ਦਿੱਲੀ ‘ਚ ਪ੍ਰਦੂਸ਼ਣ ਬੇਹੱਦ ਖਤਰਨਾਕ ਪੱਧਰ ‘ਤੇ ਪਹੁੰਚਿਆ

ਨਵੀਂ ਦਿੱਲੀ, 17 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ‘ਚ ਸ਼ਨੀਵਾਰ ਦੇਰ ਰਾਤ ਪ੍ਰਦੂਸ਼ਣ ਬੇਹੱਦ ਖਤਰਨਾਕ ਪੱਧਰ ‘ਤੇ ਦਰਜ ਕੀਤਾ ਗਿਆ। ਜਹਾਂਗੀਰਪੁਰੀ ਵਿੱਚ ਸਭ ਤੋਂ ਵੱਧ AQI 783 ਰਿਕਾਰਡ ਕੀਤਾ ਗਿਆ। ਜਦੋਂ ਕਿ ਸ਼ਾਹਦਰਾ ਵਿੱਚ AQI 682 ਦਰਜ ਕੀਤਾ ਗਿਆ।ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਤੀਜੇ ਪੜਾਅ ਤਹਿਤ ਟਰੈਫਿਕ ਪੁਲੀਸ ਨੇ ਸ਼ੁੱਕਰਵਾਰ ਨੂੰ ਪਹਿਲੇ ਦਿਨ ਕਰੀਬ […]

Continue Reading

ਪ੍ਰਦੂਸ਼ਨ ਕਾਰਨ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਟੈਫਿਕ ਕੰਟਰੋਲ ਕਰਨ ਲਈ ਸਾਰੇ ਸਰਕਾਰੀ ਦਫਤਰ ਵੱਖ-ਵੱਖ ਸ਼ਿਫਟਾਂ ਵਿੱਚ ਕੰਮ ਕਰਨਗੇ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟਵੀਟ ਕੀਤਾ ਕਿ ਨਗਰ ਨਿਗਮ ਦਫ਼ਤਰਾਂ ਦਾ ਸਮਾਂ ਸਵੇਰੇ 8:30 ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਦੋਂ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ […]

Continue Reading

‘ਆਪ‘ ਨੇ ਕੇਜਰੀਵਾਲ ‘ਤੇ ਹਮਲੇ ਦੇ ਭਾਜਪਾ ‘ਤੇ ਲਗਾਏ ਦੋਸ਼

ਨਵੀਂ ਦਿੱਲੀ: 25 ਅਕਤੂਬਰ, ਦੇਸ਼ ਕਲਿੱਕ ਬਿਓਰੋਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਪਦਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਇਲਜ਼ਾਮ ਲਗਾਇਆ ਹੈ ਕਿ ਭਾਜਪਾ ਮੈਂਬਰਾਂ ਵੱਲੋਂ ਕੇਜਰੀਵਾਲ ‘ਤੇ ਹਮਲਾ ਬੋਲਿਆ ਗਿਆ ਹੈ ਅਤੇ ਪੁਲਿਸ ਨੇ ਵੀ ਉਨ੍ਹਾਂ […]

Continue Reading

ਸੁਪਰੀਮ ਕੋਰਟ ਨੇ ਪਰਾਲੀ ਮਾਮਲਿਆਂ ‘ਚ ਕਾਰਵਾਈ ਨਾ ਕਰਨ ‘ਤੇ ਪੰਜਾਬ ਅਤੇ ਹਰਿਆਣਾ ਨੂੰ ਪਾਈ ਝਾੜ

ਨਵੀਂ ਦਿੱਲੀ: 23 ਅਕਤੂਬਰ, ਦੇਸ਼ ਕਲਿੱਕ ਬਿਓਰੋਦਿੱਲੀ-ਐੱਨਸੀਆਰ ‘ਚ ਵਧਦੇ ਪ੍ਰਦੂਸ਼ਣ ਦੇ ਮਾਮਲੇ ‘ਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਵੱਲੋਂ ਪਰਾਲੀ ਸਾੜਨ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਇਹ ਸਰਕਾਰਾਂ ਸੱਚਮੁੱਚ ਕਾਨੂੰਨ ਨੂੰ ਲਾਗੂ ਕਰਨ ਵਿੱਚ ਦਿਲਚਸਪੀ ਰੱਖਦੀਆਂ ਹਨ ਤਾਂ ਘੱਟੋ-ਘੱਟ […]

Continue Reading

ਦਿੱਲੀ ‘ਚ CRPF ਸਕੂਲ ਨੇੜੇ ਜ਼ੋਰਦਾਰ ਧਮਾਕਾ, ਪੁਲਿਸ ਜਾਂਚ ‘ਚ ਜੁਟੀ

ਨਵੀਂ ਦਿੱਲੀ: 20 ਅਕਤੂਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਰੋਹਿਣੀ ‘ਚ ਪ੍ਰਸ਼ਾਂਤ ਵਿਹਾਰ ਇਲਾਕੇ ‘ਚ CRPF ਸਕੂਲ ਨੇੜੇ ਅੱਜ ਸਵੇਰੇ ਅਚਾਨਕ ਧਮਾਕਾ ਹੋਇਆ। ਦਿੱਲੀ ਫਾਇਰ ਸਰਵਿਸਿਜ਼ ਦੇ ਅਧਿਕਾਰੀਆਂ ਅਨੁਸਾਰ ਖੁਸ਼ਕਿਸਮਤੀ ਨਾਲ, ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਧਮਾਕੇ ਨਾਲ ਸਕੂਲ ਦੀ ਕੰਧ, ਆਸਪਾਸ ਦੀਆਂ ਦੁਕਾਨਾਂ ਅਤੇ ਇੱਕ ਕਾਰ ਨੂੰ ਨੁਕਸਾਨ ਪਹੁੰਚਿਆ। ਧਮਾਕੇ ਕਾਰਨ ਆਸ-ਪਾਸ ਦੇ […]

