ਮੋਹਾਲੀ: ਤੀਜੇ ਦਿਨ ਤੱਕ 178 ਉਮੀਦਵਾਰਾਂ ਨੇ ਸਰਪੰਚ ਅਤੇ 260 ਨੇ ਪੰਚ ਦੇ ਅਹੁਦੇ ਲਈ ਨਾਮਜ਼ਦਗੀਆਂ ਭਰੀਆਂ

ਨਾਮਜ਼ਦਗੀ ਭਰਨ ਦੀ ਆਖਰੀ ਮਿਤੀ 4 ਅਕਤੂਬਰ ਐਸ.ਏ.ਐਸ.ਨਗਰ, 1 ਅਕਤੂਬਰ: ਦੇਸ਼ ਕਲਿੱਕ ਬਿਓਰੋ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੇ ਚੱਲਦਿਆਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ ਸ਼ਾਮ ਤੱਕ ਕੁੱਲ 178 ਉਮੀਦਵਾਰਾਂ ਨੇ ਸਰਪੰਚਾਂ ਦੇ ਅਹੁਦਿਆਂ ਲਈ ਜਦੋਂ ਕਿ 260 ਉਮੀਦਵਾਰਾਂ ਨੇ ਪੰਚਾਂ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ।ਇਸ ਸਬੰਧੀ ਜਾਣਕਾਰੀ […]

Continue Reading

ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

ਫਾਜ਼ਿਲਕਾ 30 ਸਤੰਬਰ, ਦੇਸ਼ ਕਲਿੱਕ ਬਿਓਰੋਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ 2024 ਸ਼ਾਮ 3 ਵਜੇ ਤੱਕ ਆਪਣੇ ਨਾਮਜਦਗੀ ਫਾਰਮ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾ […]

Continue Reading

NDC ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ

ਬਠਿੰਡਾ: 30 ਸਤੰਬਰ : ਦੇਸ਼ ਕਲਿੱਕ ਬਿਓਰੋ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ […]

Continue Reading

2 ਕਰੋੜ ਤੱਕ ਪਹੁੰਚੀ ਸਰਪੰਚੀ ਚੋਣ ਦੀ ਬੋਲੀ

ਡੇਰਾ ਬਾਬਾ ਨਾਨਕ: 30 ਸਤੰਬਰ, ਨਰੇਸ਼ ਕੁਮਾਰ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਵਿੱਚ ਸਰਗਰਮੀਆਂ ਤੇਜ ਹੋ ਗਈਆਂ ਹਨ। ਪਿੰਡਾਂ ਵਿੱਚ ਸਰਪੰਚ ਦੀ ਚੋਣ ਨੂੰ ਲੈ ਕੇ ਬੋਲੀ ਲੱਗਣ ਦਾ ਮਾਮਲਾ ਵੀ ਸਾਹਮਣੇ ਆ ਰਹੇ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚੀ ਦੀ ਬੋਲੀ ਲਗਾਈ ਗਈ ਜੋ ਦੋ […]

Continue Reading

ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬਾ ਚੋਣ ਕਮਿਸ਼ਨ ਵੱਲੋਂ ਇੱਕ DC ਦਾ ਤਬਾਦਲਾ

ਤਰਨਤਾਰਨ, 28 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬਾ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ ਸਰਕਾਰ ਨੂੰ ਲਿਖਤੀ ਹਦਾਇਤਾਂ ਭੇਜ ਦਿੱਤੀਆਂ ਹਨ। ਗੁਲਪ੍ਰੀਤ ਸਿੰਘ […]

Continue Reading

ਪੰਚਾਇਤੀ ਚੋਣਾਂ 2024:ਬਿਨਾਂ ਇਜਾਜਤ ਸਟੇਸ਼ਨ ਛੱਡਣ ’ਤੇ ਹੋਵੇਗੀ ਕਾਰਵਾਈ

– ਚੋਣਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਸ੍ਰੀ ਮੁਕਤਸਰ ਸਾਹਿਬ, 27 ਸਤੰਬਰ, ਦੇਸ਼ ਕਲਿੱਕ ਬਿਓਰੋ                  ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਬਿਨਾਂ ਕਿਸੇ ਡਰ, ਭੈਅ, ਦਬਾਅ ਅਤੇ ਲੜਾਈ ਝਗੜੇ ਤੋਂ ਸੁੱਚਜੇ ਢੰਗ ਨਾਲ ਨੇਪੜੇ ਚੜਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਸੇ ਵੀ ਅਧਿਕਾਰੀ, ਕਰਮਚਾਰੀ ਨੂੰ ਬਿਨਾਂ ਇਜਾਜਤ ਸਟੇਸ਼ਨ ਛਡੱਣ ’ਤੇ ਸਖ਼ਤ ਕਾਰਵਾਈ ਆਰੰਭਣ ਦੇ ਹੁਕਮ […]

Continue Reading

ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ‘ਤੇ ਉਪਲਬਧ : ਡਿਪਟੀ ਕਮਿਸ਼ਨਰ

-ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਵੀ ਕਰਵਾਈਆਂਪਟਿਆਲਾ, 27 ਸਤੰਬਰ: ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://patiala.nic.in/reservation-list-of-sarpanches-and-panches-for-gram-panchayat-election-2024/ ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਚਾਇਤੀ ਚੋਣਾਂ ਲਈ ਤਿਆਰੀਆਂ ਮੁਕੰਮਲ

ਨਾਮਜਦਗੀਆਂ ਸ਼ੁਰੂ, 40 ਰਿਟਰਨਿੰਗ ਅਧਿਕਾਰੀ ਲੈਣਗੇ ਨਾਮਜ਼ਦਗੀ ਪੱਤਰ 550158 ਵੋਟਰ ਕਰਨਗੇ 435 ਸਰਪੰਚਾਂ ਤੇ 2997 ਪੰਚਾਂ ਦੀ ਚੋਣ -ਵੋਟਿੰਗ ਲਈ 688 ਪੋਲਿੰਗ ਸਟੇਸ਼ਨ ਬਣਾਏ ਫਾਜ਼ਿਲਕਾ, 27 ਸਤੰਬਰ:  ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵਲੋਂ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਤਹਿਤ […]

Continue Reading

ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ

ਮੋਹਾਲੀ, 26 ਸਤੰਬਰ, ਦੇਸ਼ ਕਲਿੱਕ ਬਿਓਰੋ : 15 ਅਕਤੂਬਰ ਨੂੰ ਸੂਬੇ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਲਈ ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚ ਲਈ ਰਾਖਵੀਆਂ ਸੀਟਾਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਐਸਸੀ, ਔਰਤਾਂ ਲਈ ਸੀਟਾਂ ਰਜਿਰਵ ਰੱਖੀਆਂ ਗਈਆਂ ਹਨ। ਮੋਹਾਲੀ ਬਲਾਕ ਵਿੱਚ ਰਾਖਵੀਆਂ ਸੀਟਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ ਮਾਜਰੀ ਬਲਾਕ ਵਿੱਚ ਰਾਖਵੀਆਂ ਸੀਟਾਂ ਪੜ੍ਹਨ […]

Continue Reading

ਮੁਹਾਲੀ ਪ੍ਰਸ਼ਾਸਨ ਨੇ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ-2024 ਲਈ ਤਿਆਰੀਆਂ ਮੁਕੰਮਲ ਕੀਤੀਆਂ

422 ਪੋਲਿੰਗ ਬੂਥਾਂ ‘ਤੇ 332 ਗ੍ਰਾਮ ਪੰਚਾਇਤਾਂ ਲਈ 296860 ਵੋਟਰ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਕੇ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ ਐਸ.ਏ.ਐਸ.ਨਗਰ, 26 ਸਤੰਬਰ, 2024: ਦੇਸ਼ ਕਲਿੱਕ ਬਿਓਰੋਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ-2024 ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ […]

Continue Reading