ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ

ਚੰਡੀਗੜ੍ਹ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ […]

Continue Reading

ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ 16 ਅਕਤੂਬਰ ਦੀ ਛੁੱਟੀ ਦਾ ਐਲਾਨ

ਮਾਲੇਰਕੋਟਲਾ 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਚਾਇਤੀ ਚੋਣਾਂ ਵਿੱਚ ਲੱਗੇ ਸਮੂਹ ਸਟਾਫ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪੰਚਾਇਤੀ ਚੋਣਾਂ-2024 ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਨਿਰਵਿਘਨ ,ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਵਿੱਚ ਲੱਗੇ ਸਟਾਫ ਅਤੇ ਰਿਜਰਵ ਸਟਾਫ ਨੂੰ 16ਅਕਤੂਬਰ ਦਿਨ ਬੁਧਵਾਰ ਦੀ ਛੁੱਟੀ ਦਾ ਐਲਾਨ […]

Continue Reading

ਪੰਜਾਬ ਦੇ ਕੈਬਨਿਟ ਮੰਤਰੀ ਦੀ ਪਤਨੀ ਬਣੀ ਸਰਪੰਚ

ਪਠਾਨਕੋਟ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਈਆਂ ਗ੍ਰਾਮ ਪੰਚਾਇਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹਨ। ਗ੍ਰਾਮ ਪੰਚਾਇਤ ਚੋਣਾਂ ਵਿੱਚ ਪੰਜਾਬ ਦੇ ਇਕ ਮੰਤਰੀ ਦੀ ਪਤਨੀ ਨੇ ਸਰਪੰਚ ਦੀ ਚੋਣ ਜਿੱਤ ਗਈ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਤਨੀ ਉਰਮਲਾ ਕੁਮਾਰ ਨੇ 350 ਵੋਟਾਂ ਦੇ ਫਰਕ ਨਾਲ ਸਰਪੰਚ ਦੀ ਚੋਣ ਜਿੱਤੀ ਹੈ। […]

Continue Reading

ਗ੍ਰਾਮ ਪੰਚਾਇਤ ਮਾਨਸਾ ਖੁਰਦ ਦੇ ਸਰਪੰਚ ਲਈ ਭਲਕੇ ਪੈਣਗੀਆਂ ਵੋਟਾਂ

ਮਾਨਸਾ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ :ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਕਿਸੇ ਕਾਰਨਾਂ ਸਦਕਾ ਗਾ੍ਰਮ ਪੰਚਾਇਤ ਮਾਨਸਾ ਖੁਰਦ ਦੇ ਸਰਪੰਚ ਦੀ ਚੋਣ ਅਤੇ ਵਾਰਡ ਨੰਬਰ 1, 2, 5, 6 ਅਤੇ 7 (ਕੁੱਲ 5 ਪੰਚਾਇਤ ਮੈਂਬਰ) ਦੀ ਚੋਣ ਪ੍ਰਕਿਰਿਆ ਲਈ ਫਰੈਸ਼ ਪੋਲ 16 ਅਕਤੂਬਰ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ […]

Continue Reading

26 ਸਾਲਾ ਨਵਨੀਤ ਕੌਰ ਬਣੀ ਸਰਪੰਚ

ਸੰਗਰੂਰ, 15 ਅਕਤੂਬਰ, ਦਲਜੀਤ ਕੌਰ ਭਵਾਨੀਗੜ੍ਹ : ਸੰਗਰੂਰ ਜ਼ਿਲ੍ਹੇ ਵਿੱਚ ਇਕ ਨੌਜਵਾਨ ਲੜਕੀ ਨੇ ਸਰਪੰਚ ਬਣਨ ਵਿੱਚ ਬਾਜ਼ੀ ਮਾਰੀ ਹੈ। ਜ਼ਿਲ੍ਹੇ ਦੇ ਪਿੰਡ ਰੋਸ਼ਨ ਵਾਲਾ ਵਿੱਚ ਇਕ 26 ਸਾਲਾ ਨੌਜਵਾਨ ਨਵਨੀਤ ਕੌਰ ਚੋਣਾਂ ਵਿੱਚ ਜੇਤੂ ਰਹੀ। ਪਿੰਡ ਰੋਸ਼ਨ ਵਿੱਚ 415 ਵੋਟਾਂ ਦਾ ਪਈਆ ਹਨ। ਨਵਨੀਤ ਕੌਰ ਨੂੰ ਕੁਲ 415 ਵੋਟਾਂ ਵਿੱਚੋਂ 353 ਪਈਆਂ, ਜਦੋਂ ਕਿ […]

Continue Reading

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਉਤੇ ਚੋਣਾਂ ਦਾ ਐਲਾਨ

ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਹੋਣ ਵਾਲੀਆਂ 4 ਵਿਧਾਨ ਸਭਾ ਸੀਟਾਂ ਉਤੇ ਹੋਣ ਵਾਲੀਆਂ ਜਿਮਨੀ ਚੋਣਾਂ ਲਈ ਮਿਤੀ ਦਾ ਐਲਾਨ ਕਰ ਦਿੱਤਾ। ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿੱਚ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਜਦੋਂ ਕਿ […]

Continue Reading

ਜਗਰਾਓਂ : ਪੰਚਾਇਤੀ ਚੋਣ ਦੌਰਾਨ ਵੋਟਰ ਸੂਚੀ ‘ਚ ਫਰਕ ਕਾਰਨ ਵੋਟਿੰਗ ਰੁਕੀ

ਗੁਰਦਾਸਪੁਰ : ਬਾਹਰੀ ਵਿਅਕਤੀਆਂ ਦੇ ਆਉਣ ਕਾਰਨ ਮਾਹੌਲ ਹੋਇਆ ਤਲਖ਼ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਜਗਰਾਓਂ ਦੇ ਪਿੰਡ ਕੋਠੇ ਅਠਚੱਕ ‘ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਇੱਥੇ ਬੂਥ ਦੇ ਅੰਦਰ ਅਤੇ ਬਾਹਰ ਦਿਖਾਈ ਗਈ ਵੋਟਰ […]

Continue Reading

ਦੋ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਦਾ ਵੀ ਹੋ ਸਕਦਾ ਐਲਾਨ ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ […]

Continue Reading

ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ, ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਕਈ ਥਾਂਈਂ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਚੋਣਾਂ […]

Continue Reading

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ

ਚੰਡੀਗੜ੍ਹ, 14 ਅਕਤੂਬਰ : ਦੇਸ਼ ਕਲਿੱਕ ਬਿਓਰੋ                   ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਸਮੁੱਚੇ ਚੋਣ ਅਮਲੇ ਨੂੰ ਗ੍ਰਾਮ ਪੰਚਾਇਤ ਚੋਣਾਂ -2024 ਲਈ 15 ਅਕਤੂਬਰ ਨੂੰ ਵੋਟਾਂ […]

Continue Reading