Continue Reading

ਭੁਜੀਆ ਦੇ ਪੈਕਟਾਂ ‘ਚ ਛੁਪਾ ਕੇ ਰੱਖੀ 2,080 ਕਰੋੜ ਰੁਪਏ ਮੁੱਲ ਦੀ ਕੋਕੀਨ ਬਰਾਮਦ

ਨਵੀਂ ਦਿੱਲੀ, 11 ਅਕਤੂਬਰ, ਦੇਸ਼ ਕਲਿਕ ਬਿਊਰੋ :ਕ੍ਰਾਈਮ ਬ੍ਰਾਂਚ ਨੇ ਪੱਛਮੀ ਦਿੱਲੀ ਦੇ ਰਮੇਸ਼ ਨਗਰ ਇਲਾਕੇ ‘ਚ ਕਿਰਾਏ ਦੀ ਦੁਕਾਨ ਤੋਂ 208 ਕਿਲੋ ਕੋਕੀਨ ਬਰਾਮਦ ਕੀਤੀ। ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ 2,080 ਕਰੋੜ ਰੁਪਏ ਹੈ।ਇਹ ਨਸ਼ੀਲੇ ਪਦਾਰਥ ਸਨੈਕਸ ਦੇ 20-25 ਪੈਕਟਾਂ ਵਿੱਚ ਛੁਪਾਏ ਹੋਏ ਸਨ। ਇਨ੍ਹਾਂ ਪੈਕੇਟਾਂ ‘ਤੇ ‘ਟੈਸਟੀ ਟ੍ਰੀਟ’ ਅਤੇ ‘ਚਟਪਟਾ ਮਿਕਸਚਰ’ ਲਿਖਿਆ […]

Continue Reading

AAP ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ

ਨਵੀਂ ਦਿੱਲੀ, 10 ਅਕਤੂਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਹੈ। ‘ਆਪ’ ਦੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਅਸੀਂ ਓਵਰ ਕਾਨਫੀਡੈਂਟ ਕਾਂਗਰਸ ਅਤੇ ਹੰਕਾਰੀ ਭਾਜਪਾ ਨਾਲ ਇਕੱਲੇ ਲੜਨ ਦੇ ਸਮਰੱਥ ਹਾਂ।’ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪਿਛਲੇ 10 ਸਾਲਾਂ ਤੋਂ ਦਿੱਲੀ ਵਿਧਾਨ ਸਭਾ ਵਿੱਚ […]

Continue Reading

ਦਿੱਲੀ ਮੁੱਖ ਮੰਤਰੀ ਦੀ ਰਿਹਾਇਸ਼ ਸੀਲ, ਆਤਿਸ਼ੀ ਦਾ ਸਾਮਾਨ ਬਾਹਰ ਸੁੱਟਿਆ, CMO ਦਾ ਦਾਅਵਾ

ਨਵੀਂ ਦਿੱਲੀ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਦਾ ਰਿਹਾਇਸ਼ ਸ਼ੀਲ ਕਰ ਦਿੱਤੀ ਗਈ ਹੈ। ਆਈਆਂ ਖ਼ਬਰਾਂ ਮੁਤਾਬਕ ਪੀਡਬਲਿਊਡੀ ਅਧਿਕਾਰੀਆਂ ਦੀ ਇਕ ਟੀਮ ਦਿੱਲੀ ਦੇ ਮੁੱਖ ਮੰਤਰੀ ਰਿਹਾਇਸ਼ (6 ਫਲੈਗ ਸਟਾਫ ਰੋਡ, ਸਿਵਿਲ ਲਾਈਨਜ਼) ਪਹੁੰਚੀ।ਦਿੱਲੀ ਮੁੱਖ […]

Continue Reading

ਡਬਲ ਇੰਜਣ ਸਰਕਾਰ ਦਾ ਮਤਲਬ ਮਹਿੰਗਾਈ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ : ਕੇਜਰੀਵਾਲ

ਕਿਹਾ, ਮੋਦੀ ਜੀ ਸਿਰਫ ਇਹ ਕੰਮ ਦੇਣ ਮੈਂ ਭਾਜਪਾ ਦਾ ਪ੍ਰਚਾਰ ਕਰਾਂਗਾ ਨਵੀਂ ਦਿੱਲੀ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਜਪਾ ਉਤੇ ਵੱਡਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਭਾਜਪਾ ਉਤੇ ਹਮਲੇ ਬੋਲਦੇ ਹੋਏ ਕਿਹਾ ਕਿ ਡਬਲ ਇੰਜਣ ਸਰਕਾਰ […]

Continue Reading

ਕੇਜਰੀਵਾਲ ਨੇ CM ਨਿਵਾਸ ਕੀਤਾ ਖਾਲੀ, ‘ਆਪ’ ਸੰਸਦ ਮਿੱਤਲ ਦੇ ਬੰਗਲੇ ‘ਚ ਹੋਏ ਸ਼ਿਫਟ

ਨਵੀਂ ਦਿੱਲੀ: 4 ਅਕਤੂਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣ ਦੇ ਨਾਲ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਉਹ ਜਲਦੀ ਸੀ ਐਮ ਹਾਉਸ ਖਾਲੀ ਕਰ ਦੇਣਗੇ। ਇਸ ਤੋਂ ਬਾਅਦ 21 ਸਤੰਬਰ ਨੂੰ […]

Continue Reading