ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ: 11 ਮਾਰਚ, ਦੇਸ਼ ਕਲਿੱਕ ਬਿਓਰੋ ਉੱਘੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤੇ ਪ੍ਰੋਡਿਉਸਰ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿਤੀ ਹੈ। ਪਿੰਕੀ ਧਾਲੀਵਾਲ ਨੂੰ ਕੱਲ੍ਹ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਸੀ ਅਤੇ ਮੋਹਾਲੀ ਕੋਰਟ ਨੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਪਰ ਅੱਜ ਹਾਈਕੋਰਟ ਨੇ […]

Continue Reading

ਸੁਨੰਦਾ ਸ਼ਰਮਾ ਤੋਂ ਬਾਅਦ ਗਾਇਕ ਸ਼੍ਰੀ ਬਰਾੜ ਨੇ ਵੀ ਪਿੰਕੀ ਧਾਲੀਵਾਲ ਦੇ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ, ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੋਂ ਬਾਅਦ ਹੁਣ ਗਾਇਕ ਸ਼੍ਰੀ ਬਰਾੜ ਨੇ ਵੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਅਤੇ ਸਬੂਤ ਸੌਂਪੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਮੇਰੇ ਇਸ ਕਦਮ ਤੋਂ ਬਾਅਦ ਇਹ ਲੋਕ ਮੇਰੇ ਖ਼ਿਲਾਫ਼ ਸਾਜ਼ਿਸ਼ਾਂ ਰਚਣਗੇ, ਪਰ ਮੈਂ ਆਖ਼ਰੀ ਸਾਹ ਤੱਕ […]

Continue Reading

ਇਨਕਮ ਟੈਕਸ ਮਾਮਲੇ ‘ਚ ਸ਼ਾਹਰੁਖ ਖਾਨ ਨੂੰ ਰਾਹਤ

ਮੁੰਬਈ: 10 ਮਾਰਚ, ਦੇਸ਼ ਕਲਿੱਕ ਬਿਓਰੋ ਸ਼ਾਹਰੁਖ ਖਾਨ ਨੇ ਟੈਕਸ ਕੇਸ ਜਿੱਤ ਲਿਆ ਹੈ ਕਿਉਂਕਿ ਟ੍ਰਿਬਿਊਨਲ ਨੇ ਉਸਦੇ ਹੱਕ ਵਿੱਚ ਫੈਸਲਾ ਦਿੱਤ ਹੈ।ਅਦਾਕਾਰ ਸ਼ਾਹਰੁਖ ਖਾਨ ਨੇ ਆਮਦਨ ਕਰ ਅਧਿਕਾਰੀਆਂ ਨਾਲ ਇੱਕ ਵਿਵਾਦ ਵਿੱਚ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਆਮਦਨ ਕਰ ਅਪੀਲ ਟ੍ਰਿਬਿਊਨਲ ਨੇ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਸੀਆਈਟੀ ਵਿਭਾਗ ਨੇ ਸ਼ਾਹਰੁਖ ਖਾਨ […]

Continue Reading

ਪਿੰਕੀ ਧਾਲੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਦਿੱਤਾ ਬਿਆਨ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਸੁਨੰਦਾ ਸ਼ਰਮਾ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਪਿੰਕੀ ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਗ੍ਰਿਫਤਾਰੀ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਫਿਰ ਆਪਣਾ ਬਿਆਨ ਦਿੱਤਾ ਹੈ। ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਸੁਨੰਦਾ ਸ਼ਰਮਾ ਨੇ ਕਿਹਾ ਮੇਰੇ ਵਰਗੇ ਕਿੰਨੇ ਹੋਰ ਬੱਚੇ ਜਿਹੜੇ ਅਜਿਹੇ ਲੋਕਾਂ ਦੇ ਸ਼ਿਕਾਰ ਹੋਏ […]

