ਚੋਣ ਕਮਿਸ਼ਨ ਪੱਖਪਾਤੀ ਹੈ: ਆਤਿਸ਼ੀ

ਚੋਣ ਕਮਿਸ਼ਨ ਪੱਖਪਾਤੀ ਹੈ: ਆਤਿਸ਼ੀ ਨਵੀਂ ਦਿੱਲੀ: 4 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰੈਸ ਕਾਨਫਰੰਸ ਕਰਕੇ ਭਾਰਤੀ ਜਨਤਾ ਪਾਰਟੀ ‘ਤੇ ਗੁੰਡਾਗਰਦੀ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਵਰਕਰਾਂ ਨੂੰ ਬਚਾ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ […]

Continue Reading

ਵੋਟਾਂ ਤੋਂ ਇੱਕ ਦਿਨ ਪਹਿਲਾਂ ਦਿੱਲੀ ਦੀ CM ਆਤਿਸ਼ੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ

ਵੋਟਾਂ ਤੋਂ ਇੱਕ ਦਿਨ ਪਹਿਲਾਂ ਦਿੱਲੀ ਦੀ CM ਆਤਿਸ਼ੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ ਨਵੀਂ ਦਿੱਲੀ, 4 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ‘ਤੇ ਭਲਕੇ 5 ਫਰਵਰੀ ਨੂੰ ਵੋਟਿੰਗ ਹੋਣੀ ਹੈ। ਠੀਕ ਇੱਕ ਦਿਨ ਪਹਿਲਾਂ ਦਿੱਲੀ ਪੁਲਿਸ ਨੇ ਸੀਐਮ ਆਤਿਸ਼ੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ […]

Continue Reading

ਮਾਨ ਨੇ ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ, ਕਿਹਾ-ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ

ਮਾਨ ਨੇ ਕੇਜਰੀਵਾਲ ਨੂੰ ਜਿੱਤਾਉਣ ਦੀ ਕੀਤੀ ਅਪੀਲ, ਕਿਹਾ-ਦਿੱਲੀ ਵਾਸੀ ਰਾਜਨੀਤੀ ਦੀ ਬਜਾਏ ਤਰੱਕੀ ਨੂੰ ਚੁਣਨ ‘ਆਪ’ ਹਰ ਮਹੀਨੇ ਤੁਹਾਡੇ 30,000 ਰੁਪਏ ਬਚਾਏਗੀ, ਭਾਜਪਾ ਆਪਣੇ ਪੂੰਜੀਵਾਦੀ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਇਸਨੂੰ ਖੋਹ ਲਵੇਗੀ: ਭਗਵੰਤ ਮਾਨ ਦਿੱਲੀ ਦੇ ਵੋਟਰਾਂ ਨੂੰ ਮਾਨ ਨੇ ਕਿਹਾ – ਗੁੰਡਾਗਰਦੀ ਨੂੰ ਰੱਦ ਕਰੋ, ਚੰਗਾ ਸ਼ਾਸਨ ਚੁਣੋ ਨਵੀਂ ਦਿੱਲੀ/ਚੰਡੀਗੜ੍ਹ, 3 ਫਰਵਰੀ, […]

Continue Reading

ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ

ਭਾਜਪਾ ਨੇ ਮਨੋਜ ਗਰਗ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਭਾਜਪਾ ਨੇ ਮਨੋਜ ਗਰਗ ਨੂੰ 6 ਸਾਲ ਲਈ ਪਾਰਟੀ ਤੋਂ ਕੱਢ ਦਿੱਤਾ ਹੈ। ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਖਿਲਾਫ ਕੰਮ ਕਰਨ ਕਰਕੇ ਉਸ ‘ਤੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕੀਤੀ ਗਈ ਹੈ।

Continue Reading

ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਨੂੰ ਵੱਡਾ ਝਟਕਾ

ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਨੂੰ ਵੱਡਾ ਝਟਕਾਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ ਤੌਂ ਐਨ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਇੱਕ ਵੱਡਾ ਝਟਕਾ ਲੱਗਿਆ ਜਦੋਂ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਮਹਿਤਾਬ ਖਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ […]

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਲੀ ‘ਚ ਕਾਂਗਰਸ ਲਈ ਵੋਟਾਂ ਮੰਗੀਆਂ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਲੀ ‘ਚ ਕਾਂਗਰਸ ਲਈ ਵੋਟਾਂ ਮੰਗੀਆਂ ਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੁਣ ਸਿਆਸਤ ਵਿੱਚ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ।ਬਲਕੌਰ ਸਿੰਘ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਚੋਣ ਪ੍ਰਚਾਰ ਕਰਦੇ ਨਜ਼ਰ ਆਏ। ਉਨ੍ਹਾਂ ਨਾਲ ਪੰਜਾਬ […]

