ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾ ਕੋਲ ਗੱਡੀ ਰੋਕ ਕੇ ਅਚਨਚੇਤ ਪੁੱਜੇ ਸਪੀਕਰ ਸੰਧਵਾਂ
ਵਿਦਿਆਰਥਣਾ ਨਾਲ ਕੀਤੇ ਸਵਾਲ-ਜਵਾਬ ਤੋਂ ਹੋਏ ਸੰਤੁਸ਼ਟ ਕੋਟਕਪੂਰਾ, 28 ਦਸੰਬਰ, ਦੇਸ਼ ਕਲਿੱਕ ਬਿਓਰੋ ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ ਅਤੇ ਆਪਣੀ ਵੱਖਰੀ ਤੇ ਨਿਵੇਕਲੀ ਸੋਚ ਨਾਲ ਸਿਆਸਤ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਅਕਸਰ ਆਪਣੇ ਕਾਫਲੇ ਨੂੰ ਰੋਕ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮਸ਼ਹੂਰ ਹਨ। ਉਹ ਅਕਸਰ ਆਪਣੇ […]