Continue Reading

ਕੌਮਾਂਤਰੀ ਔਰਤ ਦਿਵਸ ਮੌਕੇ ਸੀਬਾ ਸੁਸਾਇਟੀ ਵੱਲੋਂ ਅਦਾਕਾਰਾ ਸੋਨੀਆ ਮਾਨ ਹੋਣਗੇ ਸਨਮਾਨਿਤ

ਦਲਜੀਤ ਕੌਰ  ਲਹਿਰਾਗਾਗਾ, 8 ਮਾਰਚ, 2025: ਸੀਬਾ ਸਕੂਲ, ਲਹਿਰਾਗਾਗਾ ਵਿਖੇ ਅੱਜ 8 ਮਾਰਚ ਨੂੰ ਸੁਸਾਇਟੀ ਫਾਰ ਐਜੂਕੇਸ਼ਨ ਐਂਡ ਅਵੇਅਰਨੈਸ ਇਨ ਬੈਕਵਰਡ ਏਰੀਆ ਵੱਲੋਂ ਮਨਾਏ ਜਾ ਰਹੇ ਕੌਮਾਂਤਰੀ ਔਰਤ ਦਿਵਸ ਮੌਕੇ ਸਮਾਜ ਵਿੱਚ ਆਪਣੇ ਸਿਰਜਣਾਤਮਕ ਕੰਮਾਂ ਕਰਕੇ ਪਹਿਚਾਣ ਬਣਾਉਣ ਵਾਲੀਆਂ ਆਮ ਔਰਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਸੋਸ਼ਲ ਮੀਡੀਆ ਸਟਾਰ […]

Continue Reading

ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਜਾਅਲੀ ਟਿਕਟਾਂ ਦੇ ਕੇ 8.22 ਲੱਖ ਦੀ ਠਗੀ ਮਾਰੀ, 5 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਚੰਡੀਗੜ੍ਹ, 3 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸੈਕਟਰ-34 ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਜਾਅਲੀ ਟਿਕਟਾਂ ਦੇ ਕੇ 8.22 ਲੱਖ ਦੀ ਠਗੀ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗਾਂ ਨੇ ਜੀਰਕਪੁਰ ਦੇ ਮਾਇਆ ਗਾਰਡਨ ਵਾਸੀ ਸੰਸਕਾਰ ਰਾਵਤ ਨੂੰ 98 ਟਿਕਟ ਦੇਣ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਨੇ ਸਿਰਫ 8 ਟਿਕਟਾਂ ਦਿੱਤੀਆਂ, ਜੋ ਜਾਂਚ […]

Continue Reading

‘ਮਨ ਮਿੱਟੀ ਦਾ ਬੋਲਿਆ’ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ

ਚੰਡੀਗੜ੍ਹ: 2 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਕਲਾ ਪ੍ਰੀਸ਼ਦ ਵੱਲੋਂ ਨਾਰੀ ਸ਼ਕਤੀ ਦੇ ਤਹਿਤ ਚੱਲ ਰਹੇ ਆਯੋਜਨ ਦੌਰਾਨ ਸੁਚੇਤਕ ਰੰਗਮੰਚ ਮੋਹਾਲੀ ਵੱਲੋਂ ਬਲਾਤਕਾਰ ਦੇ ਕੁਕਰਮ ਨਾਲ਼ ਜੁੜੀਆਂ ਸੱਚੀਆਂ ਘਟਨਾਵਾਂ ਦਾ ਨਾਟਕੀ ਰੂਪਾਂਤਰ ‘ਮਨ ਮਿੱਟੀ ਦਾ ਬੋਲਿਆ’ ਵਜੋਂ ਪੇਸ਼ ਕੀਤਾ। ਇਸ ਸੋਲੋ ਨਾਟਕ ਦੀ ਸਕ੍ਰਿਪਟ ਸ਼ਬਦੀਸ਼ ਨੇ ਤਿਆਰ ਕੀਤੀ ਹੈ, ਜਿਸਦੀ ਨਿਰਦੇਸ਼ਕ ਅਨੀਤਾ ਸ਼ਬਦੀਸ਼ ਹੈ ਅਤੇ ਉਸਨੇ ਹੀ ਅਦਾਕਾਰੀ ਕੀਤੀ ਹੈ। ਇਸ ਨਾਟਕ ਦੇ […]