Continue Reading

ਚੋਣ ਕਮਿਸ਼ਨ ਵਲੋਂ 38.64 ਕਰੋੜ ਦੀ ਨਕਦੀ ਸਮੇਤ 218 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ

ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪੈਸੇ ਦੀ ਤਾਕਤ ਦਾ ਜ਼ਿਆਦਾ ਜ਼ੋਰ ਹੈ ਤਾਂ ਜੋ ਵੋਟਰਾਂ ਨੂੰ ਆਪਣੇ ਹੱਕ ਵਿੱਚ ਵੋਟ ਪਾਉਣ ਲਈ ਭਰਮਾਇਆ ਜਾ ਸਕੇ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੀ ਨਿਰਪੱਖ ਚੋਣਾਂ ਲਈ ਜ਼ਬਤੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਇਸ ਵਾਰ ਇਨਫੋਰਸਮੈਂਟ ਏਜੰਸੀਆਂ ਨੇ ਵਿਧਾਨ ਸਭਾ ਚੋਣਾਂ […]

Continue Reading

ਦਿੱਲੀ ਪੁਲਿਸ ਨੇ ਪੰਜਾਬ ਦੇ ਪੱਤਰਕਾਰ ਬਣਾਏ ਬੰਦੀ

ਦਿੱਲੀ ਪੁਲਿਸ ਨੇ ਪੰਜਾਬ ਦੇ ਪੱਤਰਕਾਰ ਬਣਾਏ ਬੰਦੀ ਨਵੀਂ ਦਿੱਲੀ: 2 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ‘ਚ ਪੁਲਿਸ ਵੱਲੋਂ ਨਿੱਜੀ ਪੱਤਰਕਾਰਾਂ ਦੀ ਕੁੱਟਮਾਰ ਕਰਨ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਪਿਛਲੇ ਤਿੰਨ ਦਿਨ ਤੋਂ ਲਗਾਤਾਰ ਦਿੱਲੀ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਲਗਾਤਾਰ ਨਾਲ ਕੀਤੀ ਜਾਂਦੀ ਧੱਕੇਸ਼ਾਹੀ ਦੀ ਰਿਪੋਰਟਿੰਗ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ […]

Continue Reading

ਗਾਇਕ ਮੀਕਾ ਸਿੰਘ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਮਿਲਾਏ ਸੁਰ

ਜਨ ਸਭਾ ਵਿੱਚ ਸਾਂਸਦ ਰਾਘਵ ਚੱਢਾ ਨੇ ਸਮਝਾਇਆ ‘ਆਪ’ ਦੀਆਂ ਸਕੀਮਾਂ ਰਾਹੀਂ ਹਰ ਮਹੀਨੇ 25,000 ਰੁਪਏ ਦੀ ਬੱਚਤ ਦਾ ਗਣਿਤ ਦਿੱਲੀ, 2 ਫਰਵਰੀ 2025, ਦੇਸ਼ ਕਲਿੱਕ ਬਿਓਰੋ : ਚਾਂਦਨੀ ਚੌਕ ਵਿਧਾਨ ਸਭਾ ਦੇ ਮਜਨੂੰ ਕਾ ਟਿੱਲਾ ਇਲਾਕੇ ਦੇ ਲੋਕ ਸ਼ਨੀਵਾਰ ਦੀ ਸ਼ਾਮ ਨੂੰ ਸ਼ਾਇਦ ਹੀ ਭੁੱਲ ਸਕਣਗੇ। ਸ਼ਨੀਵਾਰ ਨੂੰ ਇੱਥੇ ਆਮ ਆਦਮੀ ਪਾਰਟੀ ਦੀ ਵਿਸ਼ਾਲ […]

Continue Reading

ਦਿੱਲੀ ਵਾਲੇ ਫਿਰ ਘਰ ਦੇ ਖਰਚੇ ਘਟਾਉਣ ਦੀ ਜ਼ਿੰਮੇਵਾਰੀ ਕੇਜਰੀਵਾਲ ਨੂੰ ਦੇਣ ਜਾ ਰਹੇ ਹਨ: ਭਗਵੰਤ ਮਾਨ

ਦਿੱਲੀ ਵਾਲੇ ਫਿਰ ਘਰ ਦੇ ਖਰਚੇ ਘਟਾਉਣ ਦੀ ਜ਼ਿੰਮੇਵਾਰੀ ਕੇਜਰੀਵਾਲ ਨੂੰ ਦੇਣ ਜਾ ਰਹੇ ਹਨ – ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੀਤਾ ਰੋਡ ਸ਼ੋਅ, ਜਨ ਸਭਾ ਕਰਕੇ ‘ਆਪ’ ਦੀ ਮੁਹਿੰਮ ਕੀਤੀ ਤੇਜ਼ ਨਵੀਂ ਦਿੱਲੀ/ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਦਿੱਲੀ […]

Continue Reading