ਕੈਨੇਡਾ ਬੈਠੇ ਵਿਅਕਤੀ ਦੇ ਨਿਰਦੇਸ਼ਾਂ ‘ਤੇ ਦੋ ਦੁਕਾਨਦਾਰਾਂ ‘ਤੇ ਫਾਇਰਿੰਗ

ਪੰਜਾਬ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਦੋ ਬਦਮਾਸ਼ ਕੀਤੇ ਕਾਬੂਮੋਗਾ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ‘ਚ ਕੈਨੇਡਾ ਬੈਠੇ ਵਿਅਕਤੀ ਦੇ ਨਿਰਦੇਸ਼ਾਂ ‘ਤੇ ਦੋ ਦੁਕਾਨਦਾਰ ਭਰਾਵਾਂ ਨੂੰ ਧਮਕੀਆਂ ਦੇਣ ‘ਤੋਂ ਬਾਅਦ ਫਾਇਰਿੰਗ ਕੀਤੀ ਗਈ। ਇਹ ਘਟਨਾ ਪਿੰਡ ਚੜਿਕ ਦੀ ਹੈ, ਜਿੱਥੇ ਹਨੀ ਅਤੇ ਵਿੱਕੀ ਨਾਮ ਦੇ ਦੋ ਸਕੇ ਭਰਾਵਾਂ ਦੀ ਇੱਕ ਦੂਜੇ ਦੇ ਸਾਹਮਣੇ ਕੱਪੜੇ ਦੀ […]

Continue Reading

30 ਪ੍ਰਵਾਸੀ ਪੰਜਾਬੀਆਂ ਨੂੰ ਲੈਕੇ ਅੰਮ੍ਰਿਤਸਰ ਪਹੁੰਚਿਆ ਅਮਰੀਕੀ ਫੌਜ ਦਾ ਜਹਾਜ਼

30 ਪ੍ਰਵਾਸੀ ਪੰਜਾਬੀਆਂ ਨੂੰ ਲੈਕੇ ਅੰਮ੍ਰਿਤਸਰ ਪਹੁੰਚਿਆ ਅਮਰੀਕੀ ਫੌਜ ਦਾ ਜਹਾਜ਼ ਅੰਮ੍ਰਿਤਸਰ, 5 ਫ਼ਰਵਰੀ, ਦੇਸ਼ ਕਲਿਕ ਬਿਊਰੋ :ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਏ 104 ਪ੍ਰਵਾਸੀ ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਅਮਰੀਕੀ ਫੌਜ ਦਾ ਜਹਾਜ਼ ਸੀ-17 ਉਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ।ਇਸ ਜਹਾਜ਼ ਨੂੰ ਇੱਥੇ ਹਵਾਈ ਸੈਨਾ ਦੇ ਏਅਰਬੇਸ ‘ਤੇ […]

Continue Reading

ਅਮਰੀਕਾ ਤੋਂ ਡਿਪੋਟ ਕੀਤੇ ਪੰਜਾਬ ਦੇ 13 ਜ਼ਿਲਿਆਂ ਦੇ 30 ਪੰਜਾਬੀ

ਅੰਮ੍ਰਿਤਸਰ: 5 ਫਰਵਰੀ, ਦੇਸ਼ ਕਲਿੱਕ ਬਿਓਰੋਟਰੰਪ ਸਰਕਾਰ ਵੱਲੋਂ ਡਿਪੋਟ ਕੀਤੇ 104 ਭਾਰਤੀ ਅੱਜ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਰਾਜਾਸਾਂਸੀ, ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 1 ਤੋਂ 2 ਵਜੇ ਦੇ ਦਰਮਿਆਨ ਪੁੱਜਣ ਦੀ ਸੂਚਨਾ ਪ੍ਰਾਪਤ ਹੋਈ ਹੈ। ਅਮਰੀਕਾ ਵਿਖੇ ਸਥਿਤ ਭਾਰਤੀ ਦੂਤਘਰ ਵਲੋਂ ਉਥੋਂ ਦੀ ਸਰਕਾਰ ਵਲੋਂ ਜਾਰੀ ਕੀਤੀ ਗਈ ਡਿਪੋਰਟ ਕਰਨ ਜਾ ਰਹੇ ਭਾਰਤੀਆਂ ਦੀ ਲਿਸਟ […]