Continue Reading

ਪਲੇਠਾ ਗੀਤ “ਸਪੈਸ਼ਲ-ਕੁਝ ਖ਼ਾਸ” ਲੈ ਕੇ ਸਤਵਿੰਦਰ ਸਿੰਘ ਧੜਾਕ ਦੀ ਗਾਇਕੀ ਦੇ ਪਿੜ ‘ਚ ਆਮਦ

ਗੀਤ ਸਾਜ਼ ਸਿਨੇ ਪ੍ਰੋਡਕਸ਼ਨ ਅਤੇ ਅੰਗਦ ਸਚਦੇਵਾ ਵੱਲੋਂ ਕੀਤਾ ਗਿਆ ਰੀਲੀਜ਼ ਯੂਟਿਊਬ ‘ਤੇ ਨਿਰੰਤਰ ਹੋ ਰਿਹੈ ਮਕਬੂਲ ਅਤੇ ਇੰਸਟਗ੍ਰਾਮ ‘ਤੇ ਹੋ ਰਿਹੈ ਟ੍ਰੈਂਡਿੰਗ ਐਸ.ਏ.ਐਸ. ਨਗਰ (ਮੋਹਾਲੀ), 2 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪ੍ਰਸਿੱਧ ਪੱਤਰਕਾਰ ਤੇ ਗਾਇਕ ਸਤਵਿੰਦਰ ਸਿੰਘ ਧੜਾਕ ਦਾ ਪਲੇਠਾ ਗਾਇਆ ਗੀਤ ‘ਸਪੈਸ਼ਲ’ (ਕੁਝ ਖ਼ਾਸ) ਇੱਥੇ ਪੀ.ਵੀ.ਆਰ-ਮੋਹਾਲੀ ਵਾਕ ‘ਚ ਰਿਲੀਜ਼ ਕੀਤਾ ਗਿਆ। […]

Continue Reading

ਸੋਸ਼ਲ ਮੀਡੀਆ ਸੰਗੀਤ ਨੂੰ ਕਰੋੜਾਂ ਲੋਕਾਂ ਤੱਕ ਪਹੁੰਚਾਉਣ ‘ਚ ਨਿਭਾ ਰਿਹਾ ਹੈ ਅਹਿਮ ਭੂਮਿਕਾ: ਸੁਖਵਿੰਦਰ ਸਿੰਘ

ਸੋਸ਼ਲ ਮੀਡੀਆ ਸੰਗੀਤ ਨੂੰ ਕਰੋੜਾਂ ਲੋਕਾਂ ਤੱਕ ਪਹੁੰਚਾਉਣ ਵਿੱਚ ਨਿਭਾ ਰਿਹਾ ਹੈ ਅਹਿਮ ਭੂਮਿਕਾ: ਸੁਖਵਿੰਦਰ ਸਿੰਘ“ਨਾਗਿਨੀ” ਸੁਖਵਿੰਦਰ ਸਿੰਘ ਦੇ ਅਧਿਕਾਰਿਕ ਯੂਟਿਊਬ ਚੈਨਲ ਤੇ ਹੋਰ ਸਾਰੇ ਡਿਜੀਟਲ ਪਲੇਟਫਾਰਮਾਂ ’ਤੇ ਉਪਲਬਧ ਹੋਵੇਗਾ ਪਾਰਟੀ ਤੇ ਕਲੱਬ ਕਲਚਰ ਦੀ ਝਲਕ; ਮੁਕੇਸ਼ ਰਿਸ਼ੀ ਮੁੱਖ ਭੂਮਿਕਾ ’ਚ ਨਜ਼ਰ ਆਉਣਗੇਚੰਡੀਗੜ੍ਹ: 27 ਫਰਵਰੀ, ਦੇਸ਼ ਕਲਿੱਕ ਬਿਓਰੋਮਸ਼ਹੂਰ ਗਾਇਕ ਅਤੇ ਸੰਗੀਤਕਾਰ ਸੁਖਵਿੰਦਰ ਸਿੰਘ, ਜੋ ਜੈ […]

Continue Reading

ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ‘ਚ ਸ਼ਾਮਲ

ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ‘ਚ ਸ਼ਾਮਲਚੰਡੀਗੜ੍ਹ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਸ਼ਾਮਲ ਹੋਣ ਦਾ ਅਧਿਕਾਰਤ ਐਲਾਨ ਅੱਜ 12 ਵਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ […]

Continue Reading