ਪੰਜਾਬ ਸਰਕਾਰ ਵੱਲੋਂ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ; IAS ਤੇ IPS ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ
ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਵੇਕਲਾ ਤੇ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਆਰਥੀਆਂ […]