈ, 20 ਤੋਂ ਵੱਧ ਲੋਕ ਜ਼ਖਮੀ ਕਈਆਂ ਦੀ ਹਾਲਤ ਗੰਭੀਰਬਰਲਿਨ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜਰਮਨੀ ਦੇ ਮਿਊਨਿਖ ਸ਼ਹਿਰ ‘ਚ ਇਕ ਵਿਅਕਤੀ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਕਾਰ ਚੜ੍ਹਾ ਦਿੱਤੀ ਹੈ। ਇਸ ਹਾਦਸੇ ‘ਚ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਘਟਨਾ […]

Continue Reading

ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਜਲਦ ਹੀ ਪੁਲਾੜ ਸਟੇਸ਼ਨ ਤੋਂ ਵਾਪਸ ਆਉਣਗੇ

ਵਾਸਿੰਗਟਨ, 12 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਜਲਦ ਹੀ ਪੁਲਾੜ ਸਟੇਸ਼ਨ ‘ਤੋਂ ਵਾਪਸ ਆਉਣਗੇ। ਨਾਸਾ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਮਾਰਚ ਦੇ ਅੱਧ ਵਿਚ ਵਾਪਸ ਲਿਆਂਦਾ ਜਾਵੇਗਾ। ਦੋਵੇਂ ਪੁਲਾੜ ਯਾਤਰੀ ਪਿਛਲੇ 8 ਮਹੀਨਿਆਂ ਤੋਂ ਪੁਲਾੜ ਸਟੇਸ਼ਨ ‘ਚ ਫਸੇ ਹੋਏ ਹਨ।ਇਸ ਤੋਂ ਪਹਿਲਾਂ ਪੁਲਾੜ ਯਾਤਰੀਆਂ ਦੀ ਵਾਪਸੀ […]

Continue Reading

ਗੁਆਟੇਮਾਲਾ ਵਿਖੇ ਬੱਸ ਪੁਲ ਤੋਂ ਨਾਲੇ ‘ਚ ਡਿੱਗੀ, 51 ਲੋਕਾਂ ਦੀ ਮੌਤ

ਗੁਆਟੇਮਾਲਾ ਵਿਖੇ ਬੱਸ ਪੁਲ ਤੋਂ ਨਾਲੇ ‘ਚ ਡਿੱਗੀ, 51 ਲੋਕਾਂ ਦੀ ਮੌਤਗੁਆਟੇਮਾਲਾ ਸਿਟੀ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਗੁਆਟੇਮਾਲਾ ਦੀ ਰਾਜਧਾਨੀ ਗੁਆਟੇਮਾਲਾ ਸਿਟੀ ਦੇ ਬਾਹਰਵਾਰ ਇੱਕ ਯਾਤਰੀ ਬੱਸ ਇੱਕ ਪੁਲ ਤੋਂ ਡਿੱਗ ਗਈ। ਇਸ ਘਟਨਾ ‘ਚ 51 ਲੋਕਾਂ ਦੀ ਮੌਤ ਹੋ ਗਈ ਹੈ। ਫਾਇਰ ਬ੍ਰਿਗੇਡ ਅਧਿਕਾਰੀ ਐਡਵਿਨ ਵਿਲਾਗ੍ਰਾਨ ਮੁਤਾਬਕ ਕਈ ਵਾਹਨ ਆਪਸ ‘ਚ ਟਕਰਾ ਗਏ, […]

Continue Reading

ਟਰੰਪ ਦੇ ਹੁਕਮਾਂ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਹੋਰ ਤੇਜ਼, ਰੋਜ਼ਾਨਾ 1200 ਦੇ ਕਰੀਬ ਕੀਤੇ ਜਾ ਰਹੇ ਗ੍ਰਿਫ਼ਤਾਰ