Continue Reading

ਅਮਰੀਕਾ ਤੋਂ Deport ਕੀਤੇ ਪ੍ਰਵਾਸੀ ਭਾਰਤੀਆਂ ‘ਚ ਪੰਜਾਬੀ ਵੀ ਸ਼ਾਮਲ

ਅਮਰੀਕਾ ਤੋਂ Deport ਕੀਤੇ ਪ੍ਰਵਾਸੀ ਭਾਰਤੀਆਂ ‘ਚ ਪੰਜਾਬੀ ਵੀ ਸ਼ਾਮਲ ਅੰਮ੍ਰਿਤਸਰ, 5 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਟਰੰਪ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਕੁਝ ਦਿਨਾਂ ਬਾਅਦ ਹੀ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਅਨੁਸਾਰ 104 ਭਾਰਤੀ ਨਾਗਰਿਕਾਂ ਦੇ ਅੱਜ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ […]

Continue Reading

ਅਮਰੀਕਾ ਤੋਂ Deport ਕੀਤੇ 205 ਪ੍ਰਵਾਸੀ ਭਾਰਤੀ ਅੱਜ ਅੰਮ੍ਰਿਤਸਰ ਪਹੁੰਚਣਗੇ

ਅੰਮ੍ਰਿਤਸਰ, 5 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਭਾਰਤੀਆਂ ‘ਚੋਂ 205 ਅੱਜ ਭਾਰਤ ਪਹੁੰਚ ਰਹੇ ਹਨ। ਅਮਰੀਕੀ ਫੌਜ ਦਾ ਜਹਾਜ਼ ਸੀ-17 ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਇਹ ਉਡਾਣ ਮੰਗਲਵਾਰ ਦੁਪਹਿਰ ਸਾਨ ਐਂਟੋਨੀਓ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਈ ਸੀ।ਅਮਰੀਕਾ ਤੋਂ ਉਡਾਣ ਭਰਨ ਬਾਅਦ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਲਚਲ ਵਧ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਗੈਰ-ਕਾਨੂੰਨੀ ਭਾਰਤੀਆਂ ਦਾ ਜਹਾਜ਼ ਭਰ ਕੇ ਭੇਜਿਆ, 18000 ਦੀ ਸੂਚੀ ਤਿਆਰ

ਵਾਸਿੰਗਟਨ, 4 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਸੋਮਵਾਰ ਨੂੰ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ।ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਹੈ।ਇਸ […]

Continue Reading

ਕੈਨੇਡਾ ‘ਚ ਸਟੋਰਾਂ ’ਚੋਂ ਵੱਡੇ ਪੱਧਰ ’ਤੇ ਮੱਖਣ-ਘਿਓ ਚੋਰੀ ਕਰਨ ਵਾਲੇ 6 ਪੰਜਾਬੀ ਗ੍ਰਿਫ਼ਤਾਰ

ਕੈਨੇਡਾ ‘ਚ ਸਟੋਰਾਂ ’ਚੋਂ ਵੱਡੇ ਪੱਧਰ ’ਤੇ ਮੱਖਣ-ਘਿਓ ਚੋਰੀ ਕਰਨ ਵਾਲੇ 6 ਪੰਜਾਬੀ ਗ੍ਰਿਫ਼ਤਾਰ ਓਟਾਵਾ, 31 ਜਨਵਰੀ, ਦੇਸ਼ ਕਲਿਕ ਬਿਊਰੋ :ਪੁਲਿਸ ਨੇ ਪੀਲ ਰੀਜਨ ’ਚ ਵਧ ਰਹੀਆਂ ਮੱਖਣ ਤੇ ਘਿਉ ਦੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਵੱਡਾ ਖੁਲਾਸਾ ਕਰਦਿਆਂ 6 ਪੰਜਾਬੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅਧਿਕਾਰੀਆਂ ਮੁਤਾਬਕ, “ਪ੍ਰੋਜੈਕਟ ਫਲੈਹਰਟੀ” ਦੇ ਤਹਿਤ ਇਹ ਜਾਂਚ ਸ਼ੁਰੂ […]