ਵਾਸਿੰਗਟਨ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਹੋਰ ਤੇਜ਼ ਹੋ ਗਈ ਹੈ। ਨਜ਼ਰਬੰਦੀ ਕੇਂਦਰ ਭਰੇ ਹੋਏ ਹਨ। ਹਾਲਾਤ ਇਹ ਹਨ ਕਿ ਹੁਣ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲਾਸ ਏਂਜਲਸ, ਮਿਆਮੀ, ਅਟਲਾਂਟਾ ਅਤੇ ਕੰਸਾਸ ਸਮੇਤ ਨੌ ਸੰਘੀ ਜੇਲ੍ਹਾਂ ਵਿੱਚ ਹੋਰ […]

Continue Reading

ਬੱਸ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 41ਲੋਕਾਂ ਦੀ ਮੌਤ

ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਦੱਖਣੀ ਮੈਕਿਸਕੋ ਵਿੱਚ ਵੱਡਾ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ 41 ਲੋਕਾਂ ਦੀ ਮੌਤ ਹੋ ਗਈ। ਆਈਆਂ ਰਿਪੋਰਟਾਂ ਮੁਤਾਬਕ 41 ਦੀ ਮੌਤ ਹੋ ਗਈ ਜਦੋਂ ਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਾਬਾਸਕੋ ਦੇ ਕੋਮਲਕਾਲਕੋ ਦੇ […]

Continue Reading

ਅਮਰੀਕਾ ਦੇ ਅਲਾਸਕਾ ‘ਚ ਲਾਪਤਾ ਜਹਾਜ਼ ਦਾ ਮਲਬਾ ਮਿਲਿਆ, 10 ਲੋਕਾਂ ਦੀ ਮੌਤ

ਅਮਰੀਕਾ ਦੇ ਅਲਾਸਕਾ ‘ਚ ਲਾਪਤਾ ਜਹਾਜ਼ ਦਾ ਮਲਬਾ ਮਿਲਿਆ, 10 ਲੋਕਾਂ ਦੀ ਮੌਤਅਲਾਸਕਾ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਵੀਰਵਾਰ ਨੂੰ ਅਮਰੀਕਾ ਦੇ ਅਲਾਸਕਾ ‘ਚ 10 ਲੋਕਾਂ ਨੂੰ ਲੈ ਕੇ ਜਾ ਰਿਹਾ ਚਾਰਟਰਡ ਜਹਾਜ਼ ਅਚਾਨਕ ਲਾਪਤਾ ਹੋ ਗਿਆ ਸੀ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਜਹਾਜ਼ ਵਿੱਚ ਸਵਾਰ ਸਾਰੇ 10 ਲੋਕਾਂ ਦੀ ਮੌਤ ਹੋ ਗਈ ਹੈ। ਬੇਰਿੰਗ ਏਅਰ […]

Continue Reading

ਬ੍ਰਾਜ਼ੀਲ ‘ਚ ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਬੱਸ ਨਾਲ ਟਕਰਾਇਆ, ਦੋ ਲੋਕਾਂ ਦੀ ਮੌਤ ਕਈ ਜ਼ਖਮੀ

ਬ੍ਰਾਜ਼ੀਲ ‘ਚ ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਬੱਸ ਨਾਲ ਟਕਰਾਇਆ, ਦੋ ਲੋਕਾਂ ਦੀ ਮੌਤ ਕਈ ਜ਼ਖਮੀਸਾਓ ਪਾਓਲੋ, 8 ਫਰਵਰੀ, ਦੇਸ਼ ਕਲਿਕ ਬਿਊਰੋ :ਬ੍ਰਾਜ਼ੀਲ ਦੇ ਸਾਓ ਪਾਓਲੋ ‘ਚ ਸ਼ੁੱਕਰਵਾਰ ਨੂੰ ਹੋਏ ਜਹਾਜ਼ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ। 6 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਰਾਇਟਰਜ਼ ਮੁਤਾਬਕ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਵੀਰਵਾਰ ਸਵੇਰੇ 7:20 […]

Continue Reading

ਅਮਰੀਕਾ 487 ਹੋਰ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭੇਜੇਗਾ ਵਾਪਸ

ਅਮਰੀਕਾ 487 ਹੋਰ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭੇਜੇਗਾ ਵਾਪਸਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਮਰੀਕਾ ਨੇ ਭਾਰਤ ਭੇਜਣ ਲਈ 487 ਹੋਰ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚੋਂ 298 ਲੋਕਾਂ ਦੀ ਜਾਣਕਾਰੀ ਦਿੱਤੀ ਗਈ ਹੈ।ਇਸ ਤੋਂ ਪਹਿਲਾਂ 4 ਫਰਵਰੀ ਨੂੰ 104 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭਾਰਤ ਡਿਪੋਰਟ […]

Continue Reading

ਅਮਰੀਕਾ ਨੇ ਹਜ਼ਾਰਾਂ ਗੈਰਕਾਨੂੰਨੀ ਪ੍ਰਵਾਸੀ ਭਾਰਤੀਆਂ ਦੇ ਪੈਰਾਂ ‘ਚ ਟਰੈਕਰ ਲਗਾਏ, 24 ਘੰਟੇ ਰੱਖੀ ਜਾ ਰਹੀ ਨਜ਼ਰ

ਵਾਸਿੰਗਟਨ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਪ੍ਰਵਾਸੀਆਂ ਦੀ ਵਾਪਸੀ ਤੋਂ ਬਾਅਦ ਕਈ ਨਵੇਂ ਖੁਲਾਸੇ ਹੋ ਰਹੇ ਹਨ। ਅਮਰੀਕਾ ਨੇ ਹੁਣ ਤੱਕ 20,407 ਭਾਰਤੀਆਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਕੋਲ ਕੋਈ ਵੈਧ ਦਸਤਾਵੇਜ਼ ਨਹੀਂ ਹੈ।ਇਨ੍ਹਾਂ ਸਾਰਿਆਂ ਨੂੰ ਗ਼ੈਰ-ਕਾਨੂੰਨੀ ਪ੍ਰਵਾਸੀ ਭਾਰਤੀ ਕਿਹਾ ਜਾਂਦਾ ਹੈ। ਉਹ ਅੰਤਿਮ ਬੇਦਖ਼ਲੀ ਹੁਕਮ ਦੀ ਉਡੀਕ ਕਰ […]

Continue Reading

ਬੰਗਲਾਦੇਸ਼ ‘ਚ ਫਿਰ ਭੜਕੀ ਹਿੰਸਾ, Ex PM ਸ਼ੇਖ ਹਸੀਨਾ ਦੇ ਪਰਿਵਾਰਕ ਮੈਂਬਰਾਂ ਦੇ ਘਰ ਢਾਹੇ

ਢਾਕਾ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬੰਗਲਾਦੇਸ਼ ਦੇ ਕਈ ਸ਼ਹਿਰਾਂ ਵਿੱਚ ਅਵਾਮੀ ਲੀਗ ਦੇ ਪ੍ਰਸਤਾਵਿਤ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਬੁੱਧਵਾਰ ਦੇਰ ਰਾਤ ਫਿਰ ਤੋਂ ਹਿੰਸਾ ਭੜਕ ਗਈ। ਪ੍ਰਦਰਸ਼ਨਕਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਪਿਤਾ ਤੇ ਬੰਗਲਾਦੇਸ਼ ਦੇ ਸੰਸਥਾਪਕ ਸ਼ੇਖ ਮੁਜੀਬੁਰ ਰਹਿਮਾਨ ‘ਬੰਗਬੰਧੂ’ ਦੇ ਧਨਮੰਡੀ-32 ਸਥਿਤ ਨਿਵਾਸ ‘ਤੇ ਧਾਵਾ ਬੋਲਿਆ ਅਤੇ ਭੰਨਤੋੜ […]

Continue Reading