Continue Reading

ਅਮਰੀਕਾ ‘ਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਭੇਜਿਆ ਜਾਵੇਗਾ ਖਤਰਨਾਕ ਜੇਲ੍ਹ

ਵਾਸ਼ਿੰਗਟਨ, 30 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਬਹੁਤ ਸਖ਼ਤੀ ਵਰਤ ਰਿਹਾ ਹੈ। ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਦੇ ਹੀ ਟਰੰਪ ਨੇ ਗੈਰਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ। ਦ ਹਿੱਲ ਦੀ ਰਿਪੋਰਟ ਮੁਤਾਬਕ, ਬੁਧਵਾਰ ਨੂੰ ਟਰੰਪ ਨੇ ਕਿਹਾ ਕਿ ਉਹ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਗਵਾਂਤਾਨਾਮੋ ਦੀ ਖਾੜੀ ਭੇਜਣਗੇ। […]

Continue Reading

ਸਾਉਦੀ ਅਰਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 9 ਭਾਰਤੀਆਂ ਦੀ ਮੌਤ

ਰਿਆਧ, 29 ਜਨਵਰੀ, ਦੇਸ਼ ਕਲਿਕ ਬਿਊਰੋ :ਸਾਉਦੀ ਅਰਬ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਨੌਂ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਜੇਦਾ ਵਿੱਚ ਭਾਰਤੀ ਮਿਸ਼ਨ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮਿਸ਼ਨ ਨੇ ਦੱਸਿਆ ਕਿ ਇਹ ਹਾਦਸਾ ਪੱਛਮੀ ਸਾਉਦੀ ਅਰਬ ਵਿੱਚ ਜੀਜ਼ਾਨ ਦੇ ਨੇੜੇ ਵਾਪਰਿਆ। ਮਿਸ਼ਨ ਨੇ ਕਿਹਾ ਕਿ ਉਹ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ […]

Continue Reading

ਦਾਜ ਦਹੇਜ ਮਾਮਲੇ ’ਚ ਭਗੌੜਾ ਕਰਾਰ ਦਿੱਤੀ NRI ਮਹਿਲਾ ਗ੍ਰਿਫਤਾਰ 

ਦਾਜ ਦਹੇਜ ਮਾਮਲੇ ’ਚ ਭਗੌੜਾ ਕਰਾਰ ਦਿੱਤੀ NRI ਮਹਿਲਾ ਗ੍ਰਿਫਤਾਰ  ਮੋਰਿੰਡਾ 25 ਜਨਵਰੀ( ਭਟੋਆ )  ਮੋਰਿੰਡਾ ਪੁਲਿਸ ਨੇ ਪਿਛਲੇ ਸੱਤ ਸਾਲ ਤੋਂ ਦਾਜ ਦਹੇਜ ਦੇ ਮਾਮਲੇ ਵਿੱਚ ਆਈ ਪੀ ਸੀ 1860 ਤਹਿਤ ਧਾਰਾ   406,420,498 ਏ ਤਹਿਤ ਭਗੌੜਾ ਕਰਾਰ ਹੋਏ 4 ਦੋਸ਼ੀਆਂ ਵਿੱਚੋਂ ਇੱਕ ਐਨ ਆਰ ਆਈ ਮਹਿਲਾ ਨੂੰ ਵਿਦੇਸ਼ ਤੋਂ ਭਾਰਤ  ਆਉਣ ਉਪਰੰਤ ਪੁਲਿਸ ਵੱਲੋਂ ਏਅਰਪੋਰਟ […]

Continue Reading